Punjab
-
ਡ੍ਰੋਨ ਮਾਰਗ ਤਸਕਰਾਂ ਦਾ ਨਵਾਂ ਰੂਟ, ਛੇ ਗੁਣਾਂ ਭਿਜਵਾਇਆ ਸਿੰਥੈਟਿਕ ਡਰੱਗਜ਼
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 21 ਸਤੰਬਰ : ਪੰਜਾਬ ’ਚ ਡ੍ਰੋਨ ਰਾਹੀਂ ਨਸ਼ੇ ਤੇ ਹਥਿਆਰਾਂ ਦੀ ਤਸਕਰੀ ਦਾ ਸਿਲਸਿਲਾ ਲਗਾਤਾਰ ਤੇਜ਼ ਹੋ ਰਿਹਾ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਅੰਕੜਿਆਂ ਮੁਤਾਬਕ ਸਿੰਥੈਟਿਕ ਡਰੱਗਜ਼ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ’ਚ 2019 ਤੋਂ 2024 ਤੱਕ ਸਿੰਥੈਟਿਕ ਡਰੱਗਜ਼ ਦੀ ਜ਼ਬਤੀ 6 ਗੁਣਾ ਵਧ ਗਈ ਹੈ। 2024 ’ਚ…
Read More » -
ਪੰਜਾਬ ਦੇ 9 ਫੋਕਲ ਪੁਆਇੰਟਾਂ ਲਈ ਸਰਕਾਰ ਵੱਲੋਂ 99.19 ਕਰੋੜ ਦੀ ਗ੍ਰਾਂਟ ਜਾਰੀ
ਜਲੰਧਰ, 21 ਸਤੰਬਰ : ਪੰਜਾਬ ਸਰਕਾਰ ਨੇ ਸੂਬੇ ਦੇ 9 ਫੋਕਲ ਪੁਆਇੰਟਾਂ ਲਈ 99.19 ਕਰੋੜ ਦੀ ਗ੍ਰਾਂਟ ਜਾਰੀ ਕੀਤੀ ਹੈ, ਜਿਨ੍ਹਾਂ ’ਚੋਂ ਜਲੰਧਰ ਫੋਕਲ ਪੁਆਇੰਟ ਦੇ 19 ਵਿਕਾਸ ਕੰਮਾਂ ਲਈ ਨਗਰ ਨਿਗਮ ਨੂੰ 7.83 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਸੂਤਰਾਂ ਅਨੁਸਾਰ ਜਿਹੜੇ ਬਾਕੀ 9 ਸ਼ਹਿਰਾਂ ਦੇ ਫੋਕਲ ਪੁਆਇੰਟਾਂ ਦੇ ਵਿਕਾਸ ਕੰਮਾਂ ਲਈ ਗ੍ਰਾਂਟ…
Read More » -
NGT ਨੇ ਬਠਿੰਡਾ ਸਾਲਿਡ ਵੇਸਟ ਪਲਾਂਟ ਦੀ ਮੰਗੀ ਵਿਸਥਾਰ ਰਿਪੋਰਟ
ਬਠਿੰਡਾ, 21 ਸਤੰਬਰ : ਪ੍ਰਦੇਸ਼ ਦੇ ਪਹਿਲੇ ਵੇਸਟ ਪਲਾਂਟ ਦੇ ਸੰਚਾਲਨ ਨੂੰ ਲੈ ਕੇ ਨਗਰ ਨਿਗਮ ਬਠਿੰਡਾ ਤੇ ਕੰਪਨੀ ਵਿਚਾਲੇ ਚੱਲ ਰਹੇ ਵਿਵਾਦ ਦੇ ਮਾਮਲੇ ’ਚ ਨਵੀਂ ਦਿੱਲੀ ਸਥਿਤ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ’ਚ ਸੁਣਵਾਈ ਜਾਰੀ ਹੈ। ਲਗਪਗ ਸਾਢੇ ਤਿੰਨ ਸਾਲ ਪਹਿਲਾਂ ਪਲਾਂਟ ਦੇ ਪਿੱਛੇ ਪੁਰਾਣੇ ਕੂੜੇ ’ਚ ਲੱਗੀ ਅੱਗ ਮਾਮਲੇ ਦੀ ਸੁਣਵਾਈ 18 ਸਤੰਬਰ ਨੂੰ ਹੋਈ ਸੀ। ਇਸ ਸੁਣਵਾਈ…
Read More » -
ਧਮਾਕਾਖੇਜ ਸਮੱਗਰੀ ਨਸ਼ਟ ਕਰਨ ਲਈ ਪੁਲਿਸ ਨੂੰ 8 ਤੇ ਫ਼ੌਜ ਨੂੰ ਲੱਗੇ 2 ਦਿਨ
ਬਠਿੰਡਾ, 21 ਸਤੰਬਰ : ਪਿੰਡ ਜੀਦਾ ਦੇ ਘਰ ਵਿੱਚ ਪਈ ਧਮਾਕਾਖੇਜ ਸਮੱਗਰੀ ਨੂੰ ਭਾਰਤੀ ਫੌਜ ਦੀ ਟੀਮ ਨੇ ਨਸ਼ਟ ਕਰ ਦਿੱਤਾ ਹੈ। ਫੌਜ ਦੀ ਟੀਮ ਨੇ ਮੁਜ਼ਲਮ ਗੁਰਪ੍ਰੀਤ ਸਿੰਘ ਦੇ ਘਰ ਨੂੰ ਹੁਣ ਸੁਰੱਖਿਅਤ ਐਲਾਨ ਦਿੱਤਾ ਹੈ। ਧਮਾਕਾਖੇਜ ਸਮੱਗਰੀ ਨਸ਼ਟ ਕਰਨ ਲਈ ਪੁਲਿਸ ਨੂੰ ਅੱਠ ਦਿਨ ਅਤੇ ਫੌਜ ਨੂੰ ਦੋ ਦਿਨ ਲੱਗੇ। ਫੌਜ ਨੇ ਹੁਣ ਗੁਰਪ੍ਰੀਤ ਵੱਲੋਂ ਘਰ ਅੰਦਰ ਜਮ੍ਹਾਂ…
Read More » -
ਨਗਰ ਕੌਂਸਲ ਕਾਰਜਸਾਧਕ ਅਧਿਕਾਰੀ ਰਵਨੀਤ ਸਿੰਘ, ਅਦਾਲਤ ਨੇ ਮੁੜ ਲਗਾਇਆ 25,000 ਜੁਰਮਾਨਾ
ਨਿਆਗਾਓਂ, 20 ਸਤੰਬਰ: ਨਗਰ ਕੌਂਸਲ ਨਿਆਗਾਓਂ ਦੇ ਕਾਰਜਸਾਧਕ ਅਧਿਕਾਰੀ ਰਵਨੀਤ ਸਿੰਘ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੁੱਖ ਜੱਜ ਦੀ ਬੈਂਚ ਨੇ ਇਕ ਵਾਰ ਫਿਰ ਤੋਂ 25,000 ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਅਦਾਲਤ ਨੇ ਇਹ ਰਕਮ ਕਾਰਜਸਾਧਕ ਅਧਿਕਾਰੀ ਨੂੰ ਆਪਣੀ ਜੇਬ ਵਿਚੋਂ ਭਰਨ ਅਤੇ ਇਸ ਨੂੰ ਪੀਜੀਆਈ ਦੇ ਰਾਹਤ ਫੰਡ ਵਿਚ ਜਮ੍ਹਾਂ ਕਰਵਾਉਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ…
Read More » -
ਮਨੁੱਖੀ ਤਸਕਰੀ ਮਾਮਲਾ: ਅਗਾਊਂ ਜ਼ਮਾਨਤ ਪਟੀਸ਼ਨ ਖਾਰਜ਼, ਅਦਾਲਤ ਨੇ ਕਿਹਾ-ਹਿਰਾਸਤੀ ਪੁੱਛਗਿੱਛ ਜ਼ਰੂਰੀ
ਐੱਸਏਐੱਸ ਨਗਰ, 20 ਸਤੰਬਰ : ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ ਮਨੁੱਖੀ ਤਸਕਰੀ ਅਤੇ ਧੋਖਾਧੜੀ ਦੇ ਇਕ ਗੰਭੀਰ ਮਾਮਲੇ ਵਿਚ ਫਸੇ ਮੁਲਜ਼ਮ ਰਣਜੋਧ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਖਾਰਜ਼ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਮੁਲਜ਼ਮ ‘ਤੇ ਗੰਭੀਰ ਦੋਸ਼ ਹਨ ਅਤੇ ਕੇਸ ਦੀ ਜਾਂਚ ਲਈ ਉਸ ਦੀ ਹਿਰਾਸਤ ਵਿਚ ਪੁੱਛਗਿੱਛ ਬਹੁਤ ਜ਼ਰੂਰੀ ਹੈ। ਇਹ ਮਾਮਲਾ ਥਾਣਾ ਢਕੋਲੀ ਵਿਚ ਦਰਜ…
Read More » -
ਪਿੰਡ ਬੇਟੂ ਕਦੀਮ ਦੇ ਸਰਪੰਚ ਨੇ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਲਈ ਵਿਧਾਇਕ ਰਜਨੀਸ਼ ਕੁਮਾਰ ਦਹੀਯਾ ਨੂੰ ਸੌਂਪਿਆ ਚੈੱਕ
ਬਾਲ ਕਿਸ਼ਨ ਫਿਰੋਜ਼ਪੁਰ 20 ਸਤੰਬਰ : ਪਿੰਡ ਬੇਟੂ ਕਦੀਮ ਦੇ ਸਰਪੰਚ ਮੁਖਤਿਆਰ ਸਿੰਘ ਪੂਰੀ ਵੱਲੋਂ ਅੱਜ ਪੰਜਾਬ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚ 50 ਹਜ਼ਾਰ ਰੁਪਏ ਦੀ ਰਾਸ਼ੀ ਦੇਣ ਲਈ ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਆ ਨੂੰ ਚੈੱਕ ਸੌਂਪਿਆ ਗਿਆ। ਇਸ ਮੌਕੇ ਸਰਪੰਚ ਮੁਖਤਿਆਰ ਸਿੰਘ ਪੂਰੀ ਨੇ ਪੰਚਾਇਤ ਮੈਂਬਰ ਕੁਲਦੀਪ ਧਵਨ, ਜਸਪਾਲ ਸਿੰਘ ਭੁੱਲਰ,…
Read More » -
ਤਲਾਕਸ਼ੁਦਾ ਔਰਤ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ
ਐੱਸਏਐੱਸ ਨਗਰ, 20 ਸਤੰਬਰ : ਸੋਹਾਣਾ ਥਾਣਾ ਪੁਲਿਸ ਨੇ ਇਕ ਤਲਾਕਸ਼ੁਦਾ ਔਰਤ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਅਤੇ ਉਸ ਦੀ ਮਰਜ਼ੀ ਦੇ ਬਿਨਾਂ ਗਰਭਪਾਤ ਕਰਵਾਉਣ ਦੇ ਗੰਭੀਰ ਦੋਸ਼ਾਂ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਮੁਲਜ਼ਮ ਦੀ ਪਛਾਣ ਅੰਮ੍ਰਿਤਸਰ ਨਿਵਾਸੀ ਨਵਜੋਤ ਸਿੰਘ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਔਰਤ ਨੇ ਦੱਸਿਆ ਕਿ ਉਸਦਾ…
Read More » -
ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਐਸਡੀਐਮ ਅਤੇ ਮੁਖ ਖੇਤੀਬਾੜੀ ਅਫਸਰ ਨੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ
ਬਾਲ ਕਿਸ਼ਨ ਫਿਰੋਜ਼ਪੁਰ, 20 ਸਤੰਬਰ: ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਮੇਂ -ਸਮੇਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਜਾਗਰੂਕ ਕੀਤਾ ਜਾਂਦਾ ਹੈ। ਇਸੇ ਲੜੀ ਤਹਿਤ ਅੱਜ ਐਸਡੀਐਮ ਫਿਰੋਜ਼ਪੁਰ ਅਮਨਦੀਪ ਅਤੇ ਮੁੱਖ ਖੇਤੀਬਾੜੀ ਅਫਸਰ ਰਣਧੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ ਲਈ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਿਰੋਜ਼ਪੁਰ ਤੋਂ ਹਰੀ ਝੰਡੀ ਦੇ ਕੇ…
Read More » -
ਚੋਣ ਕਮਿਸ਼ਨ ਨੇ ਵੱਡੀ ਕਾਰਵਾਈ,ਪੰਜਾਬ ਦੀਆਂ 21 ਰਾਜਨੀਤਿਕ ਪਾਰਟੀਆਂ ਦੀ ਰਜਿਸਟ੍ਰੇਸ਼ਨ ਰੱਦ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਸਤੰਬਰ : ਭਾਰਤ ਚੋਣ ਕਮਿਸ਼ਨ ਨੇ ਆਪਣੀ ਸੂਚੀ ਵਿੱਚੋਂ 474 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ (RUPPs) ਨੂੰ ਹਟਾ ਦਿੱਤਾ ਹੈ ਜਿਨ੍ਹਾਂ ਨੇ ਲਗਾਤਾਰ ਛੇ ਸਾਲਾਂ ਤੋਂ ਕੋਈ ਚੋਣ ਨਹੀਂ ਲੜੀ। ਇਸ ਸੂਚੀ ਵਿੱਚ ਪੰਜਾਬ ਦੀਆਂ 21 ਪਾਰਟੀਆਂ ਸ਼ਾਮਲ ਹਨ। ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦੇ ਹੋਏ, 359 ਅਜਿਹੀਆਂ ਪਾਰਟੀਆਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਨੇ…
Read More »