Punjab

ਅਮਰੀਕਾ ਨੇ ਨਾਗਰਿਕਾਂ ਨੂੰ ਡਿਪੋਰਟ ਕਰਕੇ ਸਾਡੇ ਦੇਸ਼ ਦਾ ਕੀਤਾ ਅਪਮਾਨ- ਖਹਿਰਾ

ਨਡਾਲਾ (ਕਪੂਰਥਲਾ), 6 ਫਰਵਰੀ- ਭੁਲੱਥ ਤੋ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਿਆਨ ਜਾਰੀ ਕਰਦਿਆਂ ਆਖਿਆ ਹੈ ਕਿ ਇਹ ਅਮਰੀਕਾ ਵਲੋਂ ਭਾਰਤੀਆਂ ਨੂੰ ਦੇਸ਼ ਵਿਚੋਂ ਡਿਪੋਰਟ ਨਹੀਂ ਕੀਤਾ ਸਗੋਂ ਸਾਡੇ ਦੇਸ਼ ਦਾ ਅਪਮਾਨ ਕੀਤਾ ਹੈ। ਕੀ ਪ੍ਰਧਾਨ ਮੰਤਰੀ ਮੋਦੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਸਾਡੇ ਨਾਗਰਿਕਾਂ ਨਾਲ ਹੁੰਦੇ ਅਣਮਨੁੱਖੀ ਸਲੂਕ ਨੂੰ ਰੋਕਣ ਲਈ ਕੁਝ ਕਰਨਗੇ ?

Related Articles

Leave a Reply

Your email address will not be published. Required fields are marked *

Back to top button