National

ਭਾਰਤੀ ਫ਼ੌਜ ਨੇ ਢੇਰ ਕੀਤੇ ਪਾਕਿਸਤਾਨੀ ਘੁਸਪੈਠੀਏ

ਸ੍ਰੀਨਗਰ, 7 ਫਰਵਰੀਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਫੌਜ ਨੇ ਭਾਰਤ-ਪਾਕਿਸਤਾਨ ਸਰਹੱਦ (ਕੰਟਰੋਲ ਰੇਖਾ, ਐਲਓਸੀ) ’ਤੇ 7 ਪਾਕਿਸਤਾਨੀ ਘੁਸਪੈਠੀਆਂ ਨੂੰ ਮਾਰ ਦਿੱਤਾ ਹੈ। ਇਸ ਵਿਚ 2-3 ਪਾਕਿਸਤਾਨੀ ਫੌਜੀ ਵੀ ਸ਼ਾਮਿਲ ਸਨ। ਜਾਣਕਾਰੀ ਅਨੁਸਾਰ, ਇਹ ਲੋਕ 4-5 ਫਰਵਰੀ ਦੀ ਰਾਤ ਨੂੰ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਇਹ ਘਟਨਾ ਜੰਮੂਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਕ੍ਰਿਸ਼ਨਾ ਘਾਟੀ ਸੈਕਟਰ ਵਿਚ ਵਾਪਰੀਰਿਪੋਰਟਾਂ ਵਿਚ ਦਾਅਵਾ ਕੀਤਾ ਗਿਆ ਹੈ ਕਿ ਘੁਸਪੈਠੀਆਂ ਦਾ ਉਦੇਸ਼ ਭਾਰਤੀ ਚੌਕੀ ਨੂੰ ਨਿਸ਼ਾਨਾ ਬਣਾਉਣਾ ਸੀ।

Related Articles

Leave a Reply

Your email address will not be published. Required fields are marked *

Back to top button