National

ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁਣਛ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ

ਜੰਮੂ-ਕਸ਼ਮੀਰ, 6 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪਿਛਲੇ ਦਿਨਾਂ ਤੋਂ ਪਹਾੜੀ ਖੇਤਰ ਅੰਦਰ ਪੈ ਰਹੀ ਭਾਰੀ ਬਰਫ਼ਬਾਰੀ ਰੋਕਣ ਦਾ ਨਾਂਅ ਨਹੀਂ ਲੈ ਰਹੀ ਅਤੇ ਅੱਜ ਫਿਰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਅਤੇ ਪੁਣਛ ਜ਼ਿਲ੍ਹੇ ਦੇ ਉੱਚੇ ਇਲਾਕਿਆਂ ਵਿਚ ਤਾਜ਼ਾ ਬਰਫ਼ਬਾਰੀ ਹੋਈ, ਜਿਸ ਨਾਲ ਠੰਢ ’ਚ ਵਾਧਾ ਹੋ ਗਿਆ ਤੇ ਜਨ–ਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।

Related Articles

Leave a Reply

Your email address will not be published. Required fields are marked *

Back to top button