ਸੋਨੀਪਤ, 15 ਮਾਰਚ-ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਹੋਲੀ ਦੀ ਰਾਤ ਨੂੰ ਇੱਕ ਭਾਜਪਾ ਨੇਤਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਰਾਤ 9.30 ਵਜੇ ਦੇ ਕਰੀਬ ਵਾਪਰੀ ਜਦੋਂ ਮੁੰਡਲਾਣਾ ਮੰਡਲ ਦੇ ਪ੍ਰਧਾਨ ਸੁਰੇਂਦਰ ਜਵਾਹਰ ਨੂੰ ਹਮਲਾਵਰ ਨੇ ਤਿੰਨ ਗੋਲੀਆਂ ਮਾਰ ਕੇ ਮਾਰ ਦਿੱਤਾ।