National

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਹਾਰੇ ਨਵੀਂ ਦਿੱਲੀ ਸੀਟ

ਨਵੀਂ ਦਿੱਲੀ, 8 ਫਰਵਰੀ- ਦਿੱਲੀ ਵਿਧਾਨ ਸਭਾ ਚੋਣਾਂ ’ਚ ਨਵੀਂ ਦਿੱਲੀ ਹਲਕੇ ਤੋਂ ‘ਆਪ’ ਦੇ ਉਮੀਦਵਾਰ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਹਾਰ ਗਏ ਹਨ। ਉਨ੍ਹਾਂ ਨੂੰ ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਨੇ ਮਾਤ ਦਿੱਤੀ।

Related Articles

Leave a Reply

Your email address will not be published. Required fields are marked *

Back to top button