Punjab

AAP ਸਰਕਾਰ ਦਾ ਜੇਲ੍ਹਾਂ ‘ਚ ਭ੍ਰਿਸ਼ਟਾਚਾਰ ਵਿਰੁੱਧ ਵੱਡਾ ਐਕਸ਼ਨ; 25 ਅਧਿਕਾਰੀ ਕੀਤੇ ਮੁਅੱਤਲ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 28 ਜੂਨ : ਮਾਨ ਸਰਕਾਰ ਵੱਲੋਂ ਜੇਲ੍ਹਾਂ ਵਿੱਚ ਕੰਮਕਾਜ ਨੂੰ ਬਿਹਤਰ ਬਣਾਉਣ ਲਈ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਗਈ ਹੈ। ਜਿਸ ਤਹਿਤ ਵੱਖ-ਵੱਖ ਜੇਲ੍ਹਾਂ ਦੇ 25 ਅਧਿਕਾਰੀ ਮੁਅੱਤਲ ਕਰ ਦਿੱਤੇ ਗਏ ਹਨ। ਜਿਸ ਵਿਚ 3 ਡਿਪਟੀ ਸੁਪਰਡੈਂਟ ਅਤੇ 2 ਸਹਾਇਕ ਸੁਪਰਡੈਂਟਾਂ ਸਮੇਤ 25 ਜੇਲ੍ਹ ਕਰਮਚਾਰੀ ਮੁਅੱਤਲ ਕੀਤੇ ਗਏ ਹਨ। ਇਹ ਕਾਰਵਾਈ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖਤਮ ਕਰਨ ਲਈ ਕੀਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button