ਚੰਡੀਗੜ੍ਹ, 10 ਫਰਵਰੀ- ਪੰਜਾਬੀਆਂ ਲਈ ਬੇਹੱਦ ਸੋਗ ਦੀ ਖਬਰ ਹੈ ਕਿ ਸਿੱਖ ਇਤਿਹਾਸ ਅਤੇ ਪੰਜਾਬੀ ਵਿਰਾਸਤ ਦੇ ਪ੍ਰਸਿੱਧ ਚਿੱਤਰਕਾਰ ਜਰਨੈਲ ਆਰਟਿਸਟ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਨੇ ਚੰਡੀਗੜ੍ਹ ਦੇ ਇਕ ਪ੍ਰਾਈਵੇਟ ਹਸਪਤਾਲ ‘ਚ ਆਖਰੀ ਸਾਹ ਲਏ। ਉਹ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸੀ।