Punjab
-
ਖੇਤੀਬਾੜੀ ਵਿਭਾਗ ਗੁਰੂਹਰਸਹਾਏ ਵੱਲੋਂ ਬਲਾਕ ਪਧੱਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ
ਬਾਲ ਕਿਸ਼ਨ ਫ਼ਿਰੋਜ਼ਪੁਰ, 1 ਅਕਤੂਬਰਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਦੇ ਅਧਿਕਾਰੀਆਂ ਵੱਲੋਂ ਪਿੰਡ ਸਵਾਹ ਵਾਲਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਕਿਸਾਨਾਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ। ਕੈਂਪ ਦੀ ਸ਼ੁਰੂਆਤ ਕਰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਅਮਨਦੀਪ ਸਿੰਘ ਸੰਧੂ ਨੇ ਝੋਨੇ ਦੇ ਉੱਲੀ ਰੋਗਾਂ ਬਾਰੇ ਦੱਸਿਆ…
Read More » -
ਡੀਸੀ ਤੇ ਐੱਸਐੱਸਪੀ ਤੋਂ ਰਿਹਾਇਸ਼ ਖਾਲੀ ਨਹੀਂ ਕਰਵਾਈ, ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਨਿਆਂ ਵਿਭਾਗ ਦੇ ਸਕੱਤਰ ਕੀਤੇ ਤਲਬ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 1 ਅਕਤੂਬਰ : ਮਾਲੇਰਕੋਟਲਾ ’ਚ ਡੀਸੀ ਤੇ ਐੱਸਐੱਸਪੀ ਤੋਂ ਰਿਹਾਇਸ਼ ਖਾਲੀ ਕਰਵਾਉਣ ਦੇ ਹੁਕਮ ਦੀ ਪਾਲਣਾ ਨਾ ਕਰਨ ਕਾਰਨ ਪੰਜਾਬ ਸਰਕਾਰ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹੁਣ ਨਿਆਂ ਵਿਭਾਗ ਦੇ ਸਕੱਤਰ ਨੂੰ ਤਲਬ ਕੀਤਾ ਹੈ। ਬੁੱਧਵਾਰ ਨੂੰ ਉਨ੍ਹਾਂ ਵੀਡੀਓ ਕਾਨਫਰੰਸਿੰਗ ਰਾਹੀਂ ਦੱਸਣਾ ਹੋਵੇਗਾ ਕਿ ਉਨ੍ਹਾਂ ਖ਼ਿਲਾਫ਼ ਅਦਾਲਤੀ…
Read More » -
ਮਠਿਆਈ ਖਰੀਦਣ ਜਾ ਰਹੀ ਔਰਤ ਦੀ ਸੜਕ ਹਾਦਸੇ ਦੌਰਾਨ ਮੌਤ
ਲੁਧਿਆਣਾ, 1 ਅਕਤੂਬਰ : ਵਾਹਨ ਚਾਲਕ ਦੀ ਲਾਪਰਵਾਹੀ ਦੇ ਚਲਦਿਆਂ ਇੱਕ ਅਧੇੜ ਉਮਰ ਦੀ ਔਰਤ ਦੀ ਮੌਤ ਹੋ ਗਈ। ਇਸ ਹਾਦਸੇ ਦੌਰਾਨ ਮਹਿਲਾ ਦੀ ਬੇਟੀ ਫੱਟੜ ਹੋ ਗਈ। ਥਾਣਾ ਸਰਾਭਾ ਨਗਰ ਦੀ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਉਂਦਿਆਂ ਇਆਲੀ ਚੌਂਕ ਦੇ ਆਨੰਦ ਨਗਰ ਇਲਾਕੇ ਦੇ ਰਹਿਣ ਵਾਲੇ ਨਰੇਸ਼ ਕੁਮਾਰ ਨੇ ਦੱਸਿਆ ਕਿ ਉਸ ਦੀ ਵੱਡੀ ਭੈਣ ਫੂਲੋ ਦੇਵੀ ਉਹਨਾਂ ਦੇ ਕੋਲ…
Read More » -
ਪ੍ਰੇਮਿਕਾ ਦੇ ਗਰਭਵਤੀ ਹੋਣ ਮਗਰੋਂ ਪ੍ਰੇਮੀ ਨੇ ਖੇਡੀ ਅਨੌਖੀ ਖੇਡ
ਲੁਧਿਆਣਾ, 1 ਅਕਤੂਬਰ : ਗਰਭਵਤੀ ਕਰਨ ਤੋਂ ਬਾਅਦ ਮੁਲਜਮ ਆਪਣੀ ਪ੍ਰੇਮਿਕਾ ਨੂੰ ਟ੍ਰੇਨ ਵਿੱਚ ਬਿਠਾ ਕੇ ਰਫੂ ਚੱਕਰ ਹੋ ਗਿਆ। ਮੁਲਜਮ ਲੜਕੀ ਨੂੰ ਵਿਆਹ ਕਰਵਾਉਣ ਦੀ ਗੱਲ ਕਹਿ ਕੇ ਉੱਤਰ ਪ੍ਰਦੇਸ਼ ਲੈਜਾ ਰਿਹਾ ਸੀ। ਇਸ ਮਾਮਲੇ ਵਿੱਚ ਥਾਣਾ ਡਿਵੀਜ਼ਨ ਨੰਬਰ ਪੰਜ ਦੀ ਪੁਲਿਸ ਨੇ ਲੁਧਿਆਣਾ ਦੇ ਇੱਕ ਮੁਹੱਲੇ ਦੀ ਰਹਿਣ ਵਾਲੀ ਲੜਕੀ ਦੀ ਸ਼ਿਕਾਇਤ ਤੇ ਗੈਸ ਮਾਰਕੀਟ ਪ੍ਰਤਾਪਗੜ੍ਹ ਉੱਤਰ ਪ੍ਰਦੇਸ਼…
Read More » -
ਲੁਧਿਆਣਾ ਦੇ ਮਿਲਟਰੀ ਕੈਂਪ ‘ਚ ਚੋਰੀ, ਮੇਜਰ ਦਾ ਸਰਕਾਰੀ ਲੈਪਟਾਪ ਗਾਇਬ
ਲੁਧਿਆਣਾ, 1 ਅਕਤੂਬਰ : ਮਿਲਟਰੀ ਕੈਂਪ ਢੋਲੇਵਾਲ ਵਿਖੇ ਸਰਕਾਰੀ ਰਿਹਾਇਸ਼ ‘ਤੇ ਚੋਰੀ ਹੋਈ ਹੈ। ਮੇਜਰ ਸਚਿਨ ਸ਼ਰਮਾ ਹਰਿਆਣਾ ਦੇ ਆਪਣੇ ਪਿੰਡ ਵਿੱਚ ਦੋ ਦਿਨਾਂ ਦੀ ਛੁੱਟੀ ‘ਤੇ ਸਨ। ਵਾਪਸ ਆਉਣ ‘ਤੇ, ਉਨ੍ਹਾਂ ਨੂੰ ਆਪਣੇ ਕਮਰੇ ਵਿੱਚੋਂ ਆਪਣਾ ਲੈਪਟਾਪ, ਸਰਕਾਰੀ ਮੋਬਾਈਲ ਫੋਨ, ਘੜੀ ਅਤੇ ਸ਼ੀਸ਼ੇ ਗਾਇਬ ਮਿਲੇ। ਮੇਜਰ ਨੇ ਦੱਸਿਆ ਕਿ ਉਨ੍ਹਾਂ ਨੇ 18 ਸਤੰਬਰ ਨੂੰ ਦੋਵੇਂ ਕਮਰਿਆਂ ਨੂੰ ਤਾਲਾ ਲਗਾ…
Read More » -
ਲਾਲ ਲਕੀਰ ਦੇ ਅੰਦਰ ਆਉਣ ਵਾਲੀ ਜ਼ਮੀਨ ‘ਤੇ ਮਿਲੇਗਾ ਮਾਲਕਾਣਾ ਹੱਕ
ਤਰਨਤਾਰਨ, 1 ਅਕਤੂਬਰ : ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਲਾਲਜੀਤ ਸਿੰਘ ਭੁੱਲਰ ਨੇ ਮੰਗਲਵਾਰ ਨੂੰ ਤਰਨਤਾਰਨ ਜ਼ਿਲ੍ਹੇ ਤੋਂ ‘ਮੇਰਾ ਘਰ, ਮੇਰਾ ਮਾਣ’ ਸਕੀਮ ਦੀ ਸ਼ੁਰੂਆਤ ਕੀਤੀ ਅਤੇ ਲਾਲ ਲਕੀਰ ਦੇ ਅੰਦਰ ਆਉਂਦੀ ਜ਼ਮੀਨ, ਜਾਇਦਾਦ ਦੇ ਮਾਲਕਾਨਾ ਹੱਕ ਪ੍ਰਾਪਤ ਕਰਨ ਵਾਲੇ ਹਲਕਾ ਤਰਨਤਾਰਨ ਦੇ 11 ਪਿੰਡਾਂ ਦੇ ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਮੌਕੇ ਹਲਕਾ ਇੰਚਾਰਜ ਤਰਨਤਾਰਨ ਹਰਮੀਤ ਸਿੰਘ ਸੰਧੂ,…
Read More » -
ਲੱਖੋ ਕੇ ਬਹਿਰਾਮ ਵਿੱਚ ਚਾਰ ਨੌਜਵਾਨ ਚੜੇ ਨਸ਼ੇ ਦ ਭੇਟ
ਜਸਵਿੰਦਰ ਸਿੰਘ ਸੰਧੂ/ ਬਾਲ ਕਿਸ਼ਨ ਫ਼ਿਰੋਜ਼ਪੁਰ, 1 ਅਕਤੂਬਰ : ਪੰਜਾਬ ਦੇ ਫਿਰੋਜ਼ਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਲੱਖੋ ਕੇ ਬਹਿਰਾਮ ਵਿੱਚ ਚਾਰ ਮੁੰਡਿਆਂ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਤਾਂ ਸੋਗ ਦਾ ਮਾਹੌਲ ਹੈ ਹੀ, ਨਾਲ ਹੀ ਲੋਕਾਂ ਨੇ ਫਿਰੋਜ਼ਪੁਰ-ਫਾਜਿਲਕਾ ਹਾਈਵੇ ਨੂੰ ਵੀ ਬਲੌਕ ਕਰ ਦਿੱਤਾ ਹੈ। ਦੱਸਿਆ ਇਹ ਜਾ ਰਿਹਾ ਹੈ…
Read More » -
SGPC ਨੇ ਬਰਮਿੰਘਮ ’ਚ ਖੋਲ੍ਹਿਆ ਤਾਲਮੇਲ ਕੇਂਦਰ, ਹਰਜਿੰਦਰ ਸਿੰਘ ਧਾਮੀ VC ਰਾਹੀਂ ਸਮਾਗਮ ’ਚ ਹੋਏ ਸ਼ਾਮਲ
ਅੰਮ੍ਰਿਤਸਰ, 1 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਨੇ ਇੰਗਲੈਂਡ ਦੇ ਬਰਮਿੰਘਮ ’ਚ ਤਾਲਮੇਲ ਕੇਂਦਰ ਸਥਾਪਤ ਕੀਤਾ ਹੈ। ਇਸ ਕੇਂਦਰ ਦੀ ਸਥਾਪਨਾ ਸ਼੍ਰੋਮਣੀ ਕਮੇਟੀ ਦੇ ਮੁੰਬਈ ਦੇ ਮੈਂਬਰ ਗੁਰਵਿੰਦਰ ਸਿੰਘ ਬਾਵਾ ਤੇ ਅੰਤ੍ਰਿਮ ਕਮੇਟੀ ਦੀ ਮੈਂਬਰ ਬੀਬੀ ਹਰਜਿੰਦਰ ਕੌਰ ਦੇ ਯਤਨਾਂ ਤੇ ਖ਼ਾਲਸਾ ਪੰਥ ਅਕਾਦਮੀ ਬਰਮਿੰਘਮ ਦੇ ਸਹਿਯੋਗ ਨਾਲ ਸੰਭਵ ਹੋਈ ਹੈ। ਇਸ ਦਾ ਉਦਘਾਟਨ ਪੰਥਕ ਰਵਾਇਤਾਂ ਨਾਲ ਕੀਤਾ…
Read More » -
ਸੌਰਭ ਮਰਹਾਣਾ ਦੀ ਵੀ ਹੋਈ ਮੌਤ, ਜੱਗਾ, ਗੋਪੀ ਤੇ ਪਾਲੀ ਸਣੇ ਸੱਤ ਲੋਕਾਂ ਖ਼ਿਲਾਫ਼ ਕੇਸ ਦਰਜ
ਤਰਨਤਾਰਨ, 23 ਸਤੰਬਰ : ਤਰਨਤਾਰਨ ਜ਼ਿਲ੍ਹੇ ਦੇ ਪੰਡੋਰੀ ਪਿੰਡ ਦੇ ਰਹਿਣ ਵਾਲੇ Influencer ਮਾਹੀਕ ਪੰਡੋਰੀ ਦੁਆਰਾ ਇੰਟਰਨੈੱਟ ‘ਤੇ ਪੋਸਟ ਕੀਤੇ ਗਏ ਇੱਕ ਵੀਡੀਓ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਪੱਟੀ ਜ਼ਿਲ੍ਹੇ ਦੇ ਕੇਰੋਨ ਰੇਲਵੇ ਕਰਾਸਿੰਗ ‘ਤੇ ਹੋਈ ਗੋਲੀਬਾਰੀ ਵਿੱਚ ਜ਼ਖਮੀ ਹੋਏ ਸੌਰਵਦੀਪ ਸਿੰਘ ਉਰਫ਼ ਸੌਰਵ ਮਰਹਾਣਾ ਦੀ ਵੀ ਮੌਤ ਹੋ ਗਈ ਹੈ। ਉਸ ਨੂੰ ਗਰਦਨ ਵਿੱਚ ਦੋ ਅਤੇ ਪਿੱਠ…
Read More » -
ਵਿਧਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ
ਬਾਲ ਕਿਸ਼ਨ ਫ਼ਿਰੋਜ਼ਪੁਰ, 23 ਸਤੰਬਰ: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿਚ ਝੋਨੇ ਦੀ ਆਮਦ ਹੋਣ ਦੇ ਨਾਲ ਹੀ ਸਰਕਾਰੀ ਖ਼ਰੀਦ ਸ਼ੁਰੂ ਹੋ ਗਈ ਹੈ। ਅੱਜ ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਪਹੁੰਚ ਕੇ ਕਿਸਾਨਾਂ ਦਾ ਮੂੰਹ ਮਿੱਠਾ ਕਰਵਾ ਕੇ ਰਸਮੀ ਤੌਰ ’ਤੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ…
Read More »