Punjab
-
ਸੜਕ ਹਾਦਸੇ ’ਚ ਸੇਵਾਮੁਕਤ ਕੰਡਕਟਰ ਦੀ ਮੌਤ
ਮਮਦੋਟ, 7 ਅਕਤੂਬਰ : ਮੰਗਲਵਾਰ ਨੂੰ ਇਕ ਭਿਆਨਕ ਸੜਕ ਹਾਦਸੇ ਵਿਚ ਪਿੰਡ ਜੋਧਪੁਰ ਦੇ ਬਜ਼ੁਰਗ ਤੇ ਪੰਜਾਬ ਰੋਡਵੇਜ਼ ਦੇ ਸੇਵਾਮੁਕਤ ਇੰਸਪੈਕਟਰ ਤਰਲੋਕ ਸਿੰਘ (79) ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਤਰਲੋਕ ਸਿੰਘ ਰਿਟਾਇਰਡ ਕੰਡੈਕਟਰ ਪੰਜਾਬ ਰੋਡਵੇਜ਼ ਅੱਜ ਸਵੇਰੇ ਸਾਈਕਲ ’ਤੇ ਸਵਾਰ ਹੋ ਕੇ ਆਪਣੇ ਖੇਤ ਤੋਂ ਵਾਪਸ ਘਰ ਵੱਲ ਆ ਰਿਹਾ ਸੀ ਤੇ ਜਦੋਂ ਉਹ ਐਂਮੀਨੈਸ ਸਕੂਲ…
Read More » -
ਐਨ.ਡੀ.ਆਰ.ਐਫ਼ ਵੱਲੋਂ ਫ਼ਿਰੋਜ਼ਪੁਰ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ
ਬਾਲ ਕਿਸ਼ਨ ਫ਼ਿਰੋਜ਼ਪੁਰ, 07 ਅਕਤੂਬਰ 2025 : 7 ਐਨ.ਡੀ.ਆਰ.ਐਫ਼ / ਟੀਮ 7-ਈ / ਫੈਮਐਕਸ ਫ਼ਿਰੋਜ਼ਪੁਰ ਵੱਲੋਂ ਅੱਜ ਪਿੰਡ ਨਿਹਾਲਾ ਲਵੇਰਾ, ਫ਼ਿਰੋਜ਼ਪੁਰ ਵਿੱਚ ਕਮਿਊਨਿਟੀ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਕੰਸਲਟੈਂਟ ਜ਼ਿਲ੍ਹਾ ਆਫਤ ਪ੍ਰਬੰਧਨ ਅਥਾਰਟੀ ਨਰਿੰਦਰ ਚੌਹਾਨ ਨੇ ਦੱਸਿਆ ਕਿ ਇਹਨਾਂ ਪ੍ਰੋਗਰਾਮਾਂ ਦੌਰਾਨ ਟੀਮ ਵੱਲੋਂ ਸਥਾਨਕ ਨਿਵਾਸੀਆਂ ਨੂੰ ਹੜ੍ਹ, ਭੂਚਾਲ, ਅੱਗ ਅਤੇ ਹੋਰ ਐਮਰਜੈਂਸੀ ਸਥਿਤੀਆਂ ਦੌਰਾਨ ਕੀਤੇ ਜਾਣ ਵਾਲੇ ਸੁਰੱਖਿਆ ਉਪਾਅ ਬਾਰੇ ਜਾਣਕਾਰੀ…
Read More » -
ਮਜੀਠਾ ਦੇ MBBS ਡਾਕਟਰ ਦੀ ਅਮਰੀਕਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ, ਇਲਾਕੇ ‘ਚ ਸੋਗ ਦੀ ਲਹਿਰ
ਮਜੀਠਾ, 7 ਅਕਤੂਬਰ : ਮਜੀਠਾ ਕਸਬੇ ਦੇ ਜੰਮਪਲ ਨੋਜਵਾਨ ਡਾ: ਚਰਨਜੋਤ ਸਿੰਘ ਪੁੱਤਰ ਡਾ: ਰੁਪਿੰਦਰ ਸਿੰਘ (ਜੋਤ ਹਸਪਤਾਲ ਮਜੀਠਾ ਵਾਲੇ) ਜਿਹੜਾ ਕਿ ਭਾਰਤ ਵਿੱਚ ਐੱਮਬੀਬੀਐੱਸ ਕਰਨ ਉਪਰੰਤ ਡਾਕਟਰੀ ਦੀ ਉੱਚ ਸਿੱਖਿਆ ਲੈਣ ਵਾਸਤੇ ਅਮਰੀਕਾ ਗਿਆ ਸੀ, ਦੀ ਵਿਦੇਸ਼ ਵਿਚ ਹੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ, ਮਜੀਠਾ ਵਿਖੇ ਜੋਤ ਹਸਪਤਾਲ ਦੇ ਸੰਸਥਾਪਕ…
Read More » -
ਅੰਮ੍ਰਿਤਸਰ ਬੱਸ ਹਾਦਸਾ : ਮਰਨ ਵਾਲੇ 3 ਨੌਜਵਾਨ ਮੁਕਤਸਰ ਦੇ ਪਿੰਡ ਬੱਲਮਗੜ੍ਹ ਦੇ, ਬਾਬਾ ਬੁੱਢਾ ਸਾਹਿਬ ਜੋੜ ਮੇਲੇ ‘ਚ ਮੱਥਾ ਟੇਕਣ ਗਏ ਸਨ 60 ਸ਼ਰਧਾਲੂ
ਸ੍ਰੀ ਮੁਕਤਸਰ ਸਾਹਿਬ, 7 ਅਕਤੂਬਰ : ਸੋਮਵਾਰ ਸਵੇਰੇ ਮੁਕਤਸਰ ਤੋਂ ਬਾਬਾ ਬੁੱਢਾ ਸਾਹਿਬ ਜੋੜ ਮੇਲੇ ਲਈ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਰਾਤ ਨੂੰ ਅੰਮ੍ਰਿਤਸਰ ਤੋਂ ਵਾਪਸ ਆਉਂਦੇ ਸਮੇਂ ਬੀਆਰਟੀਐਸ ਸਟੇਸ਼ਨ ਦੇ ਪਲੇਟਫਾਰਮ ਨਾਲ ਟਕਰਾ ਗਈ। ਹਾਦਸੇ ਵਿੱਚ ਮਰਨ ਵਾਲੇ ਤਿੰਨ ਨੌਜਵਾਨ ਅਤੇ ਇੱਕ ਜ਼ਖਮੀ ਮੁਕਤਸਰ ਦੇ ਪਿੰਡ ਬੱਲਮਗੜ੍ਹ ਦੇ ਵਸਨੀਕ ਸਨ। ਮ੍ਰਿਤਕਾਂ ਦੀ ਪਛਾਣ ਗੁਰਸਿਮਰਨ ਸਿੰਘ ਪੁੱਤਰ…
Read More » -
ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਦਿਨ-ਦਿਹਾੜੇ ਨੌਜਵਾਨ ਦੀ ਗੋਲ਼ੀਆਂ ਮਾਰ ਕੇ ਹੱਤਿਆ
ਚੋਹਲਾ ਸਾਹਿਬ, 7 ਅਕਤੂਬਰ : ਜ਼ਿਲ੍ਹਾ ਤਰਨਤਾਰਨ ਦੇ ਪਿੰਡ ਰੂੜੀਵਾਲਾ ਵਿਖੇ ਮੰਗਲਵਾਰ ਦੁਪਹਿਰੇ ਕਰੀਬ 1.30 ਵਜੇ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਪਿੰਡ ਰੂੜੀਵਾਲਾ ਦਾ ਰਹਿਣ ਵਾਲ ਅਜੈਬ ਸਿੰਘ ਪੁੱਤਰ ਮੱਸਾ ਸਿੰਘ (ਉਮਰ ਕਰੀਬ 45 ਸਾਲ) ਆਪਣੇ ਘਰੋਂ ਪੈਦਲ ਹੀ ਨਿਕਲਿਆ ਸੀ। ਪਿੰਡ ਗੰਡੀਵਿੰਡ ਵਾਲੇ ਰਾਹ ‘ਤੇ ਮੋਟਰਸਾਈਕਲ ਸਵਾਰ…
Read More » -
ਤਰਨਤਾਰਨ ਜ਼ਿਮਨੀ ਚੋਣ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਉਮੀਦਵਾਰ ਦਾ ਐਲਾਨ
ਤਰਨਤਾਰਨ, 5 ਅਕਤੂਬਰ : ਤਰਨਤਾਰਨ ਜ਼ਿਮਨੀ ਚੋਣ ‘ਚ ਅਕਾਲੀ ਦਲ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਹੋਣਗੇ। ਮਨਦੀਪ ਸਿੰਘ ਸ਼ਿਵ ਸੈਨਾ ਨੇਤਾ ਸੂਰੀ ਹੱਤਿਆਕਾਂਡ ‘ਚ ਜੇਲ੍ਹ ‘ਚ ਬੰਦ ਸੰਦੀਪ ਸਿੰਘ ਦਾ ਭਰਾ ਹੈ। ਤੁਹਾਨੂੰ ਦੱਸ ਦੇਈਏ ਕਿ ਕਾਂਗਰਸ, ਭਾਜਪਾ, ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੱਲੋਂ ਪਹਿਲਾਂ ਹੀ ਤਰਨਤਾਰਨ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਬੀਤੇ ਦਿਨ ਭਾਰਤੀ…
Read More » -
ਮਾਨ ਸਰਕਾਰ ਦਾ ਸਿੱਖਿਆ ‘ਚ ਇਨਕਲਾਬੀ ਯੋਗਦਾਨ, ਅਧਿਆਪਕਾਂ ਦਾ ਸਤਿਕਾਰ ਤੇ ਨੌਜਵਾਨਾਂ ਦੇ ਉੱਜਵਲ ਭਵਿੱਖ ਲਈ ਇੱਕ ਨਵਾਂ ਅਧਿਆਇ ਸ਼ੁਰੂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 5 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਕੀਤੀਆਂ ਕ੍ਰਾਂਤੀਕਾਰੀ ਤਬਦੀਲੀਆਂ ਨੇ ਪੂਰੇ ਦੇਸ਼ ਲਈ ਇੱਕ ਮਿਸਾਲ ਕਾਇਮ ਕੀਤੀ ਹੈ। ਵਿਸ਼ਵ ਅਧਿਆਪਕ ਦਿਵਸ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੋਏ ਰਾਜ ਪੱਧਰੀ ਸਮਾਗਮ ਵਿੱਚ, ਮੁੱਖ ਮੰਤਰੀ ਨੇ ਅਧਿਆਪਕਾਂ ਨੂੰ “ਰਾਸ਼ਟਰ ਨਿਰਮਾਤਾ” ਦੱਸਿਆ ਅਤੇ ਨੌਜਵਾਨਾਂ ਨੂੰ ਪੰਜਾਬ ਦੀ…
Read More » -
ਚੰਡੀਗੜ੍ਹ ‘ਚ ਸੀਨੀਅਰ IPS ਵਾਈ ਪੂਰਨ ਕੁਮਾਰ ਨੇ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਕੀਤੀ ਆਤਮਹੱਤਿਆ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਅਕਤੂਬਰ : ਹਰਿਆਣਾ ਕੈਡਰ ਦੇ 2001 ਬੈਚ ਦੇ ਆਈਪੀਐੱਸ ਅਧਿਕਾਰੀ ਵਾਈ ਪੂਰਨ ਕੁਮਾਰ ਦੀ ਚੰਡੀਗੜ੍ਹ ਦੇ ਸੈਕਟਰ 11 ਸਥਿਤ ਰਹਾਇਸ਼ ‘ਚ ਰਹੱਸਮਈ ਹਾਲਾਤ ‘ਚ ਮੌਤ ਹੋ ਗਈ। ਮੁੱਢਲੀ ਜਾਣਕਾਰੀ ਅਨੁਸਾਰ ਉਨ੍ਹਾਂ ਆਪਣੀ ਸਰਵਿਸ ਰਿਵਾਲਵਰ ਨਾਲ ਗੋਲ਼ੀ ਮਾਰ ਕੇ ਆਤਮਹੱਤਿਆ ਕੀਤੀ ਹੈ। ਘਟਨਾ ਦੀ ਖਬਰ ਮਿਲਦਿਆਂ ਹੀ ਚੰਡੀਗੜ੍ਹ ਦੇ ਐਸਐਸਪੀ ਮੌਕੇ ‘ਤੇ ਪਹੁੰਚ ਗਏ ਤੇ ਜਾਂਚ…
Read More » -
ਚੰਡੀਗੜ੍ਹ ਆਮਦ ਮੌਕੇ ਚੇਅਰਮੈਨ ਨੈਸ਼ਨਲ ਕਮਿਸ਼ਨ ਫਾਰ ਬੈਕਵਰਡ ਕਲਾਸਿਜ ਦੇ ਸਾਹਮਣੇ ਰੱਖਾਂਗੇ ਪੰਜਾਬ ਦੇ ਓਬੀਸੀ ਸਮਾਜ ਦੀਆਂ ਮੰਗਾਂ ਅਤੇ ਮੁਸ਼ਕਿਲਾਂ :- ਹਰਜਿੰਦਰ ਹਾਂਡਾ, ਰਾਜਵਿੰਦਰ ਖੱਤਰੀਵਾਲਾ
ਗੁਰੂਹਰਸਹਾਏ, 7 ਅਕਤੂਬਰ : ਨੈਸ਼ਨਲ ਕਮਿਸ਼ਨ ਫਾਰ ਬੈਕਵਰਡ ਕਲਾਸਿਜ ਦੇ ਚੇਅਰਮੈਨ ਸ਼੍ਰੀ ਹੰਸਰਾਜ ਅਹੀਰ 9 ਅਕਤੂਬਰ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ ਅਤੇ ਉਹਨਾਂ ਦੇ ਚੰਡੀਗੜ੍ਹ ਪਹੁੰਚਣ ਮੌਕੇ ਓਬੀਸੀ ਵੈੱਲਫੇਅਰ ਫਰੰਟ ਪੰਜਾਬ ਦੇ ਵਫਦ ਵੱਲੋਂ ਉਹਨਾਂ ਨੂੰ ਮਿਲ ਕੇ ਉਹਨਾਂ ਸਾਹਮਣੇ ਪੰਜਾਬ ਦੇ ਓਬੀਸੀ ਸਮਾਜ ਦੀਆਂ ਮੰਗਾਂ ਅਤੇ ਮੁਸ਼ਕਿਲਾਂ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਿਆ ਜਾਵੇਗਾ ਅਤੇ ਚੇਅਰਮੈਨ ਕੋਲੋਂ ਮੰਗ ਕੀਤੀ ਜਾਵੇਗੀ…
Read More » -
ਪੰਜਾਬ ਦੇ ਖੇਤਾਂ ’ਚ ਨਵੀਂ ਲਹਿਰ,ਮਾਨ ਸਰਕਾਰ ਦੀ ਕੋਸ਼ਿਸ਼ ਨਾਲ ਕਿਸਾਨਾਂ ਨੇ ਮੱਕੀ ਵੱਲ ਵਧਾਇਆ ਰੁਝਾਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਅਕਤੂਬਰ : “ਰੰਗਲਾ ਪੰਜਾਬ” ਦਾ ਦ੍ਰਿਸ਼ਟੀਕੋਣ ਸ਼ਹਿਰਾਂ ਨੂੰ ਸੁੰਦਰ ਬਣਾਉਣ ਤੱਕ ਸੀਮਤ ਨਹੀਂ ਹੈ; ਇਸਦਾ ਅਸਲ ਅਰਥ ਜ਼ਮੀਨ ਨੂੰ ਠੀਕ ਕਰਨਾ ਅਤੇ ਕਿਸਾਨਾਂ ਨੂੰ ਅਮੀਰ ਬਣਾਉਣਾ ਹੈ। ਸਾਲਾਂ ਤੋਂ, ਪੰਜਾਬ ਦੇ ਕਿਸਾਨ ਚੌਲਾਂ ਅਤੇ ਕਣਕ ਦੀ ਕਾਸ਼ਤ ਦੇ ਇੱਕ ਦੁਸ਼ਟ ਚੱਕਰ ਵਿੱਚ ਫਸੇ ਹੋਏ ਸਨ। ਬਹੁਤ ਜ਼ਿਆਦਾ ਚੌਲਾਂ ਦੀ ਕਾਸ਼ਤ ਨੇ ਨਾ ਸਿਰਫ਼ ਧਰਤੀ ਹੇਠਲੇ ਪਾਣੀ…
Read More »