Punjab

ਕਿਸਾਨ ਮਜ਼ਦੂਰ ਸੰਘਰਸ਼ ਦੀ ਰੈਲੀ ਸ਼ੁਰੂ

ਜੰਡਿਆਲਾ ਗੁਰੂ, (ਅੰਮ੍ਰਿਤਸਰ), 23 ਜਨਵਰੀ- ਸ਼ੰਭੂ ਖਨੌਰੀ ਬਾਰਡਰ ’ਤੇ ਜਾਰੀ ਅੰਦੋਲਨ 2 ਨੂੰ ਵਧੇਰੇ ਮਜਬੂਤ ਕਰਨ ਦੇ ਦਿੱਤੇ ਪ੍ਰੋਗਰਾਮ 26 ਜਨਵਰੀ ਦੇ ਟਰੈਕਟਰ ਮਾਰਚ ਤੇ 29 ਜਨਵਰੀ ਨੂੰ ਸ਼ੰਭੂ ਮੋਰਚੇ ਵੱਲ ਹਜ਼ਾਰਾਂ ਟਰੈਕਟਰ ਟਰਾਲੀਆਂ ਰਾਹੀਂ ਕੂਚ ਕਰਨ ਦੇ ਦਿੱਤੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਅਨਾਜ ਮੰਡੀ ਜੰਡਿਆਲਾ ਗੁਰੂ ਵਿਖੇ ਸੁਬਾਈ ਆਗੂ ਸਰਵਣ ਸਿੰਘ ਪੰਧੇਰ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਅਤੇ ਮਹਿਲਾਵਾਂ ਪਹੁੰਚ ਰਹੀਆਂ ਹਨ।

Related Articles

Leave a Reply

Your email address will not be published. Required fields are marked *

Back to top button