ਨਵੀਂ ਦਿੱਲੀ, 18 ਫਰਵਰੀ- ਜੰਮੂ ਅਤੇ ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਜੰਮੂ ਅਤੇ ਕਸ਼ਮੀਰ ਵਿਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਸਮੀਖਿਆ ਮੀਟਿੰਗ ਲਈ ਦਿੱਲੀ ਦੇ ਨੌਰਥ ਬਲਾਕ ਸਥਿਤ ਗ੍ਰਹਿ ਮੰਤਰਾਲੇ ਪਹੁੰਚੇ।