Punjab

ਚੰਡੀਗੜ੍ਹ ‘ਚ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਭਾਰਤੀਆਂ ਨੂੰ ਡਿਪੋਰਟ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ

ਚੰਡੀਗੜ੍ਹ, 9 ਫਰਵਰੀਚੰਡੀਗੜ੍ਹ ਵਿਚ ਯੂਥ ਕਾਂਗਰਸ ਦੇ ਵਰਕਰਾਂ ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕਰਨ ਦੇ ਮੁੱਦੇ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੁਲਿਸ ਨੇ ਕਾਂਗਰਸੀ ਵਰਕਰਾਂ ਨੂੰ ਖਿੰਡਾਉਣ ਲਈ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ

Related Articles

Leave a Reply

Your email address will not be published. Required fields are marked *

Back to top button