National

ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 17 ਜਨਵਰੀਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਨੂੰ ਇਕ ਪੱਤਰ ਲਿਖਿਆ ਹੈ, ਇਸ ਵਿਚ ਉਨ੍ਹਾਂ ਨੇ ਵਿਦਿਆਰਥੀਆਂ ਲਈ ਦਿੱਲੀ ਮੈਟਰੋ ਦੇ ਕਿਰਾਏ ਵਿਚ 50% ਛੋਟ ਦੀ ਮੰਗ ਕੀਤੀਕੇਜਰੀਵਾਲ ਨੇ ਕਿਹਾ ਕਿ ਅਸੀਂ ਦਿੱਲੀ ਸਰਕਾਰ ਵਲੋਂ ਵਿਦਿਆਰਥੀਆਂ ਲਈ ਬੱਸਾਂ ਵਿਚ ਮੁਫ਼ਤ ਯਾਤਰਾ ਦੀ ਯੋਜਨਾ ਬਣਾ ਰਹੇ ਹਾਂ, ਪਰ ਦਿੱਲੀ ਮੈਟਰੋ ਪ੍ਰੋਜੈਕਟ ਵਿਚ, ਦਿੱਲੀ ਸਰਕਾਰ ਅਤੇ ਕੇਂਦਰ ਸਰਕਾਰ 50-50 ਫ਼ੀਸਦੀ ਸਹਿਯੋਗ ਕਰਦੇ ਹਨ। ਇਸ ਲਈ, ਕਿਰਾਏ ਵਿਚ ਰਿਆਇਤ ਪ੍ਰਦਾਨ ਕਰਨ ਲਈ ਕੇਂਦਰ ਦਾ ਸਮਰਥਨ ਜ਼ਰੂਰੀ ਹੈ।

Related Articles

Leave a Reply

Your email address will not be published. Required fields are marked *

Back to top button