National

ਡੀ.ਜੀ.ਪੀ. ਜੀ.ਪੀ. ਸਿੰਘ ਨੂੰ ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ

ਨਵੀਂ ਦਿੱਲੀ, 19 ਜਨਵਰੀ – ਕੈਬਨਿਟ ਦੀ ਨਿਯੁਕਤੀਆਂ ਕਮੇਟੀ ਨੇ ਅਸਾਮ ਦੇ ਡੀਜੀਪੀ ਜੀਪੀ ਸਿੰਘ ਨੂੰ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀਆਰਪੀਐਫ) ਦੇ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button