National

ਲਾਈਫ਼ਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਹੋਣਗੇ ਸਚਿਨ ਤੇਂਦੂਲਕਰ

ਬੈਂਗਲੁਰੂ, 31 ਜਨਵਰੀ- ਭਾਰਤ ਦੇ ਮਹਾਨ ਬੱਲੇਬਾਜ਼ ਅਤੇ ਸਾਬਕਾ ਕਪਤਾਨ ਸਚਿਨ ਤੇਂਦੁਲਕਰ ਨੂੰ ਲਾਈਫਟਾਈਮ ਅਚੀਵਮੈਂਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਵੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਆਪਣੇ ਸਾਲਾਨਾ ਸਮਾਗਮ ਵਿਚ ਸਚਿਨ ਨੂੰ ਸਨਮਾਨਿਤ ਕਰਨਗੇ। ਆਪਣੇ ਸ਼ਾਨਦਾਰ ਕਰੀਅਰ ਦੌਰਾਨ, ਸਚਿਨ ਨੇ 664 ਅੰਤਰਰਾਸ਼ਟਰੀ ਮੈਚਾਂ ਵਿਚ 48.52 ਦੀ ਔਸਤ ਨਾਲ 34,357 ਦੌੜਾਂ ਬਣਾਈਆਂ। ਸਚਿਨ ਅੰਤਰਰਾਸ਼ਟਰੀ ਕ੍ਰਿਕਟ ਵਿਚ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ ਖਿਡਾਰੀ ਹਨ। ਟੈਸਟ ਕ੍ਰਿਕਟ ਤੋਂ ਇਲਾਵਾ, ਸਚਿਨ ਨੇ ਵਨਡੇ ਫਾਰਮੈਟ ਵਿਚ ਵੀ ਕਈ ਰਿਕਾਰਡ ਬਣਾਏ ਹਨ।

Related Articles

Leave a Reply

Your email address will not be published. Required fields are marked *

Back to top button