Sports

ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਹੋਵੇਗਾ ਦੂਜਾ ਵਨਡੇ ਮੈਚ

ਓਡਿਸ਼ਾ, 9 ਫਰਵਰੀ-ਅੱਜ ਭਾਰਤ ਤੇ ਇੰਗਲੈਂਡ ਵਿਚਾਲੇ ਦੂਜਾ ਵਨਡੇ ਮੈਚ ਖੇਡਿਆ ਜਾਵੇਗਾ। ਦੱਸ ਦਈਏ ਕਿ 3 ਮੈਚਾਂ ਦੀ ਲੜੀ ਵਿਚ ਭਾਰਤ 1-0 ਨਾਲ ਅੱਗੇ ਹੈ ਤੇ ਮੈਚ ਦੁਪਹਿਰ ਡੇਢ ਵਜੇ ਸ਼ੁਰੂ ਹੋਵੇਗਾ

Related Articles

Leave a Reply

Your email address will not be published. Required fields are marked *

Back to top button