Punjab
-
ਭਗਵਾਨ ਸ਼੍ਰੀ ਰਾਮ ਚੰਦਰ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ : ਰਾਣਾ
ਸ਼ਾਹਕੋਟ, 2 ਅਕਤੂਬਰ : ਸੁਧਾਰ ਕਲੱਬ ਵੱਲੋਂ ਕਰਵਾਈ ਜਾ ਰਹੀ ਸ਼੍ਰੀ ਰਾਮ ਲੀਲ੍ਹਾ ਦੀ ਨਾਈਟ ਦਾ ਉਦਘਾਟਨ ਭਾਰਤੀ ਜਨਤਾ ਪਾਰਟੀ ਦੇ ਹਲਕਾ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ। ਇਨ੍ਹਾਂ ਨਾਲ ਅਸ਼ਵਨੀ ਮਿੱਤਲ ਸੀਨੀਅਰ ਭਾਜਪਾ ਆਗੂ, ਜਗਦੀਸ਼ ਵਡੈਹਰਾ ਸਾਬਕਾ ਐੱਮਸੀ, ਜਗਮੋਹਣ ਡਾਬਰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਭਾਜਪਾ, ਰਵੀਸ਼ ਗੋਇਲ, ਹਰਦੇਵ ਸਿੰਘ ਪੀਟਾ ਸਾਬਕਾ ਐੱਮਸੀ ਤੇ ਅੰਮ੍ਰਿਤਪਾਲ…
Read More » -
ਧਾਰਮਿਕ ਬੋਰਡ ਪਾੜਨ ’ਤੇ ਹੰਗਾਮਾ
ਜਲੰਧਰ, 2 ਅਕਤੂਬਰ : ਗਾਂਧੀ ਕੈਂਪ ਨੇੜੇ ਸਥਿਤ ਕਬੀਰ ਨਗਰ ’ਚ ਭਗਵਾਨ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਨਾਲ ਸਬੰਧਤ ਧਾਰਮਿਕ ਬੋਰਡ ਨੂੰ ਪਾੜੇ ਜਾਣ ਦੇ ਮਾਮਲੇ ’ਚ ਸੋਮਵਾਰ ਸਵੇਰੇ ਹੰਗਾਮਾ ਹੋ ਗਿਆ। ਸਥਾਨਕ ਨਿਵਾਸੀਆਂ ਨੇ ਦੋਸ਼ ਲਾਇਆ ਕਿ ਇਹ ਕਾਰਵਾਈ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ ਤੇ ਇਸ ਪਿੱਛੇ ਸ਼ਰਾਰਤੀ ਅਨਸਰਾਂ ਦਾ ਹੱਥ ਹੈ। ਲੋਕਾਂ ਨੇ ਕਿਹਾ ਕਿ ਇਹ…
Read More » -
ਆਵਾਜਾਈ ਦੇ ਨਿਯਮ ਤੋੜਨ ਵਾਲਿਆਂ ’ਤੇ ਕੈਮਰਿਆਂ ਦੀ ਤਿੱਖੀ ਨਜ਼ਰ
ਜਲੰਧਰ, 2 ਅਕਤੂਬਰ : ਸ਼ਹਿਰ ’ਚ ਟ੍ਰੈਫਿਕ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਲਈ ਸ਼ੁਰੂ ਕੀਤੇ ਗਏ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ਦਾ ਅਸਰ ਹੌਲੀ-ਹੌਲੀ ਸਾਹਮਣੇ ਆਉਣ ਲੱਗਾ ਹੈ। ਮੰਗਲਵਾਰ ਨੂੰ ਸਿਸਟਮ ਦੀ ਸ਼ੁਰੂਆਤ ਦੇ ਦੂਜੇ ਦਿਨ ਵੀ ਕਈ ਵਾਹਨ ਚਾਲਕਾਂ ਨੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ। ਬੀਐੱਮਸੀ ਚੌਕ ਸਮੇਤ ਹੋਰ ਪ੍ਰਮੁੱਖ ਸਥਾਨਾਂ ’ਤੇ ਪੁਲਿਸ ਤੇ ਇੰਟੈਲੀਜੈਂਟ ਟ੍ਰੈਫਿਕ ਮੈਨੇਜਮੈਂਟ ਸਿਸਟਮ ’ਚ ਬੈਠੇ ਮੁਲਾਜ਼ਮ…
Read More » -
ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਦੀ ਮੌਤ, ਦੂਜਾ ਗੰਭੀਰ ਜ਼ਖਮੀ
ਜਲੰਧਰ, 2 ਅਕਤੂਬਰ : ਬੁੱਧਵਾਰ ਰਾਤ ਰਾਮਾਮੰਡੀ ਫਲਾਈਓਵਰ ਤੋਂ ਅੱਗੇ ਮੈਰਿਟਨ ਹੋਟਲ ਨੇੜੇ ਇਕ ਤੇਜ਼ ਰਫ਼ਤਾਰ ਟਰੱਕ ਚਾਲਕ ਨੇ ਅੱਗੇ ਚੱਲ ਰਹੇ ਬਾਈਕ ਸਵਾਰ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ। ਬਾਈਕ ਸਵਾਰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਦੋ ਵਿਦਿਆਰਥੀ ਸੌਰਵ ਤੇ ਦਿਵਿਆਂਸ਼ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਦੋਵਾਂ ਨੂੰ ਇਲਾਜ ਲਈ ਜੌਹਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਦਿਵਿਆਂਸ਼ ਦੀ ਇਲਾਜ…
Read More » -
ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਨੇ ਕੱਢਿਆ ਫਲੈਗ ਮਾਰਚ
ਕੁਹਾੜਾ, 2 ਅਕਤੂਬਰ : ਪੁਲਿਸ ਕਮਿਸ਼ਨਰ ਆਈਪੀਐੱਸ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਤਿਉਹਾਰਾਂ ਨੂੰ ਮੱਦੇ ਨਜ਼ਰ ਪੁਲਿਸ ਵੱਲੋਂ ਚੌਕੀ ਈਸ਼ਵਰ ਨਗਰ ਕੁਹਾੜਾ ਚੌਂਕ ਅਤੇ ਭੀੜ ਭੜੱਕੇ ਵਾਲੇ ਇਲਾਕਿਆਂ ਵਿੱਚ ਫਲੈਗ ਮਾਰਚ ਕੱਢਿਆ ਗਿਆ। ਫਲੈਗ ਮਾਰਚ ਵਿੱਚ ਏਸੀਪੀ ਜਸਵਿੰਦਰ ਸਿੰਘ, ਚੌਕੀ ਇੰਚਾਰਜ ਗੁਰਚਰਨ ਸਿੰਘ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਏਸੀਪੀ ਜਸਵਿੰਦਰ ਸਿੰਘ, ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਪੁਲਿਸ ਕਮਿਸ਼ਨਰ…
Read More » -
ਐਸੋਸੀਏਸ਼ਨ ਦੇ ਜਨਰਲ ਸਕੱਤਰ ਤੇ ਵਾਈਸ ਸਕੱਤਰ ਦੀ ਕੀਤੀ ਚੋਣ
ਲੁਧਿਆਣਾ, 2 ਅਕਤੂਬਰ : ਬੀਤੇ ਦਿਨੀਂ ਲੁਧਿਆਣਾ ਦੇ ਬਹਾਦਰਕੇ ਰੋਡ ਸਬਜ਼ੀ ਮੰਡੀ ਵਿੱਚ ਇੱਕ ਮੀਟਿੰਗ ਕੀਤੀ ਗਈ। ਇਸ ਮੌਕੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਅਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਐਸੋਸੀਏਸ਼ਨ ਦਾ ਗਠਨ ਕੀਤਾ ਗਿਆ ਸੀ। ਜਿਸ ਵਿੱਚ ਕੁਲਪ੍ਰੀਤ ਸਿੰਘ ਨੂੰ ਐਸੋਸੀਏਸ਼ਨ ਦਾ ਪ੍ਰਧਾਨ, ਵਿਕਾਸ ਗੋਇਲ ਵਿੱਕੀ ਨੂੰ ਚੇਅਰਮੈਨ ਅਤੇ ਰਾਜੂ ਮਲਿਕ ਨੂੰ ਸਰਪ੍ਰਸਤ ਨਿਯੁਕਤ…
Read More » -
ਫਲ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਸਕੂਲ ’ਚ ਲਾਇਆ ਜਾਗਰੂਕ ਕੈਂਪ
ਲੁਧਿਆਣਾ, 2 ਅਕਤੂਬਰ : : ਬੀਤੇ ਦਿਨੀਂ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਲੁਧਿਆਣਾ ਦੀ ਫਲ ਸੁਰਖਿਆ ਲੈਬਾਰਟਰੀ ਵੱਲੋਂ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਗੋਬਿੰਦ ਨਗਰ ਲੁਧਿਆਣਾ ਦੇ ਵਿਦਿਆਰਥੀਆਂ ਲਈ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਮੌਕੇ ਵਿਸ਼ੇ ’ਤੇ ਚਾਨਣਾ ਪਾਉਂਦਿਆਂ ਡਾ. ਜਸਪ੍ਰੀਤ ਕੌਰ ਗਿੱਲ ਸਿੱਧੂ ਬਾਗਬਾਨੀ ਵਿਕਾਸ ਅਫਸਰ ਨੇ ਫਲ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਅਤੇ ਪ੍ਰੀਜ਼ਰਵੇਸ਼ਨ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਰਸਾਇਣ ਮੁਕਤ…
Read More » -
ਲੋਕਾਂ ਦੀ ਸਿਹਤ ਸੰਭਾਲ ਲਈ ਫੂਡ ਸੇਫਟੀ ਟੀਮ ਐਕਸ਼ਨ ’ਚ
ਲੁਧਿਆਣਾ, 2 ਅਕਤੂਬਰ : ਤਿਉਹਾਰੀ ਸੀਜਨ ਵਿੱਚ ਲੋਕਾਂ ਦੀ ਸਿਹਤ ਸੰਭਾਲ ਲਈ ਫੂਡ ਸੇਫਟੀ ਦੀ ਟੀਮ ਐਕਸ਼ਨ ’ਚ ਦਿਖਾਈ ਦੇ ਰਹੀ ਹੈ। ਫੂਡ ਸੇਫਟੀ ਦੀ ਟੀਮ ਵੱਲੋਂ ਸਿਵਲ ਸਰਜਨ ਡਾ. ਰਮਨਦੀਪ ਕੌਰ ਦੀ ਅਗਵਾਈ ਹੇਠ ਵੱਖ-ਵੱਖ ਇਲਾਕਿਆਂ ਵਿੱਚ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮ ਵੱਲੋਂ ਕੁੱਲ 14 ਖਾਣ-ਪੀਣ ਦੀਆਂ ਵਸਤੂਆਂ ਦੇ ਸੈਂਪਲ ਭਰੇ ਗਏ। ਫੂਡ ਸੇਫਟੀ ਟੀਮ ਵਿੱਚ ਐਫਐਸਓ…
Read More » -
ਕਾਰਾਂ ਦੀ ਆਪਸੀ ਟੱਕਰ ਤੋਂ ਬਾਅਦ ਲੱਗਾ ਭਾਰੀ ਟ੍ਰੈਫ਼ਿਕ ਜਾਮ
ਲੁਧਿਆਣਾ, 2 ਅਕਤੂਬਰ : ਬੁੱਧਵਾਰ ਦੀ ਸਵੇਰੇ 10 ਵਜੇ ਦੇ ਕਰੀਬ ਚੀਮਾ ਚੌਂਕ ਵਿਖੇ ਐਲੀਵੇਟਡ ਪੁਲ ਤੇ ਦੋ ਕਾਰਾਂ ਦੇ ਆਪਸ ਵਿੱਚ ਟਕਰਾਉਣ ਕਾਰਨ ਬੱਸ ਸਟੈਂਡ ਤੋਂ ਲੈ ਕੇ ਚੀਮਾ ਚੌਂਕ ਤੱਕ ਲੰਬਾ ਟ੍ਰੈਫਿਕ ਜਾਮ ਲੱਗ ਗਿਆ। ਹਾਦਸੇ ਦੀ ਜਾਣਕਾਰੀ ਮਿਲਦੇ ਹੀ ਟ੍ਰੈਫਿਕ ਪੁਲਿਸ ਮੌਕੇ ਤੇ ਪੁੱਜੀ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਟ੍ਰੈਫਿਕ ਪੁਲਿਸ ਅਧਿਕਾਰੀ ਰੇਸ਼ਮ ਸਿੰਘ ਨੇ ਦੱਸਿਆ ਕਿ ਉਕਤ…
Read More » -
ਮੁਹੱਲਾ ਕਲੀਨਿਕ ਦਾ ਕੰਮ ਹੋਇਆ ਸ਼ੁਰੂ
ਲੁਧਿਆਣਾ, 2 ਅਕਤੂਬਰ : ਵਿਧਾਨ ਸਭਾ ਹਲਕਾ ਦੱਖਣੀ ਅਧੀਨ ਆਉਂਦੇ ਪਿੰਡ ਲੁਹਾਰਾ ਵਿਖੇ ਪਿਛਲੇ ਦਿਨੀਂ ਮੁਹੱਲਾ ਕਲੀਨਿਕ ਬਣਾਉਣ ਲਈ ਪਿੰਡ ਵਾਸੀਆਂ ਅਤੇ ਹਲਕਾ ਵਿਧਾਇਕ ਦਰਮਿਆਨ ਹੋਏ ਵਿਵਾਦ ਨੂੰ ਸੁਲਝਾਉਣ ਉਪਰੰਤ ਆਪ ਆਗੂ ਸਰਬਜੀਤ ਸਿੰਘ ਸਰਬਾ ਅਤੇ ਨਗਰ ਨਿਵਾਸੀ ਪ੍ਰਬੰਧਕ ਕਮੇਟੀ ਵੱਲੋਂ ਮੁਹੱਲਾ ਕਲੀਨਿਕ ਦੀ ਇਮਾਰਤ ਬਣਾਉਣ ਦਾ ਨੀਂਹ ਪੱਥਰ ਰੱਖਿਆ ਗਿਆ। ਦੱਸਣਯੋਗ ਹੈ ਪਹਿਲਾਂ ਮੁਹੱਲਾ ਕਲੀਨਕ ਪਿੰਡ ਲੁਹਾਰਾ ਦੀ ਸੱਦੇ…
Read More »