National

ਛੱਤੀਸਗੜ੍ਹ ਦੇ ਬੀਜਾਪੁਰ ‘ਚ ਨਕਸਲੀਆਂ ਨਾਲ ਮੁਕਾਬਲੇ ‘ਚ 2 ਜਵਾਨ ਸ਼ਹੀਦ

ਛੱਤੀਸਗੜ੍ਹ, 9 ਫਰਵਰੀ-ਬੀਜਾਪੁਰ ਜ਼ਿਲ੍ਹੇ ਦੇ ਨੈਸ਼ਨਲ ਪਾਰਕ ਖੇਤਰ ਦੇ ਜੰਗਲਾਂ ਵਿਚ ਨਕਸਲੀਆਂ ਨਾਲ ਮੁਕਾਬਲੇ ਵਿਚ 2 ਜਵਾਨ ਸ਼ਹੀਦ ਹੋ ਗਏ ਹਨ ਤੇ 2 ਜ਼ਖਮੀ ਹੋ ਗਏ। ਸਰਚ ਆਪ੍ਰੇਸ਼ਨ ਅਜੇ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button