Punjab

ਅਣਪਛਾਤਿਆਂ ਨੇ ਚਲਾਈਆਂ ਸੈਰ ਕਰਦੇ ਜੋੜੇ ’ਤੇ ਗੋਲੀਆਂ

ਬਠਿੰਡਾ, 21 ਜਨਵਰੀ- ਬਠਿੰਡਾ ਦੇ ਕਸਬਾ ਭਗਤਾ ਭਾਈਕਾ ਵਿਖੇ ਸੈਰ ਕਰਦੇ ਪਤੀ ਪਤਨੀ ’ਤੇ ਅਣ-ਪਛਾਤੇ ਮੋਟਰਸਾਈਕਲ ਸਵਾਰਾਂ ਨੇ ਗੋਲੀ ਚਲਾ ਦਿੱਤੀਗੋਲੀ ਲੜਕੀ ਦੇ ਪੱਟ ਵਿਚ ਦੀ ਪਾਰ ਹੋਈ ਗਈ। ਜ਼ਖ਼ਮੀ ਲੜਕੀ ਨੂੰ ਤੁਰੰਤ ਭਗਤਾ ਭਾਈ ਕਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਉਸ ਤੋਂ ਬਾਅਦ ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿਥੇ ਕਿ ਲੜਕੀ ਦਾ ਇਲਾਜ ਚੱਲ ਰਿਹਾ ਹੈ। ਪੀੜਤ ਪਰਿਵਾਰ ਵਲੋਂ ਕਿਸੇ ’ਤੇ ਵੀ ਸ਼ੱਕ ਨਹੀਂ ਜਿਤਾਇਆ ਜਾ ਰਿਹਾਪੁਲਿਸ ਵਲੋਂ ਆਪਣੀ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button