Politics

ਅਮਨ ਅਰੋੜਾ ਤੇ ਹਰਦੀਪ ਸਿੰਘ ਮੁੰਡੀਆਂ ਨੇ ਨਾਮਧਾਰੀ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ

ਮਲੇਰਕੋਟਲਾ, 17 ਜਨਵਰੀ- ਮਲੇਰਕੋਟਲਾ ਵਿਖੇ ਨਾਮਧਾਰੀ ਸ਼ਹੀਦੀ ਸਮਾਰਕ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸ਼ਹੀਦੀ ਸਮਾਗਮ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਵਿਧਾਇਕ ਡਾ. ਮੁਹੰਮਦ ਜਮੀਲ ਉਰ ਰਹਿਮਾਨ, ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਅਮਰਗੜ੍ਹ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਈ ਸੰਗਤ ਵਲੋਂ ਸ਼ਰਧਾਂਜਲੀ ਭੇਟ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button