National

ਪ੍ਰਧਾਨ ਮੰਤਰੀ ਮੋਦੀ ਦੇ ਵਾਸ਼ਿੰਗਟਨ ਡੀ.ਸੀ. ਪਹੁੰਚਣ ‘ਤੇ ਭਾਰਤੀ ਝੰਡੇ ਨਾਲ ਸਜਾਇਆ ਗਿਆ ਬਲੇਅਰ ਹਾਊਸ

ਵਾਸ਼ਿੰਗਟਨ ਡੀ.ਸੀ., 13 ਫਰਵਰੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਾਸ਼ਿੰਗਟਨ ਡੀ.ਸੀ. ਪਹੁੰਚਣ ‘ਤੇ ਬਲੇਅਰ ਹਾਊਸ ਭਾਰਤੀ ਝੰਡੇ ਨਾਲ ਸਜਾਇਆ ਗਿਆ। ਪ੍ਰਧਾਨ ਮੰਤਰੀ ਮੋਦੀ 12-13 ਫਰਵਰੀ ਨੂੰ ਅਮਰੀਕਾ ਦੇ ਦੌਰੇ ‘ਤੇ ਹਨ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕਰਨਗੇ।

Related Articles

Leave a Reply

Your email address will not be published. Required fields are marked *

Back to top button