Punjab

  • ਹਾਈ ਕੋਰਟ ਨੇ ਚੋਣ ਟ੍ਰਿਬਿਊਨਲ ਦੀ ਕੀਤੀ ਝਾੜਝੰਭ, ਸ੍ਰੀ ਮੁਕਤਸਰ ਸਾਹਿਬ ਗ੍ਰਾਮ ਪੰਚਾਇਤ ਚੋਣ ਵਿਵਾਦ ’ਤੇ ਲਿਆ ਸਖ਼ਤ ਸਟੈਂਡ

    ਹਾਈ ਕੋਰਟ ਨੇ ਚੋਣ ਟ੍ਰਿਬਿਊਨਲ ਦੀ ਕੀਤੀ ਝਾੜਝੰਭ, ਸ੍ਰੀ ਮੁਕਤਸਰ ਸਾਹਿਬ ਗ੍ਰਾਮ ਪੰਚਾਇਤ ਚੋਣ ਵਿਵਾਦ ’ਤੇ ਲਿਆ ਸਖ਼ਤ ਸਟੈਂਡ

    ਡਾ: ਰਮਨਦੀਪ ਕੌਰ ਚੰਡੀਗੜ੍ਹ, 8 ਅਕਤੂਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ੍ਰੀ ਮੁਕਤਸਰ ਸਾਹਿਬ ਚੋਣ ਟ੍ਰਿਬਿਊਨਲ ਦੀ ਝਾੜਝੰਭ ਕਰਦਿਆਂ ਕਿਹਾ ਕਿ ਉਸ ਨੇ ਨਾਗਰਿਕਾਂ ਦੇ ਜਮਹੂਰੀ ਅਧਿਕਾਰਾਂ ਦਾ ਫੈਸਲਾ ਕਰਨ ਵਿਚ ‘ਲਾਪਰਵਾਹੀ ਵਾਲਾ ਰਵੱਈਆ’ ਅਪਣਾਇਆ ਅਤੇ ‘ਕਾਨੂੰਨ ਵਿੱਚ ਨਿਰਧਾਰਤ ਪ੍ਰਕਿਰਿਆ ਨੂੰ ਬਾਈਪਾਸ ਕਰ ਕੇ ਆਪਣੀ ਮਨਮਾਨੀ ਪ੍ਰਕਿਰਿਆ ਬਣਾਈ।” ਜਸਟਿਸ ਪੰਕਜ ਜੈਨ ਦੀ ਅਗਵਾਈ ਵਾਲੇ ਬੈਂਚ ਨੇ ਸਪੱਸ਼ਟ ਤੌਰ…

    Read More »
  • ਤਰਨ ਤਾਰਨ ਜ਼ਿਮਨੀ ਚੋਣ ਮਾਮਲੇ 'ਚ ਕਾਂਗਰਸ ਦੀ ਫੁੱਟ ਉਜਾਗਰ

    ਤਰਨ ਤਾਰਨ ਜ਼ਿਮਨੀ ਚੋਣ ਮਾਮਲੇ ‘ਚ ਕਾਂਗਰਸ ਦੀ ਫੁੱਟ ਉਜਾਗਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਅਕਤੂਬਰ : ਕਾਂਗਰਸ ਹਾਈ ਕਮਾਨ ਵੱਲੋਂ ਤਰਨ ਤਾਰਨ ਜ਼ਿਮਨੀ ਚੋਣ ਲਈ ਐਲਾਨੇ ਉਮੀਦਵਾਰ ਕਰਣਬੀਰ ਸਿੰਘ ਬੁਰਜ ਨੂੰ ਬਦਲਣ ਸਬੰਧੀ ਵਿਚਾਰ ਕਰਨ ਦੀਆਂ ਕਨਸੋਆਂ ਮਿਲੀਆਂ ਹਨ ਪਰ ਮਾਝੇ ਨਾਲ ਸਬੰਧਤ ਕਈ ਸੀਨੀਅਰ ਆਗੂਆਂ ਨੇ ਚੋਣ ਲੜਨ ਤੋਂ ਨਾਂਹ ਕਰ ਦਿੱਤੀ। ਦੂਜੇ ਪਾਸੇ ਪੰਜਾਬ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਕਰਣਬੀਰ ਸਿੰਘ ਬੁਰਜ ਦੇ…

    Read More »
  • ਭਾਜਪਾ ਨੇ ਹੜ੍ਹ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਜਾਰੀ ਕੀਤੀ ਚਾਰਜਸ਼ੀਟ, CM Mann ਨੂੰ ਠਹਿਰਾਇਆ ਜ਼ਿੰਮੇਵਾਰ

    ਭਾਜਪਾ ਨੇ ਹੜ੍ਹ ਦੇ ਮਾੜੇ ਪ੍ਰਬੰਧਾਂ ਨੂੰ ਲੈ ਕੇ ਜਾਰੀ ਕੀਤੀ ਚਾਰਜਸ਼ੀਟ, CM Mann ਨੂੰ ਠਹਿਰਾਇਆ ਜ਼ਿੰਮੇਵਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਅਕਤੂਬਰ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਪੰਜਾਬ ਵਿੱਚ ਹੜ੍ਹ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ 16 ਪੰਨਿਆਂ ਦੀ ਚਾਰਜਸ਼ੀਟ ਜਾਰੀ ਕੀਤੀ ਹੈ। ਪਾਰਟੀ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਹੜ੍ਹ ਦੇ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਸੀ ਪਰ ਸਰਕਾਰ ਨੇ…

    Read More »
  • ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਬਣ ਸਕਦੈ 24ਵਾਂ ਜ਼ਿਲ੍ਹਾ

    ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸ੍ਰੀ ਅਨੰਦਪੁਰ ਸਾਹਿਬ ਬਣ ਸਕਦੈ 24ਵਾਂ ਜ਼ਿਲ੍ਹਾ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 8 ਅਕਤੂਬਰ : ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ’ਤੇ ਸੂਬਾ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ 24ਵਾਂ ਜ਼ਿਲ੍ਹਾ ਐਲਾਨ ਸਕਦੀ ਹੈ। ਇਸ ਨੂੰ ਲੈ ਕੇ ਕਵਾਇਦ ਵੀ ਸ਼ੁਰੂ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ਨੇ ਸਬੰਧਤ ਵਿਭਾਗਾਂ ਨੂੰ ਉਨ੍ਹਾਂ ਖੇਤਰਾਂ ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ ਜੋ ਇਸ ਜ਼ਿਲ੍ਹੇ ਵਿੱਚ…

    Read More »
  • ਇਟਲੀ ’ਚ ਮਰੇ ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਲਿਆਉਣ ਲਈ ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਤੱਕ ਪਹੁੰਚ, ਸੜਕ ਹਾਦਸੇ ’ਚ 4 ਦੀ ਹੋਈ ਸੀ ਮੌਤ

    ਇਟਲੀ ’ਚ ਮਰੇ ਪੰਜਾਬੀਆਂ ਦੀਆਂ ਮ੍ਰਿਤਕ ਦੇਹਾਂ ਲਿਆਉਣ ਲਈ ਸੰਤ ਸੀਚੇਵਾਲ ਵੱਲੋਂ ਵਿਦੇਸ਼ ਮੰਤਰੀ ਤੱਕ ਪਹੁੰਚ, ਸੜਕ ਹਾਦਸੇ ’ਚ 4 ਦੀ ਹੋਈ ਸੀ ਮੌਤ

    ਸ਼ਾਹਕੋਟ, 8 ਅਕਤੂਬਰ : ਇਟਲੀ ’ਚ ਸ਼ਨਿਚਰਵਾਰ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਕਾਰਨ ਚਾਰ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ ਹੋ ਜਾਣ ਮਗਰੋਂ ਮ੍ਰਿਤਕ ਦੇਹਾਂ ਨੂੰ ਭਾਰਤ ਵਾਪਸ ਲਿਆਉਣ ਲਈ ਜ਼ੋਰਦਾਰ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਮ੍ਰਿਤਕ ਦੇਹਾਂ ਦੀ ਵਾਪਸੀ ਨੂੰ ਯਕੀਨੀ ਬਣਾਉਣ ਲਈ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਸੰਪਰਕ ਕੀਤਾ ਹੈ।…

    Read More »
  • ਜ਼ਿੰਦਗੀ ਦੀ ਜੰਗ ਹਾਰੇ ਰਾਜਵੀਰ ਜਵੰਦਾ; ਫੋਰਟਿਸ 'ਚ ਇਲਾਜ ਦੌਰਾਨ ਤੋੜਿਆ ਦਮ

    ਜ਼ਿੰਦਗੀ ਦੀ ਜੰਗ ਹਾਰੇ ਰਾਜਵੀਰ ਜਵੰਦਾ; ਫੋਰਟਿਸ ‘ਚ ਇਲਾਜ ਦੌਰਾਨ ਤੋੜਿਆ ਦਮ

    ਮੁਹਾਲੀ, 8 ਅਕਤੂਬਰ : ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਨ੍ਹਾਂ ਅੱਜ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ 35 ਸਾਲ ਦੀ ਉਮਰ ਵਿਚ ਆਖਰੀ ਸਾਹ ਲਿਆ। ਦੱਸ ਦੇਈਏ ਕਿ 27 ਸਤੰਬਰ ਨੂੰ ਹੋਏ ਐਕਸੀਡੈਂਟ ਦੌਰਾਨ ਉਹ ਗੰਭੀਰ ਜ਼ਖਮੀ ਹੋ ਗਏ ਸਨ ਤੇ ਫੋਰਟਿਸ ਵਿਚ ਵੈਂਟੀਲੇਟਰ ‘ਤੇ ਸਨ। ਕਲਾਕਾਰ ਨੂੰ…

    Read More »
  • ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਸੁੰਦਰ ਜਲੋਅ, ਸੰਗਤਾਂ ਹੋ ਰਹੀਆਂ ਨੇ ਨਤਮਸਤਕ

    ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਸੁੰਦਰ ਜਲੋਅ, ਸੰਗਤਾਂ ਹੋ ਰਹੀਆਂ ਨੇ ਨਤਮਸਤਕ

    ਅੰਮ੍ਰਿਤਸਰ, 8 ਅਕਤੂਬਰ : ਧੰਨ-ਧੰਨ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸੁੰਦਰ ਜਲੌਅ ਸਜਾਏ ਗਏ। ਗੁਰਪੁਰਬ ਨੂੰ ਸਮਰਪਿਤ ਦੇਸ਼-ਵਿਦੇਸ਼ ਦੀਆਂ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਸ਼ਨਾਨ ਕੀਤੇ ਅਤੇ ਲੰਮੀਆਂ ਕਤਾਰਾਂ ਵਿੱਚ ਲੱਗ ਕੇ ਦਰਸ਼ਨ ਦੀਦਾਰੇ ਕੀਤੇ। ਸਵੇਰੇ 9…

    Read More »
  • 30 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਮਾਮਲੇ ’ਚ ਇਕ ਅੜਿੱਕੇ

    30 ਤੋਲੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਮਾਮਲੇ ’ਚ ਇਕ ਅੜਿੱਕੇ

    ਬਰਨਾਲਾ, 7 ਅਕਤੂਬਰ : ਦੁਸਹਿਰੇ ਵਾਲੇ ਦਿਨ ਸਥਾਨਕ ਗੀਤਾ ਭਵਨ ਨਜ਼ਦੀਕ ਸੋਨੇ ਦੇ ਗਹਿਣੇ ਤੇ ਨਗਦੀ ਚੋਰੀ ਕਰਨ ਦੇ ਮਾਮਲੇ ’ਚ ਬਰਨਾਲਾ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫ਼ਰੰਸ ਦੌਰਾਨ ਡੀਐਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਇੱਕ ਨਾ ਮਾਲੂਮ ਵਿਅਕਤੀ ਨੇ ਪੂਨਮ ਰਾਣੀ ਪਤਨੀ ਰਾਕੇਸ…

    Read More »
  • ਨੌਜਵਾਨ ਦੇ ਕਤਲ ਮਾਮਲੇ ’ਚ 3 ਕਾਬੂ

    ਨੌਜਵਾਨ ਦੇ ਕਤਲ ਮਾਮਲੇ ’ਚ 3 ਕਾਬੂ

    ਬਰਨਾਲਾ, 7 ਅਕਤੂਬਰ : ਦੁਸਹਿਰੇ ਵਾਲੇ ਦਿਨ ਇੱਕ ਨੌਜਵਾਨ ਦੇ ਕਤਲ ਮਾਮਲੇ ’ਚ ਬਰਨਾਲਾ ਪੁਲਿਸ ਨੇ ਕਾਤਲਾਂ ਨੂੰ 48 ਘੰਟਿਆਂ ਦੇ ਅੰਦਰ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਕੀਤੀ ਪ੍ਰੈੱਸ ਕਾਨਫ਼ਰੰਸ ਦੌਰਾਨ ਡੀਐੱਸਪੀ ਸਤਵੀਰ ਸਿੰਘ ਬੈਂਸ ਨੇ ਦੱਸਿਆ ਕਿ ਦੁਸਹਿਰੇ ਵਾਲੇ ਦਿਨ ਕੁਝ ਅਣਪਛਾਤੇ ਵਿਅਕਤੀਆਂ ਨੇ ਹੀਰਾ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਬਰਨਾਲਾ ਦਾ ਕਿਰਚ ਮਾਰ ਕੇ…

    Read More »
  • ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ

    ਫਾਹਾ ਲਾ ਕੇ ਜੀਵਨ ਲੀਲਾ ਕੀਤੀ ਸਮਾਪਤ

    ਨੰਗਲ, 7 ਅਕਤੂਬਰ : ਪਿੰਡ ਕਲਿਤਰਾਂ ਦੀ ਰਹਿਣ ਵਾਲੀ 27 ਸਾਲਾ ਰੰਜਨਾ ਦੇਵੀ ਵੱਲੋਂ ਫਾਹਾ ਲਾ ਕੇ ਜੀਵਨ ਲੀਲਾ ਸਮਾਪਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ ਨੰਗਲ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਰੰਜਨਾ ਦੇਵੀ ਪਤਨੀ ਸ਼ਿਵ ਕੁਮਾਰ ਦਾ ਵਿਆਹ ਪੰਜ ਸਾਲ ਪਹਿਲਾਂ ਸ਼ਿਵ ਕੁਮਾਰ ਨਾਲ ਪਿੰਡ ਕਲਿਤਰਾਂ ਵਿਚ ਹੋਇਆ ਸੀ ਤੇ ਉਹ ਡਿਪਰੈਸ਼ਨ ਦੀ…

    Read More »
Back to top button