National

ਰਾਮ ਮੰਦਰ ਦੇ ਮੁੱਖ ਪੁਜਾਰੀ ਦੇ ਦਿਹਾਂਤ ’ਤੇ ਯੋਗੀ ਆਦਿੱਤਿਆਨਾਥ ਵਲੋਂ ਦੁੱਖ ਦਾ ਪ੍ਰਗਟਾਵਾ

ਲਖਨਊ, 12 ਫਰਵਰੀ- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਯੁੱਧਿਆ ਰਾਮ ਮੰਦਰ ਦੇ ਮੁੱਖ ਪੁਜਾਰੀ ਆਚਾਰਿਆ ਸਤੇਂਦਰ ਦਾਸ ਦੇ ਦਿਹਾਂਤ ’ਤੇ ਸੋਗ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕਿਹਾ ਕਿ ਭਗਵਾਨ ਰਾਮ ਦੇ ਪਰਮ ਭਗਤ ਅਤੇ ਸ੍ਰੀ ਰਾਮ ਜਨਮ ਭੂਮੀ ਮੰਦਰ, ਸ੍ਰੀ ਅਯੁੱਧਿਆ ਧਾਮ ਦੇ ਮੁੱਖ ਪੁਜਾਰੀ ਆਚਾਰਿਆ ਸਤੇਂਦਰ ਕੁਮਾਰ ਦਾਸ ਜੀ ਮਹਾਰਾਜ ਦਾ ਦਿਹਾਂਤ ਬਹੁਤ ਦੁਖਦਾਈ ਹੈ ਅਤੇ ਅਧਿਆਤਮਿਕ ਜਗਤ ਲਈ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

Related Articles

Leave a Reply

Your email address will not be published. Required fields are marked *

Back to top button