Politics

ਪੀਓ ਸਟਾਫ਼ ਵੱਲੋਂ ਭਗੌੜਾ ਗ੍ਰਿਫ਼ਤਾਰ

ਪਠਾਨਕੋਟ, 18 ਫਰਵਰੀ-ਪਠਾਨਕੋਟ ਕੈਂਟ ਪੀਓ ਸਟਾਫ਼ ਨੇ ਭਗੌੜੇ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਪ੍ਰਾਪਤ ਕੀਤੀ ਹੈ । ਜੋ ਐਨਡੀਪੀਐਸ ਐਕਟ ਦੇ ਤਹਿਤ ਰਜਿਸਟਰਡ ਕੇਸ ਵਿੱਚ ਫ਼ਰਾਰ ਸੀ। ਭਗੌੜਾ ਜਗਦੀਪ ਸਿੰਘ ਵਸਨੀਕ ਪਿੰਡ ਉਮਰਵਾਲ ਜ਼ਿਲ੍ਹਾ ਗੁਰਦਾਸਪੁਰ ਦਾ ਵਸਨੀਕ ਹੈ। ਪੀਓ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਰਵਿੰਦਰ ਕੁਮਾਰ ਨੇ ਕਿਹਾ ਕਿ 17-07-2020 ਨੂੰ ਐਨਡੀਪੀਐਸ ਐਕਟ ਤਹਿਤ ਪੁਲਿਸ ਸਟੇਸ਼ਨ ਨਰੋਟ ਜੈਮਲ ਸਿੰਘ ਵਿਖੇ ਇਸ ਵਿਅਕਤੀ ਦੇ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਇਸ ਵਿਅਕਤੀ ਨੂੰ ਅਦਾਲਤ ਵੱਲੋਂ ਭਗੌੜਾ ਘੋਸ਼ਿਤ ਕੀਤਾ ਗਿਆ ਸੀ । ਪੀਓ ਸਟਾਫ਼ ਨੇ ਮੁਲਜ਼ਮ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Reply

Your email address will not be published. Required fields are marked *

Back to top button