Politics

  • ਨਸ਼ਾ ਤਸਕਰ ਨੂੰ ਕਰੋੜਾਂ ਦਾ ਟੈਂਡਰ-ਸਰਕਾਰ ਦੀ ਨੀਅਤ ਤੇ ਉੱਠੇ ਸਵਾਲ...!

    ਨਸ਼ਾ ਤਸਕਰ ਨੂੰ ਕਰੋੜਾਂ ਦਾ ਟੈਂਡਰ-ਸਰਕਾਰ ਦੀ ਨੀਅਤ ਤੇ ਉੱਠੇ ਸਵਾਲ…!

    ਡਿਪਟੀ ਕਮਿਸ਼ਨਰ ਦਿੱਤੇ ਮਾਮਲੇ ਦੀ ਤਹਿ ਤੱਕ ਜਾਣ ਲਈ ਡੀ ਐੱਫ ਐੱਸ ਸੀ ਨੂੰ ਜਾਂਚ ਕਰਨ ਦੇ ਆਦੇਸ਼ ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਤੇ ਨਸ਼ਾ ਤਸਕਰਾਂ ਦੇ ਘਰ ਢਾਹੁਣ ਵਰਗੀਆਂ ਕਾਰਵਾਈਆਂ ਉਸ ਵੇਲੇ ਸਵਾਲਾਂ ਦੇ ਘੇਰੇ ਵਿੱਚ ਆ ਗਈਆਂ ਜਦੋਂ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਵੱਲੋਂ ਜਾਰੀ ਕਰੋੜਾਂ…

    Read More »
  • ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਮਜ਼ਦੂਰਾਂ ਦੇ ਹੱਕ-ਹਕੂਕਾਂ ਦੀ ਆਵਾਜ਼ ਕਰੇਗੀ ਬੁਲੰਦ-ਮਾਨਿਕ ਸੋਈ

    ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਮਜ਼ਦੂਰਾਂ ਦੇ ਹੱਕ-ਹਕੂਕਾਂ ਦੀ ਆਵਾਜ਼ ਕਰੇਗੀ ਬੁਲੰਦ-ਮਾਨਿਕ ਸੋਈ

    ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਸਕੀਮ ’ਚ ਲਿਆਂਦੇ ਗਏ ਨਵੇਂ ਨਿਯਮਾਂ ਦੇ ਵਿਰੋਧ ’ਚ ਕਾਂਗਰਸ ਪਾਰਟੀ ਵੱਲੋਂ ਸ਼ੁਰੂ ਕੀਤੀ ‘ਮਨਰੇਗਾ ਬਚਾਓ ਸੰਗਰਾਮ’ ਦਾ ਸੰਘਰਸ਼ ਪੰਜਾਬ ਭਰ ’ਚ ਤੇਜ਼ ਹੁੰਦਾ ਜਾ ਰਿਹਾ ਹੈ, ਜਿਸ ਤਹਿਤ 12 ਜਨਵਰੀ ਨੂੰ ਗੁਰੂਹਰਸਹਾਏ ਵਿਖੇ ਕੀਤੀ ਜਾਣ ਵਾਲੀ ‘ਮਨਰੇਗਾ ਬਚਾਓ ਸੰਗਰਾਮ’ ਰੈਲੀ ਵੀ ਜਿੱਥੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਗਰੀਬ…

    Read More »
  • ਭਰੂਣ ਮੂੰਹ 'ਚ ਪਾ ਕੇ ਘੁੰਮ ਰਹੇ ਸੀ ਕੁੱਤੇ, ਲੋਕਾਂ ਨੇ ਕੀਤਾ ਬਰਾਮਦ

    ਭਰੂਣ ਮੂੰਹ ‘ਚ ਪਾ ਕੇ ਘੁੰਮ ਰਹੇ ਸੀ ਕੁੱਤੇ, ਲੋਕਾਂ ਨੇ ਕੀਤਾ ਬਰਾਮਦ

    ਅੰਮ੍ਰਿਤਸਰ, 29 ਦਸੰਬਰ : ਅੰਮ੍ਰਿਤਸਰ ਦੇ ਗੇਟ ਹਕੀਮਾ ਇਲਾਕੇ ਵਿੱਚ ਉਸ ਸਮੇਂ ਹਫੜਾ-ਦਫੜੀ ਦਾ ਮਾਹੌਲ ਬਣ ਗਿਆ, ਜਦੋਂ ਉੱਥੇ ਇੱਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ। ਇਸ ਸੰਵੇਦਨਸ਼ੀਲ ਅਤੇ ਦਰਦਨਾਕ ਘਟਨਾ ਨਾਲ ਪੂਰੇ ਇਲਾਕੇ ਵਿੱਚ ਤਣਾਅ ਅਤੇ ਚਿੰਤਾ ਫੈਲ ਗਈ। ਸੂਚਨਾ ਮਿਲਦੇ ਹੀ ਵੱਡੀ ਗਿਣਤੀ ਵਿੱਚ ਸਥਾਨਕ ਲੋਕ ਮੌਕੇ ‘ਤੇ ਇਕੱਠੇ ਹੋ ਗਏ ਅਤੇ ਪੁਲਿਸ ਤੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ…

    Read More »
  • ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

    ਸਿਵਲ ਸਰਜਨ ਵੱਲੋਂ ਸਿਵਲ ਹਸਪਤਾਲ ਦਾ ਦੌਰਾ

    ਬਾਲ ਕਿਸ਼ਨ ਫ਼ਿਰੋਜ਼ਪੁਰ, 29 ਦਸੰਬਰ- ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਦਾ ਦੌਰਾ ਕਰਕੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਸਿਵਲ ਸਰਜਨ ਵੱਲੋਂ ਐਮਰਜੈਂਸੀ ਸੇਵਾਵਾਂ, ਅਪ੍ਰੇਸ਼ਨ ਥੀਏਟਰ, ਓ.ਪੀ.ਡੀ ਅਤੇ ਆਈ.ਪੀ.ਡੀ. ਸੇਵਾਵਾਂ, ਲੈਬੋਰਟਰੀ ਅਤੇ ਫਾਰਮੈਸੀ ਦੇ ਪ੍ਰਬੰਧਾਂ ਦੀ ਜਾਂਚ…

    Read More »
  • ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਵੇਖੋਂ ਕਿਹੜੀ ਪਾਰਟੀ ਨੇ ਕਿੱਥੋਂ ਮਾਰੀ ਬਾਜ਼ੀ

    ਸੂਬੇ ਅੰਦਰ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ’ਚ ਵੇਖੋਂ ਕਿਹੜੀ ਪਾਰਟੀ ਨੇ ਕਿੱਥੋਂ ਮਾਰੀ ਬਾਜ਼ੀ

    ਜਲੰਧਰ, 17 ਦਸੰਬਰ : ਸੂਬੇ ‘ਚ ਅੱਜ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਉਮੀਦਵਾਰਾਂ ਦੀ ਕਿਸਮਤ ਦਾ ਪਿਟਾਰਾ ਖੁੱਲ੍ਹ ਚੁੱਕਿਆ ਹੈ। ਵੋਟਾਂ ਦੀ ਗਿਣਤੀ ਦੌਰਾਨ ਸਖ਼ਤ ਸੁਰੱਖਿਆ ਤੇ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚੋਣਾਂ ‘ਚ ਜਿਹੜੀ ਵੀ ਪਾਰਟੀ ਦੇ ਸਿਰ ਜਿੱਤ ਦਾ ਸਿਹਰਾ ਸੱਜਦਾ ਹੈ, ਉਹ ਆਪਣੇ ਪੇਂਡੂ ਖੇਤਰ ‘ਚ ਆਪਣੀ ਪਕੜ…

    Read More »
  • ਗੁਰਪ੍ਰੀਤ ਸੇਖੋਂ ਆਇਆ ਨਾਭਾ ਜੇਲ੍ਹ ਤੋਂ ਬਾਹਰ, ਹਾਈ ਕੋਰਟ ਨੇ ਦਿੱਤਾ ਸੀ ਹੁਕਮ

    ਗੁਰਪ੍ਰੀਤ ਸੇਖੋਂ ਆਇਆ ਨਾਭਾ ਜੇਲ੍ਹ ਤੋਂ ਬਾਹਰ, ਹਾਈ ਕੋਰਟ ਨੇ ਦਿੱਤਾ ਸੀ ਹੁਕਮ

    ਫ਼ਿਰੋਜ਼ਪੁਰ/ਚੰਡੀਗੜ੍ਹ, 13 ਦਸੰਬਰ : ਫਿਰੋਜ਼ਪੁਰ ਦੇ ਬਜੀਦਪੁਰ ਤੋਂ ਜ਼ਿਲ੍ਹਾ ਪ੍ਰੀਸ਼ਦ ਦੀ ਚੋਣ ਲੜ ਰਹੀ ਆਜ਼ਾਦ ਉਮੀਦਵਾਰ ਮਨਦੀਪ ਕੌਰ ਦੇ ਪਤੀ ਗੁਰਪ੍ਰੀਤ ਸਿੰਘ ਸੇਖੋਂ ਨਾਭਾ ਜੇਲ੍ਹ ਤੋਂ ਬਾਹਰ ਆ ਗਏ ਹਨ। ਹਾਲ ਹੀ ‘ਚ ਸੇਖੋਂ ਦੀ ਜੇਲ੍ਹ ਬਾਹਰ ਆਉਂਦਿਆਂ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਤੋਂ ਬਾਅਦ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਵੀ ਕੀਤੀ। ਦੱਸ ਦਈਏ ਕਿ ਗੁਰਪ੍ਰੀਤ ਸੇਖੋਂ ਨੂੰ…

    Read More »
  • ਨਵਜੋਤ ਕੌਰ ਸਿੱਧੂ ਨੇ CM ਮਾਨ ਤੋਂ ਮੰਗੀ ਸੁਰੱਖਿਆ, ਕਿਹਾ- ਮੈਨੂੰ ਇਸ ਦੀ ਲੋੜ ਹੈ, ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ

    ਨਵਜੋਤ ਕੌਰ ਸਿੱਧੂ ਨੇ CM ਮਾਨ ਤੋਂ ਮੰਗੀ ਸੁਰੱਖਿਆ, ਕਿਹਾ- ਮੈਨੂੰ ਇਸ ਦੀ ਲੋੜ ਹੈ, ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ/ਜਲੰਧਰ, 13 ਦਸੰਬਰ : ਡਾ. ਨਵਜੋਤ ਕੌਰ ਸਿੱਧੂ, ਜਿਨ੍ਹਾਂ ਨੂੰ ‘ਮੁੱਖ ਮੰਤਰੀ ਦੀ ਕੁਰਸੀ ਲਈ ₹500 ਕਰੋੜ’ ਵਾਲੇ ਬਿਆਨ ਤੋਂ ਬਾਅਦ ਕਾਂਗਰਸ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ। ਦਰਅਸਲ ਉਨ੍ਹਾਂ ਦੇ ਇਸ ਬਿਆਨ ਨਾਲ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ ਤੇ ਹੁਣ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ…

    Read More »
  • ਭਾਜਪਾ ਨੇਤਾ ਸ਼ੀਤਲ ਅੰਗੂਰਾਲ ਦੇ ਭਤੀਜੇ ਦੀ ਹੱਤਿਆ ਮਾਮਲੇ 'ਚ ਮੁਲਜ਼ਮਾਂ 'ਤੇ ਮਾਮਲਾ ਦਰਜ

    ਭਾਜਪਾ ਨੇਤਾ ਸ਼ੀਤਲ ਅੰਗੂਰਾਲ ਦੇ ਭਤੀਜੇ ਦੀ ਹੱਤਿਆ ਮਾਮਲੇ ‘ਚ ਮੁਲਜ਼ਮਾਂ ‘ਤੇ ਮਾਮਲਾ ਦਰਜ

    ਜਲੰਧਰ, 13 ਦਸੰਬਰ : ਭਾਜਪਾ ਨੇਤਾ ਸ਼ੀਤਲ ਅੰਗੂਰਾਲ ਦੇ ਭਤੀਜੇ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ 5 ਵਿੱਚ ਰਵੀ ਕੁਮਾਰ ਉਰਫ ਕਾਲੂ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਭਾਲ ਲਈ ਪੁਲਿਸ ਨੇ ਦੋ ਟੀਮਾਂ ਬਣਾਈਆਂ ਹਨ, ਜੋ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਮਾਮੂਲੀ ਬਹਿਸਬਾਜ਼ੀ ਤੋਂ ਬਾਅਦ…

    Read More »
  • ਸਰਕਾਰੀ ਹਸਪਤਾਲ ਦੇ ਨਿੱਜੀਕਰਨ ਵਿਰੁੱਧ ਸਿਹਤ ਕਾਮਿਆਂ ਵੱਲੋਂ ਕੀਤੀ ਗਈ ਗੇਟ ਰੈਲੀ

    ਸਰਕਾਰੀ ਹਸਪਤਾਲ ਦੇ ਨਿੱਜੀਕਰਨ ਵਿਰੁੱਧ ਸਿਹਤ ਕਾਮਿਆਂ ਵੱਲੋਂ ਕੀਤੀ ਗਈ ਗੇਟ ਰੈਲੀ

    ਫ਼ਿਰੋਜ਼ਪੁਰ, 8 ਦਸੰਬਰ (ਬਾਲ ਕਿਸ਼ਨ)– ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਦੇ ਪੰਜ ਸਿਵਲ ਹਸਪਤਾਲਾਂ ਨੂੰ ਪ੍ਰਾਈਵੇਟ ਕਰਨ ਦੀ ਨੀਤੀ ਤਹਿਤ ਪ੍ਰਾਈਵੇਟ ਕੰਪਨੀਆਂ ਨਾਲ ਚੱਲ ਰਹੇ ਪੱਤਰ ਵਿਹਾਰ ਦੇ ਵਿਰੋਧ ਵਿੱਚ ਅੱਜ ਦੂਜੀ ਵਾਰ ਪੈਰਾਂ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਪੰਜਾਬ ਮੈਡੀਕਲ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ: ਜਤਿੰਦਰ ਕੋਛੜ ਅਤੇ ਸੁਧੀਰ ਅਲੈਗਜ਼ੈਂਡਰ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵਿਰੁੱਧ…

    Read More »
  • 1933 ਵੱਲੋਂ ਓਬੀਸੀ ਡਿਪਾਰਟਮੈਂਟ ਦੇ ਨੈਸ਼ਨਲ ਕੋਆਰਡੀਨੇਟਰ ਵਜੋਂ ਟਿੱਬੀ ਦੀ ਨਿਯੁਕਤੀ

    1933 ਵੱਲੋਂ ਓਬੀਸੀ ਡਿਪਾਰਟਮੈਂਟ ਦੇ ਨੈਸ਼ਨਲ ਕੋਆਰਡੀਨੇਟਰ ਵਜੋਂ ਟਿੱਬੀ ਦੀ ਨਿਯੁਕਤੀ

    ਫ਼ਿਰੋਜ਼ਪੁਰ, 2 ਦਸੰਬਰ (ਜਸਵਿੰਦਰ ਸਿੰਘ ਸੰਧੂ)- ਪੰਜਾਬ ਦੀ ਰਾਜਨੀਤੀ, ਯੂਥ ਮੂਵਮੈਂਟ ਅਤੇ ਕੋਆਪ੍ਰੇਟਿਵ ਖੇਤਰ ਵਿੱਚ ਲਗਾਤਾਰ ਉਭਰਦੇ ਨੇਤਾ ਗੁਰਭੇਜ ਸਿੰਘ ਟਿੱਬੀ ਇੱਕ ਵਾਰ ਫਿਰ ਰਾਸ਼ਟਰੀ ਪੱਧਰ ’ਤੇ ਪ੍ਰਮੁੱਖ ਚਰਚਾ ਦਾ ਕੇਂਦਰ ਬਣ ਗਏ ਹਨ। ਆਲ ਇੰਡੀਆ ਕਾਂਗਰਸ ਕਮੇਟੀ (1933) ਵੱਲੋਂ ਟਿੱਬੀ ਨੂੰ ਓ.ਬੀ.ਸੀ. ਵਿਭਾਗ ਦੇ ਨੈਸ਼ਨਲ ਕੋਆਰਡੀਨੇਟਰ ਵਜੋਂ ਨਿਯੁਕਤ ਕੀਤਾ ਗਿਆ ਹੈ, ਜੋ ਉਨ੍ਹਾਂ ਦੀ ਲੰਬੀ ਸੰਗਠਨਿਕ ਯਾਤਰਾ ਅਤੇ ਸਮਾਜਕ…

    Read More »
Back to top button