Punjab
-
ਰੰਜਿਸ਼ ਦੇ ਚੱਲਦੇ ਨੌਜਵਾਨ ’ਤੇ ਕੀਤਾ ਜਾਨਲੇਵਾ ਹਮਲਾ
ਲੁਧਿਆਣਾ, 10 ਅਕਤੂਬਰ : ਲੁਧਿਆਣਾ ਪੁਰਾਣੀ ਰੰਜਿਸ਼ ਦੇ ਚੱਲਦੇ ਪਿੰਡ ਢੇਲੋ ਦੇ ਰਹਿਣ ਵਾਲੇ ਨੌਜਵਾਨ ਉੱਪਰ ਜਾਨਲੇਵਾ ਹਮਲਾ ਕਰਨ ਵਾਲੇ ਸੱਤ ਮੁਲਜਮਾਂ ਖਿਲਾਫ ਥਾਣਾ ਡੇਹਲੋ ਪੁਲਿਸ ਵੱਲੋਂ ਸੰਗੀਨ ਦੋਸ਼ਾਂ ਅਧੀਨ ਪਰਚਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਮਾਮਲਾ ਡੇਹਲੋਂ ਦੇ ਰਹਿਣ ਵਾਲੇ ਮਨਜਿੰਦਰ ਸਿੰਘ ਦੇ ਬਿਆਨ ਉੱਪਰ ਜਗਦੀਪ ਸਿੰਘ, ਅਰਸ਼ਦੀਪ ਸਿੰਘ, ਅਮਨਦੀਪ ਸਿੰਘ ਹੈਪੀ, ਅਮਨਦੀਪ ਅਤੇ ਦੋ ਅਣਪਛਾਤੇ ਮੁਲਜਮਾ ਖਿਲਾਫ ਦਰਜ ਕੀਤਾ…
Read More » -
ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਮਾਰੀ ਠੱਗੀ
ਲੁਧਿਆਣਾ, 10 ਅਕਤੂਬਰ : ਲੁਧਿਆਣਾ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਖਿਲਾਫ ਦੋ ਵੱਖ-ਵੱਖ ਮਾਮਲਿਆਂ ’ਚ ਪੁਲਿਸ ਨੇ ਧੋਖਾਦੇਹੀ ਤੇ ਇਮੀਗ੍ਰੇਸ਼ਨ ਐਕਟ ਅਧੀਨ ਪਰਚਾ ਦਰਜ ਕੀਤਾ ਹੈ। ਪਹਿਲੇ ਮਾਮਲੇ ਵਿੱਚ ਥਾਣਾ ਸਾਹਨੇਵਾਲ ਪੁਲਿਸ ਨੇ ਪਿੰਡ ਪੱਦੀ ਦੀ ਰਹਿਣ ਵਾਲੀ ਜਸਬੀਰ ਕੌਰ ਦੇ ਬਿਆਨ ਉੱਪਰ ਪ੍ਰੇਮ ਕਲੋਨੀ ਪਿੰਡ ਨੰਦਪੁਰ ਸਾਨੇਵਾਲ ਵਾਸੀ ਇੰਦਰਜੀਤ ਸਿੰਘ ਖਿਲਾਫ ਪਰਚਾ…
Read More » -
ਦਰਗਾਹ ’ਤੇ ਹੋਏ ਨੌਜਵਾਨ ਦੇ ਕਤਲ ਦਾ ਦੋਸ਼ੀ ਪੰਮੀ ਬਾਬਾ ਗ੍ਰਿਫ਼ਤਾਰ
ਲੁਧਿਆਣਾ, 10 ਅਕਤੂਬਰ : ਲੁਧਿਆਣਾ ਸਥਾਨਕ ਢੰਡਾਰੀ ਕਲਾਂ ਰੇਲਵੇ ਸਟੇਸ਼ਨ ਦੇ ਨਜ਼ਦੀਕ ਦਰਗਾਹ ਦੇ ਸੰਚਾਲਕ ਦੇ ਮੁਰਗੇ ਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਵਿਅਕਤੀ ਨਾਲ ਡੇਰਾ ਸੰਚਾਲਕ ਤੇ ਉਸ ਦੇ ਸਾਥੀਆਂ ਵੱਲੋਂ ਕੀਤੀ ਗਈ ਕੁੱਟਮਾਰ ਮਗਰੋਂ ਫੱਟੜ ਉਕਤ ਵਿਅਕਤੀ ਦੀ ਜ਼ੇਰੇ ਇਲਾਜ ਮੌਤ ਹੋ ਗਈ ਸੀ। ਇਸ ਮਾਮਲੇ ’ਚ ਥਾਣਾ ਜੀਆਰਪੀ ਪੁਲਿਸ ਵੱਲੋਂ ਕੁੱਟਮਾਰ ਕਰਨ ਵਾਲੇ ਮੁਲਜ਼ਮਾਂ ਖਿਲਾਫ ਪਰਚਾ ਦਰਜ ਕਰ…
Read More » -
ਸ਼ੱਕੀ ਹਾਲਾਤ ’ਚ 2 ਨੌਜਵਾਨਾਂ ਦੀਆਂ ਲਾਸ਼ਾਂ ਬਰਾਮਦ
ਲੁਧਿਆਣਾ, 10 ਅਕਤੂਬਰ : ਲੁਧਿਆਣਾ ਮਹਾਨਗਰ ਦੇ ਥਾਣਾ ਟਿੱਬਾ ਅਧੀਨ ਮਹੱਲਾ ਅਨੰਦਪੁਰ ਇਲਾਕੇ ਵਿੱਚੋਂ ਦੋ ਨੌਜਵਾਨਾਂ ਦੀਆਂ ਸ਼ੱਕੀ ਹਾਲਾਤ ਵਿੱਚ ਮੌਤ ਮਗਰੋਂ ਲਾਸ਼ਾਂ ਬਰਾਮਦ ਹੋਈਆਂ ਹਨ। ਬਰਾਮਦ ਹੋਈਆਂ ਲਾਸ਼ਾਂ ਵਿੱਚੋਂ ਇੱਕ ਨੌਜਵਾਨ ਦੀ ਪਛਾਣ ਕਰੀਬ 37 ਸਾਲ ਦੇ ਰਾਹੁਲ ਕੁਮਾਰ ਵਜੋਂ ਹੋਈ ਹੈ ਜਦ ਕਿ ਦੂਜੇ ਦੀ ਸ਼ਨਾਖਤ ਹੋਣੀ ਬਾਕੀ ਹੈ। ਉਕਤ ਘਟਨਾ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਟਿੱਬਾ ਪੁਲਿਸ ਨੇ…
Read More » -
ਸਰਕਾਰ ਦੀ ਨਲਾਇਕੀ ਕਾਰਨ ਖੇਤੀਬਾੜੀ ਵਿਭਾਗ ਦੀਆਂ 1100 ਅਸਾਮੀਆਂ ਖ਼ਾਲੀ
ਲੁਧਿਆਣਾ, 10 ਅਕਤੂਬਰ : ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਪਰ ਬੜੇ ਦੁੱਖ ਨਾਲ ਕਹਿਣਾ ਪੈ ਰਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਨਲਾਇਕੀ ਕਰ ਕੇ ਸੂਬੇ ’ਚ ਖੇਤੀਬਾੜੀ ਵਿਭਾਗ ਦੀਆਂ 1100 ਅਸਾਮੀਆਂ ਖ਼ਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ 2027 ਵਿੱਚ…
Read More » -
ਪੰਜਾਬ ’ਚ 14 ਤੱਕ ਮੌਸਮ ਬਣਿਆ ਰਹੇਗਾ ਖ਼ੁਸ਼ਕ, ਮੌਸਮ ਵਿਭਾਗ ਨੇ ਕੀਤੀ ਪੇਸ਼ੀਨਗੋਈ
ਲੁਧਿਆਣਾ, 10 ਅਕਤੂਬਰ : ਪੰਜਾਬ ਭਰ ’ਚ ਮੌਸਮ ਇਕ ਹਫ਼ਤੇ ਤੱਕ ਖ਼ੁਸ਼ਕ ਬਣਿਆ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਜ਼ਿਲ੍ਹਾ ਫ਼ਰੀਦਕੋਟ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 33.5 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਬਠਿੰਡਾ ਦਾ ਤਾਪਮਾਨ 31 ਡਿਗਰੀ ਸੈਲਸੀਅਸ, ਪਟਿਆਲਾ ਦਾ 30.7 ਡਿਗਰੀ, ਲੁਧਿਆਣਾ ਦਾ ਤਾਪਮਾਨ 30.6, ਰੂਪਨਗਰ ਦਾ 30 ਡਿਗਰੀ ਸੈਲਸੀਅਸ ਰਿਹਾ। ਪਠਾਨਕੋਟ ਤੇ ਫ਼ਿਰੋਜ਼ਪੁਰ ਦਾ ਤਾਪਮਾਨ…
Read More » -
ਪਾਕਿ ’ਚ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਵੀਜ਼ਾ ਪ੍ਰਕਿਰਿਆ ਜਾਰੀ
ਅੰਮ੍ਰਿਤਸਰ, 10 ਅਕਤੂਬਰ : ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵੱਲੋਂ ਭਾਰਤ ਸਰਕਾਰ ਪਾਸੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਮਨਜ਼ੂਰੀ ਦੇਣ ਤੋਂ ਬਾਅਦ ਵੀਜ਼ੇ ਸਬੰਧੀ ਰਹਿੰਦੀ ਪ੍ਰਕਿਰਿਆ ਨੂੰ ਪੂਰਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਮੈਂਬਰ ਤੇ ਜਥੇ ਦੇ ਡਿਪਟੀ ਪਾਰਟੀ…
Read More » -
ਬੇਅਦਬੀਆਂ ਰੋਕਣ ਲਈ ਪ੍ਰਬੰਧਕ ਕਮੇਟੀਆਂ ਨੂੰ ਸਖਤ ਆਦੇਸ਼ ਜਾਰੀ ਕਰਨ ਦੀਆਂ ਤਿਆਰੀਆਂ, ਜਲਦ ਹੀ ਬੁਲਾਈ ਜਾਏਗੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ
ਅੰਮ੍ਰਿਤਸਰ, 10 ਅਕਤੂਬਰ : ਜੰਮੂ ਦੇ ਸਾਂਬਾ ਜਿਲ੍ਹੇ ਦੀ ਵਿਜੇਪੁਰ ਤਹਿਸੀਲ ਵਿਚ ਪੈਂਦੇ ਕੌਲਪੁਰ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਪਾਵਨ ਸਰੂਪ ਤੇਲ ਪਾ ਕੇ ਅਗਨ ਭੇਟ ਕਰਨ ਦੇ ਮਾਮਲੇ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੁਝ ਸਖਤ ਦਿਖਾਈ ਦੇ ਰਹੇ ਹਨ।…
Read More » -
ਅੰਮ੍ਰਿਤਸਰ ਸਰਹੱਦ ‘ਤੇ ਵੱਡੀ ਕਾਰਵਾਈ ਦੌਰਾਨ ਬੀਐਸਐਫ ਨੇ ਹੈਰੋਇਨ
ਅੰਮ੍ਰਿਤਸਰ, 10 ਅਕਤੂਬਰ : ਪੰਜਾਬ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਪਿਛਲੇ 24 ਘੰਟਿਆਂ ਦੌਰਾਨ ਦੋ ਵੱਖ-ਵੱਖ ਕਾਰਵਾਈਆਂ ਵਿੱਚ ਵੱਡੀ ਮਾਤਰਾ ਵਿੱਚ ਹੈਰੋਇਨ, ਆਈਸ ਡਰੱਗ (ਮੈਥਾਮਫੇਟਾਮਾਈਨ) ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਅੰਮ੍ਰਿਤਸਰ ਸੈਕਟਰ ਵਿੱਚ ਸ਼ੱਕੀ ਡਰੋਨ ਗਤੀਵਿਧੀ ਤੋਂ ਬਾਅਦ ਬੀਐਸਐਫ ਨੇ ਪੰਜਾਬ ਪੁਲਿਸ ਨਾਲ ਇੱਕ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਇਸ ਕਾਰਵਾਈ ਦੌਰਾਨ, ਪਿੰਡ ਭੈਣੀ ਰਾਜਪੂਤਾਨਾ…
Read More » -
ਪੰਜਾਬ ‘ਚ ਨਿਵੇਸ਼ ਦੀ ਨਵੀਂ ਲਹਿਰ: ਪੋਰਟਲ ਦੁਬਾਰਾ ਸ਼ੁਰੂ ਕਰਨ ਮਗਰੋਂ 167% ਦੀ ਛਾਲ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 10 ਅਕਤੂਬਰ : ਪੰਜਾਬ ਵਿੱਚ ਇਨ੍ਹਾਂ ਦਿਨੀਂ ਨਿਵੇਸ਼ ਦੀ ਇੱਕ ਵੱਡੀ ਲਹਿਰ ਆਈ ਹੋਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਯਤਨਾਂ ਨਾਲ ਰਾਜ ਵਿੱਚ ਕਾਰੋਬਾਰ ਦਾ ਮਾਹੌਲ ਪੂਰੀ ਤਰ੍ਹਾਂ ਬਦਲ ਗਿਆ ਹੈ। ਇਸ ਸਾਲ ਹੁਣ ਤੱਕ ਪੰਜਾਬ ਵਿੱਚ ₹29,480 ਕਰੋੜ ਦਾ ਨਿਵੇਸ਼ ਆ ਚੁੱਕਿਆ ਹੈ, ਜਿਸ ਨਾਲ 67,672 ਨਵੀਆਂ ਨੌਕਰੀਆਂ ਮਿਲਣ ਦੀ ਉਮੀਦ ਹੈ।…
Read More »