Politics
-
ਮਾਂ–ਧੀ ਦੀ ਧੌਣ ’ਤੇ ਤਲਵਾਰ ਰੱਖ ਨਸ਼ੇ ’ਚ ਕੀਤਾ ਸਮੂਹਿਕ ਜਬਰ-ਜਨਾਹ
ਜਲੰਧਰ, 30 ਨਵੰਬਰ : ਲੋਹੀਆਂ ਖਾਸ ਦੇ ਪਿੰਡ ਕੰਗ ਕਲਾਂ ’ਚ ਮਾਂ-ਧੀ ਨਾਲ ਤਲਵਾਰ ਦੀ ਨੋਕ ’ਤੇ ਕੀਤੇ ਗਏ ਸਮੂਹਿਕ ਜਬਰ-ਜਨਾਹ ਤੇ ਚੋਰੀ ਦੇ ਮਾਮਲੇ ’ਚ ਜਲੰਧਰ ਦਿਹਾਤ ਪੁਲਿਸ ਨੇ ਚਾਰ ਦਿਨਾਂ ਦੀ ਜਾਂਚ ਤੋਂ ਬਾਅਦ ਤਿੰਨ ਮੁਲਜ਼ਮਾਂ ਸਾਜਨ, ਰੋਕੀ ਤੇ ਅਰਸ਼ਪ੍ਰੀਤ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਚੌਥਾ ਮੁਲਜ਼ਮ ਰਾਜਨ ਉਰਫ਼ ਰੋਹਿਤ ਹਾਲੇ ਵੀ ਫਰਾਰ ਹੈ। ਐੱਸਐੱਸਪੀ ਹਰਵਿੰਦਰ ਸਿੰਘ…
Read More » -
‘ਇਮਰਾਨ ਖਾਨ ਜ਼ਿੰਦਾ ਹੈ,’ PTI ਸੰਸਦ ਮੈਂਬਰ ਦਾ ਦਾਅਵਾ – ਸਾਬਕਾ PM ਦੀ ਪ੍ਰਸਿੱਧੀ ਤੋਂ ਡਰੀ ਪਾਕਿਸਤਾਨ ਸਰਕਾਰ
ਨਵੀਂ ਦਿੱਲੀ, 30 ਨਵੰਬਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਹੱਤਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਤਰ੍ਹਾਂ-ਤਰ੍ਹਾਂ ਦੇ ਦਾਅਵੇ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਦਾਅਵਾ ਕੀਤਾ ਹੈ ਕਿ ਇਮਰਾਨ ਖ਼ਾਨ ਅਜੇ ਜ਼ਿੰਦਾ ਹਨ। ਉਹ ਅਜੇ ਅਡਿਆਲਾ ਜੇਲ੍ਹ ਵਿੱਚ ਹੀ ਹਨ। ਸਰਕਾਰ ਨੇ ਵੀ ਇਮਰਾਨ ਖ਼ਾਨ ਦੀ ਹੱਤਿਆ ਤੋਂ ਇਨਕਾਰ…
Read More » -
ਸੰਘਣੀ ਧੁੰਦ ’ਚ ਹਾਦਸਿਆਂ ਤੋਂ ਬਚਾਅ ਲਈ ਸਾਵਧਾਨੀ ਵਰਤਣੀ ਜ਼ਰੂਰੀ- ਮਾਨਿਕ ਸੋਈ
ਫ਼ਿਰੋਜ਼ਪੁਰ, 30 ਨਵੰਬਰ (ਬਾਲ ਕਿਸ਼ਨ)– ਪੰਜਾਬ ਵਿੱਚ ਮੌਸਮ ਵਿਭਾਗ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਹੈ, ਜਿਸ ਕਰਕੇ ਜਿੱਥੇ ਹਾਦਸਿਆਂ ਤੋਂ ਬਚਾਅ ਅਤੇ ਸਿਹਤ ਸੰਭਾਲ ਵੱਲ ਧਿਆਨ ਦੇਣਾ ਜ਼ਰੂਰੀ ਹੈ, ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ ਅਤੇ ਦਿਲ ਦੇ ਮਰੀਜ਼ਾਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਪੰਜਾਬ…
Read More » -
ਅਗਵਾ ਕਰਨ ਪਿੱਛੋਂ ਸੇਵਾ ਮੁਕਤ ਫ਼ੌਜੀ ਦਾ ਕਤਲ, ਜੰਗਲ ‘ਚ ਸੁੱਟੀ ਲਾਸ਼; ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 29 ਨਵੰਬਰ : ਥਾਣਾ ਬਿਆਸ ਦੇ ਹਸਨਪੁਰਾ ਦੇ ਵਸਨੀਕ ਸਤਨਾਮ ਸਿੰਘ (60) ਨੂੰ ਪਹਿਲਾਂ ਉਸ ਦੇ ਰਿਸ਼ਤੇਦਾਰ ਨੇ ਅਗਵਾ ਕਰ ਲਿਆ ਫਿਰ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਜੰਗਲ ਵਿਚ ਸੁੱਟ ਦਿੱਤੀ। ਇਹ ਘਟਨਾ ਇਕ ਨਵੰਬਰ ਨੂੰ ਵਾਪਰੀ ਸੀ। ਪਤਾ ਲੱਗਾ ਹੈ ਕਿ ਸੇਵਾ ਮੁਕਤ ਫੌਜੀ ਸਤਨਾਮ ਸਿੰਘ ਘਟਨਾ ਵਾਲੇ ਦਿਨ ਸ਼ਰਾਬ ਪੀਣ ਲਈ ਘਰੋਂ ਪੈਸੇ ਲੈ ਕੇ…
Read More » -
ਸੈਨੇਟ ਚੋਣਾਂ ਨੂੰ ਪ੍ਰਵਾਨਗੀ ਦੇਣਾ ਲੋਕਤੰਤਰ, ਵਿਦਿਆਰਥੀ ਏਕਤਾ ਦੀ ਜਿੱਤ-ਮਾਨਿਕ ਸੋਈ
ਫ਼ਿਰੋਜ਼ਪੁਰ, 28 ਨਵੰਬਰ (ਬਾਲ ਕਿਸ਼ਨ)–ਸੈਨੇਟ ਚੋਣਾਂ ਦੀ ਪ੍ਰਵਾਨਗੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਝੁਕਣ ’ਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਤੇ ਸਮੂਹ ਪੰਜਾਬੀਆਂ ਨੂੰ ਅਸੀਂ ਵਧਾਈ ਦਿੰਦੇ ਹਾਂ। ਇਹ ਜਿੱਤ ਮੋੜ ਲੋਕਤੰਤਰ, ਵਿਦਿਆਰਥੀ ਏਕਤਾ ਤੇ ਹੱਕਾਂ ਲਈ ਲੜਨ ਵਾਲੇ ਨੌਜਵਾਨਾਂ ਦੀ ਹਿੰਮਤ ਦੀ ਜਿੱਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿੰਗ ਪੰਜਾਬ ਕਾਂਗਰਸ (ਫ਼ਿਰੋਜ਼ਪੁਰ) ਨੇ ਕਰਦਿਆਂ…
Read More » -
ਸੂਬਾ ਕਾਂਗਰਸ ਪੰਜਾਬ ਦੇ ਹੱਕਾਂ ’ਤੇ ਡਾਕੇ ਨਹੀਂ ਵੱਜਣ ਦੇਵੇਗੀ- ਮਾਨਿਕ ਸੋਈ
ਫ਼ਿਰੋਜ਼ਪੁਰ, 27 ਨਵੰਬਰ (ਬਾਲ ਕਿਸ਼ਨ)– ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੇਂਦਰ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਪ੍ਰਤੀ ਕਿੰਨੀ ਘਾਤਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਨੇ ਕਰਦਿਆਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਿਸਾਨ, ਮਜ਼ਦੂਰਾਂ ਤੋਂ ਲੈ ਕੇ…
Read More » -
ਸੁਖਬੀਰ ਬਾਦਲ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪਟਿਆਲਾ ਦੇ 3 ਹਲਕਾ ਇੰਚਾਰਜਾਂ, ਜ਼ਿਲ੍ਹਾ ਸੰਗਰੂਰ ਦੇ ਧੂਰੀ ਹਲਕੇ ਅਤੇ ਜ਼ਿਲ੍ਹਾ ਮੋਗਾ ਦੇ ਨਿਹਾਲ ਸਿੰਘ ਵਾਲਾ ਹਲਕੇ ਦੇ ਹਲਕਾ ਇੰਚਾਰਜਾਂ ਦਾ ਐਲਾਨ ਕਰ ਦਿੱਤਾ ਅਤੇ ਇਸ ਦੇ ਨਾਲ ਹੀ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਵਿੱਚ ਪਾਰਟੀ ਦੇ ਕੰਮਕਾਜ ਨੂੰ ਬੇਹਤਰ ਤਰੀਕੇ ਨਾਲ ਚਲਾਉਣ…
Read More » -
ਅੰਮ੍ਰਿਤਸਰ ‘ਚ ਹੈਰਾਨੀਜਨਕ ਕਾਰਾ! ਨਵਜੰਮੀ ਬੱਚੀ ਨੂੰ ਕੰਡਿਆਂ ‘ਚ ਸੁੱਟ ਕੇ ਭੱਜਿਆ ਪਰਿਵਾਰ, ICU ‘ਚ ਦਾਖਲ
ਅੰਮ੍ਰਿਤਸਰ, 1 ਨਵੰਬਰ : ਭਾਈ ਮੰਝ ਸਿੰਘ ਰੋਡ ‘ਤੇ ਇੱਕ ਨਵਜੰਮੇ ਬੱਚੇ ਨੂੰ ਛੱਡ ਕੇ ਪਰਿਵਾਰ ਭੱਜ ਗਿਆ। ਸ਼ੁੱਕਰਵਾਰ ਰਾਤ ਨੂੰ ਆਸ-ਪਾਸ ਦੇ ਲੋਕਾਂ ਨੇ ਬੱਚੇ ਦੇ ਰੋਣ ਦੀ ਆਵਾਜ਼ ਸੁਣੀ ਅਤੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਬੱਚੇ ਨੂੰ ਸੁੱਟਣ ਵਾਲਿਆਂ ਦੀ ਪਛਾਣ ਕਰਨ ਲਈ ਨੇੜੇ-ਤੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਸ਼ੁਰੂ ਕਰ ਦਿੱਤੀ। ਬੱਚੀ ਦੀ ਸਿਹਤ…
Read More » -
ਨਵਤੇਜ ਚੀਮਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਆਬਜ਼ਰਵਰ ਨਿਯੁਕਤ ਕਰਨ ਦਾ ਕੀਤਾ ਸਵਾਗਤ
ਸੁਲਤਾਨਪੁਰ ਲੋਧੀ, 25 ਅਗਸਤ : ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਸਾਬਕਾ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਜ਼ਿਲ੍ਹਾ ਫ਼ਰੀਦਕੋਟ ਦਾ ਸੰਗਠਨ ਸਿਰਜਣ ਅਭਿਆਨ ਤਹਿਤ ਆਬਜ਼ਰਵਰ ਨਿਯੁਕਤ ਕਰਨ ਨਾਲ ਉਹਨਾਂ ਦੇ ਹਮਾਇਤੀਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ ਹਨ। ਇਥੇ ਇਹ ਦੱਸਣਾ ਜ਼ਰੂਰੀ ਹੈ…
Read More » -
ਕੰਗਨਾ ਰਣੌਤ ਨੇ ਜਯਾ ਬੱਚਨ ਨੂੰ ਕਿਹਾ ‘ਲੜਾਕੂ
ਨਵੀਂ ਦਿੱਲੀ, 13 ਅਗਸਤ : ਬਾਲੀਵੁੱਡ ਅਦਾਕਾਰਾ ਤੇ ਸਮਾਜਵਾਦੀ ਪਾਰਟੀ ਦੀ ਨੇਤਾ ਜਯਾ ਬੱਚਨ ਇੱਕ ਵਾਰ ਫਿਰ ਆਪਣੇ ਵਿਵਹਾਰ ਲਈ ਸੁਰਖੀਆਂ ਵਿੱਚ ਆ ਗਈ ਹੈ। ਆਪਣੇ ਸਪੱਸ਼ਟ ਅੰਦਾਜ਼ ਅਤੇ ਗੁੱਸੇ ਕਾਰਨ ਇਹ ਦਿੱਗਜ ਅਦਾਕਾਰਾ ਅਕਸਰ ਸੋਸ਼ਲ ਮੀਡੀਆ ‘ਤੇ ਟ੍ਰੋਲਿੰਗ ਦਾ ਸਾਹਮਣਾ ਕਰਦੀ ਹੈ। ਇਸ ਵਾਰ ‘ਸ਼ੋਲੇ’ ਦੀ ਅਦਾਕਾਰਾ ਨੇ ਕੁਝ ਅਜਿਹਾ ਕੀਤਾ ਹੈ ਜਿਸ ਨਾਲ ਨਾ ਸਿਰਫ਼ ਸੋਸ਼ਲ ਮੀਡੀਆ ‘ਤੇ ਲੋਕਾਂ…
Read More »