Punjab

ਪੰਜਾਬ ਤੇ ਚੰਡੀਗੜ੍ਹ ਵਿਚ ਧੁੰਦ ਨੂੰ ਲੈ ਕੇ ਅਲਰਟ ਜਾਰੀ

ਚੰਡੀਗੜ੍ਹ, 13 ਜਨਵਰੀਪੰਜਾਬ-ਚੰਡੀਗੜ੍ਹ ਵਿਚ ਧੁੰਦ ਨੂੰ ਲੈ ਕੇ ਅੱਜ ਇਕ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਦਿੱਸਣਯੋਗਤਾ 50 ਮੀਟਰ ਤੋਂ ਘੱਟ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਅੱਜ ਪੰਜਾਬ ਦੇ 11 ਜ਼ਿਲ੍ਹਿਆਂ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਮਲੇਰਕੋਟਲਾ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਸੰਬੰਧ ਇਹ ਅਲਰਟ ਜਾਰੀ ਕੀਤਾ ਹੈ। ਜਦੋਂ ਕਿ ਐਸ.ਏ.ਐਸ. ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਮੁਕਤਸਰ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਨਵਾਂਸ਼ਹਿਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿਚ ਸੰਘਣੀ ਧੁੰਦ ਲਈ ਯੈਲੋ (ਪੀਲਾ) ਅਲਰਟ ਜਾਰੀ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button