Punjab

ਗੁਰਪ੍ਰੀਤ ਗੋਗੀ ਦੀ ਮੌਤ ’ਤੇ ਰਾਜਾ ਵੜਿੰਗ ਵਲੋਂ ਦੁੱਖ ਪ੍ਰਗਟ

ਚੰਡੀਗੜ੍ਹ, 11 ਜਨਵਰੀ– ਆਪ ਵਿਧਾਇਕ ਗੁਰਪ੍ਰੀਤ ਗੋਗੀ ਦੀ ਹੋਈ ਮੌਤ ’ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਇਸ ਮੰਦਭਾਗੀ ਘਟਨਾ ਬਾਰੇ ਜਾਣ ਕੇ ਬੇਹੱਦ ਦੁੱਖ ਹੋਇਆ ਹੈ ਤੇ ਇਸ ਦੁਖਦਾਈ ਖ਼ਬਰ ਬਾਰੇ ਸੁਣ ਕੇ ਮੇਰੇ ਕੋਲ ਸ਼ਬਦ ਨਹੀਂ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਤੇ ਸਮਰਥਕਾਂ ਨਾਲ ਮੇਰੀ ਹਮਦਰਦੀ ਹੈ।

Related Articles

Leave a Reply

Your email address will not be published. Required fields are marked *

Back to top button