ਨਡਾਲਾ, (ਕਪੂਰਥਲਾ), 10 ਫਰਵਰੀ- ਅੱਜ ਨਗਰ ਪੰਚਾਇਤ ਨਡਾਲਾ ’ਤੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਕੀਤੀ ਜਾਣੀ ਹੈ, ਜਿਸ ਦੇ ਚਲਦਿਆਂ ਉਸ ਤੋਂ ਪਹਿਲਾਂ ਭੁੱਲਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ, ਜਿਸ ਦੇ ਚਲਦਿਆਂ ਮਾਹੌਲ ਤਣਾਅ ਪੂਰਨ ਹੋ ਗਿਆ।