Punjab

  • ਮੱਧ ਪੂਰਬ ਸੰਕਟ ਦਾ ਅਸਰ: ਈਰਾਨ-ਇਰਾਕ ਵਿਵਾਦ ਕਾਰਨ ਅੰਮ੍ਰਿਤਸਰ ਤੋਂ ਖਾੜੀ ਦੇਸ਼ਾਂ ਦੀਆਂ ਫਲਾਈਟਾਂ ਰੱਦ, ਕਈ ਭਾਰਤੀ ਫਸੇ

    ਮੱਧ ਪੂਰਬ ਸੰਕਟ ਦਾ ਅਸਰ: ਈਰਾਨ-ਇਰਾਕ ਵਿਵਾਦ ਕਾਰਨ ਅੰਮ੍ਰਿਤਸਰ ਤੋਂ ਖਾੜੀ ਦੇਸ਼ਾਂ ਦੀਆਂ ਫਲਾਈਟਾਂ ਰੱਦ, ਕਈ ਭਾਰਤੀ ਫਸੇ

    ਅੰਮ੍ਰਿਤਸਰ, 1 ਮਾਰਚ : ਮੱਧ ਪੂਰਬ ਵਿੱਚ ਈਰਾਨ ਅਤੇ ਇਰਾਕ ਵਿਚਕਾਰ ਵਧ ਰਹੇ ਤਣਾਅ ਦਾ ਅਸਰ ਹੁਣ ਅੰਤਰਰਾਸ਼ਟਰੀ ਹਵਾਈ ਸੇਵਾਵਾਂ ‘ਤੇ ਵੀ ਦਿਖਾਈ ਦੇਣ ਲੱਗਾ ਹੈ। ਸੁਰੱਖਿਆ ਕਾਰਨਾਂ ਅਤੇ ਹਵਾਈ ਮਾਰਗਾਂ ਵਿੱਚ ਬਦਲਾਅ ਕਾਰਨ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਤੋਂ ਸੰਯੁਕਤ ਅਰਬ ਅਮੀਰਾਤ (UAE) ਅਤੇ ਕਤਰ ਜਾਣ-ਆਉਣ ਵਾਲੀਆਂ 7 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਇਸ…

    Read More »
  • ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੂਫੀ ਗਾਇਕ ਹੰਸ ਰਾਜ ਹੰਸ

    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੂਫੀ ਗਾਇਕ ਹੰਸ ਰਾਜ ਹੰਸ

    ਅੰਮ੍ਰਿਤਸਰ, 1 ਮਾਰਚ : ਪ੍ਰਸਿੱਧ ਪੰਜਾਬੀ ਸੂਫੀ ਗਾਇਕ ਹੰਸ ਰਾਜ ਹੰਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਗੁਰੂ ਘਰ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਪਣੀ ਰੂਹਾਨੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਇੱਥੇ ਆ ਕੇ ਜੋ ਸਕੂਨ ਮਿਲਦਾ ਹੈ, ਉਸ ਨੂੰ ਸ਼ਬਦਾਂ ’ਚ ਬਿਆਨ ਕਰਨਾ ਅਸੰਭਵ ਹੈ। ਉਨ੍ਹਾਂ ਉਦਾਹਰਨ ਦਿੰਦਿਆਂ ਕਿਹਾ ਕਿ…

    Read More »
  • ਅੰਮ੍ਰਿਤਸਰ ਬਾਈਪਾਸ 'ਤੇ ਭਿਆਨਕ ਹਾਦਸਾ

    ਅੰਮ੍ਰਿਤਸਰ ਬਾਈਪਾਸ ‘ਤੇ ਭਿਆਨਕ ਹਾਦਸਾ

    ਅੰਮ੍ਰਿਤਸਰ, 1 ਮਾਰਚ ਪੰਜਾਬ ਦੇ ਅੰਮ੍ਰਿਤਸਰ ਬਾਈਪਾਸ ‘ਤੇ ਐਤਵਾਰ ਨੂੰ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ, ਜਦੋਂ ਇੱਕ ਵੱਡਾ ਟਿੱਪਰ ਬੇਕਾਬੂ ਹੋ ਕੇ ਤਿੰਨ ਵਾਹਨਾਂ ਦੇ ਉੱਪਰ ਚੜ੍ਹ ਗਿਆ। ਹਾਦਸੇ ਵਿੱਚ ਕਈ ਪਰਿਵਾਰਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਵਾਹਨਾਂ ਵਿੱਚ ਬੱਚੇ, ਔਰਤਾਂ ਅਤੇ ਮਰਦ ਸਵਾਰ ਸਨ। ਕੁਝ ਲੋਕਾਂ ਦੀ ਮੌਤ ਤੇ ਕਈਆਂ ਦੇ ਜ਼ਖਮੀ ਹੋਣ ਦਾ…

    Read More »
  • ਈਰਾਨ-ਇਜ਼ਰਾਈਲ ਜੰਗ ਦੌਰਾਨ ਅੰਮ੍ਰਿਤਸਰ ਤੋਂ ਸ਼ਾਰਜਾਹ ਜਾ ਰਹੀ ਇੰਡੀਗੋ ਫਲਾਈਟ ਨੂੰ ਨਹੀਂ ਮਿਲੀ ਲੈਂਡਿੰਗ ਦੀ ਇਜਾਜ਼ਤ; 180 ਯਾਤਰੀ ਪਰਤੇ

    ਈਰਾਨ-ਇਜ਼ਰਾਈਲ ਜੰਗ ਦੌਰਾਨ ਅੰਮ੍ਰਿਤਸਰ ਤੋਂ ਸ਼ਾਰਜਾਹ ਜਾ ਰਹੀ ਇੰਡੀਗੋ ਫਲਾਈਟ ਨੂੰ ਨਹੀਂ ਮਿਲੀ ਲੈਂਡਿੰਗ ਦੀ ਇਜਾਜ਼ਤ; 180 ਯਾਤਰੀ ਪਰਤੇ

    ਅੰਮ੍ਰਿਤਸਰ, 1 ਮਾਰਚ : ਈਰਾਨ ਤੇ ਇਜ਼ਰਾਈਲ ਵਿਚਕਾਰ ਜਾਰੀ ਤਣਾਅ ਦਾ ਅਸਰ ਹੁਣ ਸੰਯੁਕਤ ਅਰਬ ਅਮੀਰਾਤ (UAE) ਦੀਆਂ ਹਵਾਈ ਸੇਵਾਵਾਂ ‘ਤੇ ਵੀ ਦਿਖਣ ਲੱਗਾ ਹੈ। ਇਸੇ ਲੜੀ ‘ਚ ਅੰਮ੍ਰਿਤਸਰ ਤੋਂ ਦੁਬਈ ਘੁੰਮਣ ਗਏ ਯਾਤਰੀਆਂ ਨੂੰ ਵੱਡੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸ਼ਾਰਜਾਹ ਹਵਾਈ ਅੱਡੇ ‘ਤੇ ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਇੰਡੀਗੋ ਦੀ ਫਲਾਈਟ ਨੂੰ ਆਖਰਕਾਰ ਅੰਮ੍ਰਿਤਸਰ ਵਾਪਸ ਪਰਤਣਾ ਪਿਆ।…

    Read More »
  • ਬਠਿੰਡਾ 'ਚ ਦਰਦਨਾਕ ਹਾਦਸਾ, 10 ਸਾਲਾ ਬੱਚੇ ਦੀ ਮੌਤ

    ਬਠਿੰਡਾ ‘ਚ ਦਰਦਨਾਕ ਹਾਦਸਾ, 10 ਸਾਲਾ ਬੱਚੇ ਦੀ ਮੌਤ

    ਬਠਿੰਡਾ, 1 ਮਾਰਚ : ਪੰਜਾਬ ਦੇ ਬਠਿੰਡਾ ਵਿੱਚ ਕੋਟਸ਼ਮੀਰ-ਤਲਵੰਡੀ ਸਾਬੋ ਰੋਡ ‘ਤੇ ਸਥਿਤ ਗੁਰਦੁਆਰਾ ਜੀਵਨ ਸਿੰਘ ਵਾਲਾ ਦੇ ਬਾਹਰ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਸੜਕ ਕਿਨਾਰੇ ਖੜ੍ਹੇ ਚਾਚਾ-ਭਤੀਜੇ ਨੂੰ ਇੱਕ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ 10 ਸਾਲਾ ਮਾਸੂਮ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਉਸ ਦਾ ਚਾਚਾ ਗੰਭੀਰ ਰੂਪ ਵਿੱਚ ਜ਼ਖ਼ਮੀ…

    Read More »
  • ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਰਜਿਸਟ੍ਰੇਸ਼ਨ ਪ੍ਰਕਿਰਿਆ ਹੋਈ ਆਸਾਨ

    ਬਠਿੰਡਾ, 1 ਮਾਰਚ : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਉਪਲਬਧ ਕਰਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਤਹਿਤ ਕਾਰਡ ਬਣਾਉਣ ਦੀ ਪ੍ਰਕਿਰਿਆ ਨੂੰ ਹੋਰ ਆਸਾਨ ਕਰ ਦਿੱਤਾ ਗਿਆ ਹੈ। ਹੁਣ ਸਿਰਫ਼ ਆਧਾਰ ਕਾਰਡ ਅਤੇ ਪੰਜਾਬ ਵੋਟਰ ਆਈਡੀ ਕਾਰਡ ਦੇ ਆਧਾਰ ‘ਤੇ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ…

    Read More »
  • ਜਲੰਧਰ ’ਚ ਡਾਕਟਰ ਦੇ ਘਰ 'ਤੇ ਤਾਬੜਤੋੜ ਗੋਲੀਆਂ ਚੱਲੀਆਂ

    ਜਲੰਧਰ ’ਚ ਡਾਕਟਰ ਦੇ ਘਰ ‘ਤੇ ਤਾਬੜਤੋੜ ਗੋਲੀਆਂ ਚੱਲੀਆਂ

    ਜਲੰਧਰ, 28 ਫਰਵਰੀ : ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਸੰਤੋਖਪੁਰਾ ਵਿੱਚ ਇੱਕ ਵੈਟਰਨਰੀ ਡਾਕਟਰ ਦੇ ਘਰ ਦੇ ਬਾਹਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਕਰੀਬ 10 ਤੋਂ 12 ਗੋਲੀਆਂ ਚਲਾਈਆਂ ਗਈਆਂ, ਜਿਸ ਵਿੱਚ ਕੋਈ ਜ਼ਖ਼ਮੀ ਤਾਂ ਨਹੀਂ ਹੋਇਆ ਪਰ ਘਰ ਦੇ ਗੇਟ ਅਤੇ ਸ਼ੀਸ਼ਿਆਂ ‘ਤੇ ਗੋਲੀਆਂ ਲੱਗੀਆਂ ਹਨ। ਗੋਲੀਆਂ ਚੱਲਣ ਦੀ ਸੂਚਨਾ ਮਿਲਦੇ ਹੀ ਏ.ਡੀ.ਸੀ.ਪੀ. ਜਯੰਤ ਪੁਰੀ ਮੌਕੇ ‘ਤੇ ਪਹੁੰਚੇ।…

    Read More »
  • ਕਾਰ ਤੇ ਈ-ਰਿਕਸ਼ਾ ਦੀ ਟੱਕਰ 'ਚ 2 ਮੌਤਾਂ, ਏਅਰਬੈਗ ਖੁੱਲ੍ਹਣ ਦੇ ਬਾਵਜੂਦ ਨਹੀਂ ਬਚੀ ਕਾਰ ਚਾਲਕ ਦੀ ਜਾਨ

    ਕਾਰ ਤੇ ਈ-ਰਿਕਸ਼ਾ ਦੀ ਟੱਕਰ ‘ਚ 2 ਮੌਤਾਂ, ਏਅਰਬੈਗ ਖੁੱਲ੍ਹਣ ਦੇ ਬਾਵਜੂਦ ਨਹੀਂ ਬਚੀ ਕਾਰ ਚਾਲਕ ਦੀ ਜਾਨ

    ਸ੍ਰੀ ਮੁਕਤਸਰ ਸਾਹਿਬ, 28 ਫਰਵਰੀ : ਸ੍ਰੀ ਮੁਕਤਸਰ ਸਾਹਿਬ-ਮਲੋਟ ਰੋਡ ‘ਤੇ ਸ਼ੁੱਕਰਵਾਰ ਦੇਰ ਸ਼ਾਮ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਦੋ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। ਰਾਧਾ ਸੁਆਮੀ ਡੇਰੇ ਦੇ ਨਜ਼ਦੀਕ ਇਕ ਤੇਜ਼ ਰਫ਼ਤਾਰ ਵਰਨਾ ਕਾਰ ਅਤੇ ਈ-ਰਿਕਸ਼ਾ ਦੀ ਆਪਸੀ ਟੱਕਰ ਵਿੱਚ ਦੋਵਾਂ ਵਾਹਨਾਂ ਦੇ ਚਾਲਕਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਕਿ ਉੱਡ ਗਏ ਪਰਖੱਚੇ ਪ੍ਰਤੱਖਦਰਸ਼ੀਆਂ ਅਨੁਸਾਰ…

    Read More »
  • ਲਾਈਵ ਵੀਡੀਓ ਤੋਂ ਬਾਅਦ ਆਤਮਹੱਤਿਆ, ਅੰਮ੍ਰਿਤਸਰ 'ਚ ਪਤਨੀ ਤੋਂ ਤੰਗ ਸ਼ਖ਼ਸ ਨੇ ਖ਼ੁਦ ਨੂੰ ਮਾਰੀ ਗੋਲ਼ੀ, ਬੱਚਿਆਂ ਤੋਂ ਮੰਗੀ ਮਾਫ਼ੀ

    ਲਾਈਵ ਵੀਡੀਓ ਤੋਂ ਬਾਅਦ ਆਤਮਹੱਤਿਆ, ਅੰਮ੍ਰਿਤਸਰ ‘ਚ ਪਤਨੀ ਤੋਂ ਤੰਗ ਸ਼ਖ਼ਸ ਨੇ ਖ਼ੁਦ ਨੂੰ ਮਾਰੀ ਗੋਲ਼ੀ, ਬੱਚਿਆਂ ਤੋਂ ਮੰਗੀ ਮਾਫ਼ੀ

    ਅੰਮ੍ਰਿਤਸਰ, 21 ਫਰਵਰੀ : ਨਗਰ ਨਿਗਮ ਸਫ਼ਾਈ ਮੁਲਾਜ਼ਮ ਯੂਨੀਅਨ ਦੇ ਦਲਿਤ ਆਗੂ ਅਤੇ ਪ੍ਰਧਾਨ ਅਸ਼ਵਨੀ ਕੁਮਾਰ ਉਰਫ਼ ਆਸ਼ੂ ਨਾਹਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਆਸ਼ੂ ਨੇ ਸੋਸ਼ਲ ਮੀਡੀਆ ‘ਤੇ ਇਕ ਵੀਡੀਓ ਵਾਇਰਲ ਕੀਤੀ ਜਿਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੀ ਪਤਨੀ ਅਤੇ ਸਹੁਰੇ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ…

    Read More »
  • ਪਤਨੀ ਦੀ ਬੇਵਫਾਈ ਤੋਂ ਪਰੇਸ਼ਾਨ ਹੋਏ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

    ਪਤਨੀ ਦੀ ਬੇਵਫਾਈ ਤੋਂ ਪਰੇਸ਼ਾਨ ਹੋਏ ਵਿਅਕਤੀ ਨੇ ਫਾਹਾ ਲਗਾ ਕੇ ਕੀਤੀ ਖੁਦਕੁਸ਼ੀ

    ਲੁਧਿਆਣਾ, 21 ਫਰਵਰੀ : ਪਤਨੀ ਦੇ ਨਾਜਾਇਜ਼ ਸੰਬੰਧਾਂ ਦੇ ਚਲਦਿਆਂ ਇੱਕ ਵਿਅਕਤੀ ਇਸ ਕਦਰ ਪਰੇਸ਼ਾਨ ਹੋ ਗਿਆ ਕਿ ਉਸਨੇ ਆਪਣੇ ਘਰ ਵਿੱਚ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਇਸ ਮਾਮਲੇ ਵਿੱਚ ਥਾਣਾ ਡਾਬਾ ਦੀ ਪੁਲਿਸ ਨੇ ਮ੍ਰਿਤਕ ਸਵਰਨ ਸਿੰਘ (46)ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਸਵਰਨ…

    Read More »
Back to top button