ਨਵੀਂ ਦਿੱਲੀ, 27 ਜਨਵਰੀ– ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਕਾਂਗਰਸ ਦੇ ਉਮੀਦਵਾਰ ਸੰਦੀਪ ਦੀਕਸ਼ਿਤ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਅਤੇ ਸੰਸਦ ਮੈਂਬਰ ਸੰਜੇ ਸਿੰਘ ਵਿਰੁੱਧ ਮਾਣਹਾਨੀ ਦੇ ਮਾਮਲੇ ’ਤੇ ਬਹਿਸ ਲਈ ਮਾਮਲੇ ਨੂੰ 6 ਫਰਵਰੀ ਨੂੰ ਸੂਚੀਬੱਧ ਕੀਤਾ ਹੈ।