National

10 ਦੇਸੀ ਪਿਸਤੌਲਾਂ ਸਮੇਤ ਨਾਬਾਲਿਗ ਗ੍ਰਿਫਤਾਰ

ਜਲੰਧਰ, 9 ਫਰਵਰੀ-ਜਲੰਧਰ ਕਮਿਸ਼ਨਰੇਟ ਪੁਲਿਸ ਦੀ ਕ੍ਰਾਈਮ ਬ੍ਰਾਂਚ ਟੀਮ ਨੇ 10ਵੀਂ ਜਮਾਤ ਪਾਸ ਇਕ ਨਾਬਾਲਗ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਘਰ ਵਿਚ ਦੇਸੀ ਪਿਸਤੌਲ ਬਣਾ ਰਿਹਾ ਸੀ। ਪੁਲਿਸ ਨੇ ਮੁਲਜ਼ਮਾਂ ਤੋਂ 10 ਦੇਸੀ ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਦੋਸ਼ੀ ਇਲਾਕੇ ਵਿਚ ਦੇਸੀ ਪਿਸਤੌਲ ਬਣਾ ਕੇ ਲੋਕਾਂ ਨੂੰ ਸਪਲਾਈ ਕਰਨ ਲਈ ਘੁੰਮ ਰਿਹਾ ਹੈ। ਕ੍ਰਾਈਮ ਬ੍ਰਾਂਚ ਦੀ ਟੀਮ ਨੇ ਦੋਸ਼ੀ ਦਾ ਪਤਾ ਲਗਾਇਆ ਅਤੇ ਉਸਨੂੰ ਘਾਹ ਮੰਡੀ ਦੇ ਨੇੜੇ ਤੋਂ ਗ੍ਰਿਫ਼ਤਾਰ ਕਰ ਲਿਆ।

Related Articles

Leave a Reply

Your email address will not be published. Required fields are marked *

Back to top button