Punjab
-
55 साल के इंतजार के बाद तख़्त श्री केशगढ़ साहिब के सामने बनेगा विरासती मार्ग – भगवंत मान सरकार ने पूरा किया वादा
श्री केसगढ़ साहिब, 8 अक्टूबर : पंजाब में आम आदमी पार्टी की सरकार ने एक ऐतिहासिक फैसला लेते हुए तख़्त श्री केसगढ़ साहिब गुरुद्वारे के सामने विरासती मार्ग बनाने की घोषणा की है। यह वही सड़क परियोजना है जिसकी नींव 1970 में रखी गई थी, लेकिन पिछले 55 सालों में किसी भी सरकार ने इसे पूरा करने की कोशिश नहीं…
Read More » -
55 ਸਾਲਾਂ ਦੀ ਉਡੀਕ ਤੋਂ ਬਾਅਦ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਾਹਮਣੇ ਬਣਾਈ ਜਾਵੇਗੀ ਇੱਕ ਵਿਰਾਸਤੀ ਸੜਕ – ਭਗਵੰਤ ਮਾਨ ਸਰਕਾਰ ਨੇ ਪੂਰਾ ਕੀਤਾ ਆਪਣਾ ਵਾਅਦਾ
ਸ੍ਰੀ ਕੇਸਗੜ੍ਹ ਸਾਹਿਬ, 8 ਅਕਤੂਬਰ : ਇੱਕ ਇਤਿਹਾਸਕ ਫੈਸਲੇ ਵਿੱਚ, ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗੁਰਦੁਆਰੇ ਦੇ ਸਾਹਮਣੇ ਇੱਕ ਵਿਰਾਸਤੀ ਸੜਕ ਬਣਾਉਣ ਦਾ ਐਲਾਨ ਕੀਤਾ ਹੈ। ਇਹ ਸੜਕ ਪ੍ਰੋਜੈਕਟ, ਜਿਸਦਾ ਨੀਂਹ ਪੱਥਰ 1970 ਵਿੱਚ ਰੱਖਿਆ ਗਿਆ ਸੀ, ਪਿਛਲੇ 55 ਸਾਲਾਂ ਵਿੱਚ ਕਿਸੇ ਵੀ ਸਰਕਾਰ ਦੁਆਰਾ ਪੂਰਾ ਨਹੀਂ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ…
Read More » -
5 ਕਿਲੋ ਹੈਰੋਇਨ ਤੇ 29 ਲੱਖ ਡਰੱਗ ਮਨੀ ਸਮੇਤ ਦੋ ਤਸਕਰ ਗ੍ਰਿਫਤਾਰ, ਬਦਨਾਮ ਪਾਕਿਸਤਾਨੀ ਤਸਕਰ ਸ਼ਾਹ ਪਠਾਨ ਦੇ ਸੰਪਰਕ ‘ਚ ਸਨ ਦੋਵੇਂ
ਬਾਲ ਕਿਸ਼ਨ ਫਿਰੋਜ਼ਪੁਰ, 8 ਅਕਤੂਬਰ : ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਪਾਕਿਸਤਾਨੀ ਤਸਕਰ ਸ਼ਾਹ ਪਠਾਣ ਵੱਲੋਂ ਭੇਜੀ 5 ਕਿਲੋ 15 ਗ੍ਰਾਮ ਹੈਰੋਇਨ, 29 ਲੱਖ 16 ਹਜ਼ਾਰ 700 ਰੁਪਏ ਡਰੱਗ ਮਨੀ ਸਮੇਤ 2 ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਐੱਨਡੀਪੀਐੱਸ ਐਕਟ (ਕਮਰਸ਼ੀਅਲ) ਤਹਿਤ ਮਾਮਲਾ ਦਰਜ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਦੇ…
Read More » -
पंजाब को देश का पहला बिजली कट- मुक्त राज्य बनाने के लिए ‘रोशन पंजाब’ परियोजना की शुरुआत
फगवाड़ा (कपूरथला), 8 अक्टूबर : बिजली क्षेत्र में बड़े सुधारों की नींव रखते हुए पंजाब के मुख्यमंत्री भगवंत सिंह मान और आम आदमी पार्टी (आप) के राष्ट्रीय संयोजक अरविंद केजरीवाल ने आज पंजाब को देश का ‘पहला बिजली कटौती मुक्त’ राज्य बनाने के लिए पांच हजार करोड़ रुपए से अधिक की ‘रोशन पंजाब अभियान’ की शुरुआत की। इस अभियान की शुरुआत के…
Read More » -
ਪੰਜਾਬ ਨੂੰ ਦੇਸ਼ ਦਾ ਪਹਿਲਾ ਬਿਜਲੀ ਕੱਟ-ਮੁਕਤ ਸੂਬਾ ਬਣਾਉਣ ਲਈ ‘ਰੌਸ਼ਨ ਪੰਜਾਬ’ ਪ੍ਰਾਜੈਕਟ ਦੀ ਸ਼ੁਰੂਆਤ
ਫਗਵਾੜਾ (ਕਪੂਰਥਲਾ), 8 ਅਕਤੂਬਰ : ਬਿਜਲੀ ਖੇਤਰ ਵਿੱਚ ਵੱਡੇ ਸੁਧਾਰਾਂ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਪੰਜਾਬ ਨੂੰ ਦੇਸ਼ ਦਾ ‘ਪਹਿਲਾ ਬਿਜਲੀ ਕੱਟ ਮੁਕਤ’ ਸੂਬਾ ਬਣਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ‘ਰੌਸ਼ਨ ਪੰਜਾਬ ਮੁਹਿੰਮ’ ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਦੀ ਸ਼ੁਰੂਆਤ ਕਰਨ ਤੋਂ ਬਾਅਦ ਇਕੱਠ ਨੂੰ…
Read More » -
‘Roshan Punjab’ project launched to make Punjab the country’s first power cut–free state
Jaswinder Singh Sandhu Chandigarh, October 8 : Unleashing major power sector reforms, the Punjab Chief Minister Bhagwant Singh Mann and National Convener of AAP Arvind Kejriwal on Wednesday launched the Roshan Punjab campaign worth more than Rs 5000 crore to make Punjab ‘first power cuts’ free state of the country. Addressing the gathering after launching the Roshan Punjab campaign, Arvind Kejriwal said…
Read More » -
ਮੈਰੀਟੋਰੀਅਸ ਸਕੂਲ ’ਚ ਉਤਸ਼ਾਹ ਨਾਲ ਮਨਾਇਆ ਵਿਸ਼ਵ ਅਧਿਆਪਕ ਦਿਵਸ
ਬਾਲ ਕਿਸ਼ਨ ਫਿਰੋਜ਼ਪੁਰ, 8 ਅਕਤੂਬਰ : ਸਾਰਾਗੜ੍ਹੀ ਮੈਮੋਰੀਅਲ ਮੈਰੀਟੋਰੀਅਸ ਸਕੂਲ ਹਕੂਮਤ ਸਿੰਘ ਵਾਲਾ, ਫ਼ਿਰੋਜ਼ਪੁਰ ਵਿਖੇ ‘ਵਿਸ਼ਵ ਅਧਿਆਪਕ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਨੂੰ ਇਸ ਦਿਨ ਦੀ ਮੁਬਾਰਕਬਾਦ ਦਿੱਤੀ ਤੇ 35 ਅਧਿਆਪਕਾਂ ਨੂੰ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਦੀਆਂ ਪ੍ਰਾਪਤੀਆਂ ਲਈ…
Read More » -
ਰਾਸ਼ਟਰੀ ਸਮਾਗਮ ਦੌਰਾਨ ਨਰਿੰਦਰ ਅਰੋੜਾ ਜ਼ੀਰਾ ਸਨਮਾਨਿਤ
ਜ਼ੀਰਾ, 8 ਅਕਤੂਬਰ : ਐਂਟੀ ਕੁਰੱਪਸ਼ਨ ਫਾਊਂਡੇਸ਼ਨ ਆਫ ਇੰਡੀਆ (ਰਜਿ.) ਜੋ ਆਰਟੀਏ ਨੀਤੀ ਉਦਯੋਗ ਅਤੇ ਐੱਮਐੱਸਐੱਮਈ ਮੰਤਰਾਲਾ ਅਧੀਨ ਕੇਂਦਰੀ ਵਿਜੀਲੈਂਸ ਕਮਿਸ਼ਨ ਦੁਆਰਾ ਪ੍ਰਮਾਣਿਤ ਹੈ, ਵੱਲੋਂ ਹੈੱਡ ਆਫਿਸ ਕਰਨਾਲ ਵਿਖੇ ਵਿਸ਼ਾਲ ਰਾਸ਼ਟਰੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਦੀ ਅਗਵਾਈ ਨੈਸ਼ਨਲ ਚੀਫ ਸੁਪਰੀਮੋ ਨਰਿੰਦਰ ਅਰੋੜਾ ਫ਼ਿਰੋਜ਼ਪੁਰ ਨੇ ਕੀਤੀ। ਇਸ ਮੌਕੇ ਉਨ੍ਹਾਂ ਸਮੇਤ ਨੈਸ਼ਨਲ ਚੀਫ ਡਾਇਰੈਕਟਰ ਐਲਵੀਨ ਭੱਟੀ ਫਿਰੋਜ਼ਪੁਰ ਅਤੇ ਹੋਰ ਅਹੁਦੇਦਾਰਾਂ ਨੂੰ…
Read More » -
ਝੋਕ ਹਰੀ ਹਰ ਵਿਖੇ ਸੜਕ ਦੇ ਬੰਦ ਪਏ ਕੰਮ ਖਿਲਾਫ ਇਲਾਕਾ ਵਾਸੀਆਂ ਦਾ ਰੋਸ ਪ੍ਰਦਰਸ਼ਨ
ਬਾਲ ਕਿਸ਼ਨ ਫ਼ਿਰੋਜ਼ਪੁਰ, 8 ਅਕਤੂਬਰ : ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਸੜਕ ਜਿਸਦਾ ਨਿਰਮਾਣ ਕਾਰਜ ਪਿਛਲੇ ਲਗਪਗ ਦੋ ਸਾਲਾਂ ਤੋਂ ਚੱਲ ਰਿਹਾ ਹੈ। ਇਸੇ ਦੌਰਾਨ ਫਿਰੋਜ਼ਪੁਰ ਦੇ ਇਲਾਕੇ ਵਿਚ ਪੈਂਦੀ ਸੜਕ ’ਤੇ ਲੰਮੇ ਸਮੇਂ ਤੋਂ ਮਿੱਟੀ ਪਾ ਕੇ ਅਤੇ ਸੜਕ ’ਤੇ ਬਣਨ ਵਾਲੇ ਪੁਲਾਂ ਦਾ ਕੰਮ ਸ਼ੁਰੂ ਕਰ ਦਿੱਤਾ ਸੀ ਪਰ ਧੀਮੀ ਗਤੀ ਨਾਲ ਚੱਲ ਰਹੇ ਇਹ ਵਿਕਾਸ ਕਾਰਜ ਲੋਕਾ ਲਈ ਵੱਡੀ…
Read More » -
ਵਿਵੇਕਾਨੰਦ ਵਰਲਡ ਸਕੂਲ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਸ਼ਰਧਾ ਨਾਲ ਮਨਾਇਆ
ਬਾਲ ਕਿਸ਼ਨ ਫਿਰੋਜ਼ਪੁਰ, 8 ਅਕਤੂਬਰ: ਵਿਵੇਕਾਨੰਦ ਵਰਲਡ ਸਕੂਲ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਪੂਰੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਸਕੂਲ ਦੇ ਡਾਇਰੈਕਟਰ ਡਾ. ਐੱਸਐੈੱਨ ਰੁਦਰਾ ਨੇ ਦੱਸਿਆ ਕਿ ਵਿਵੇਕਾਨੰਦ ਵਰਲਡ ਸਕੂਲ ਵੱਲੋਂ ਸ਼੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਖਾਸ ਮੋਰਨਿੰਗ ਅਸੈਂਬਲੀ ਰਾਹੀਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ…
Read More »