Punjab
-
ਡੇਰਾਬੱਸੀ-ਬਰਵਾਲਾ ਰੋਡ ‘ਤੇ ਪ੍ਰਾਈਵੇਟ ਬੱਸ ਟਰਾਂਸਫਾਰਮ ਨਾਲ ਟਕਰਾਈ
ਡੇਰਾਬੱਸੀ, 15 ਸਤੰਬਰ : ਡੇਰਾਬੱਸੀ-ਬਰਵਾਲਾ ਰੋਡ ‘ਤੇ ਸਵਾਰੀਆਂ ਨਾਲ ਭਰੀ ਪ੍ਰਾਈਵੇਟ ਬੱਸ ਨਗਰ ਕੌਂਸਲ ਦਫ਼ਤਰ ਨੇੜੇ ਲੱਗੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰਾਂਸਫਾਰਮਰ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਤੇ ਉਸ ਵਿਚ ਅੱਗ ਲੱਗ ਗਈ। ਹਾਦਸੇ ਤੋਂ ਤੁਰੰਤ ਬਾਅਦ ਬੱਸ ’ਚ ਸਵਾਰ ਲੋਕਾਂ ’ਚ ਹਫੜਾ-ਦਫੜੀ ਮਚ ਗਈ ਪਰ ਖ਼ੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ। ਸੂਚਨਾ…
Read More » -
ਆਮ ਲੋਕਾਂ ਨੂੰ ਆਯੁਰਵੇਦ ਦੀ ਮਹੱਤਤਾ ਤੋਂ ਕਰਵਾਇਆ ਜਾਣੂ
ਜਲੰਧਰ, 15 ਸਤੰਬਰ : 10ਵੇਂ ਆਯੁਰਵੇਦ ਦਿਵਸ ਮੌਕੇ ਦਯਾਨੰਦ ਆਯੁਰਵੇਦਿਕ ਕਾਲਜ ਵੱਲੋਂ ਪਿੰਡ ਰਾਘਵਨ ਮਸੰਦਾ ’ਚ ਸਿਹਤ ਸਬੰਧੀ ਭਾਸ਼ਣ ਦਿੱਤਾ ਗਿਆ। ਕਾਲਜ ਦੇ ਡਾ. ਗਗਨ ਠਾਕੁਰ ਤੇ ਡਾ. ਪ੍ਰਿਯੰਕਾ ਨੇ ਪਿੰਡ ਰੰਧਾਵਾ ਮਸੰਦਾ ’ਚ ਆਯੁਰਵੇਦ ਦਿਵਸ ਦੇ ਮੌਕੇ ’ਤੇ ਆਮ ਲੋਕਾਂ ਨੂੰ ਆਯੁਰਵੇਦ ਦੀ ਮਹੱਤਤਾ, ਰੋਜ਼ਾਨਾ ਰੁਟੀਨ ਤੇ ਮੌਸਮੀ ਰੁਟੀਨ ਬਾਰੇ ਜਾਣਕਾਰੀ ਦਿੱਤੀ। ਲੈਕਚਰ ਦੌਰਾਨ ਸਰਪੰਚ ਕੁਲਦੀਪ ਕੌਰ ਤੇ ਡਾ.…
Read More » -
ਮੈਡੀਕਲ ਕੈਂਪ ਦਾ 100 ਤੋਂ ਵੱਧ ਲੋਕਾਂ ਨੇ ਲਿਆ ਲਾਹਾ
ਜਲੰਧਰ, 15 ਸਤੰਬਰ : ਸੁਆਮੀ ਕ੍ਰਿਸ਼ਨਾ ਨੰਦ ਚੈਰੀਟੇਬਲ ਟਰੱਸਟ ਵੱਲੋਂ ਸੁਆਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਨੂੰ ਸਮਰਪਿਤ ਅੱਖਾਂ ਤੇ ਜਨਰਲ ਸਰਜਰੀ ਦੇ ਨਾਲ ਸਬੰਧਤ ਰੋਗਾਂ ਤੇ ਚੈੱਕਅਪ ਲਈ ਦੂਸਰਾ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਟਰੱਸਟ ਦੇ ਜਨਰਲ ਸਕੱਤਰ ਅਸ਼ਵਨੀ ਕੁਮਾਰ ਵਿਰਦੀ ਨੇ ਕਿਹਾ ਸੁਆਮੀ ਕ੍ਰਿਸ਼ਨਾ ਨੰਦ ਮਹਾਰਾਜ ਜੀ ਸਮੂਹ ਨਗਰ ਵਾਸੀਆਂ ਤੇ ਦੁਨੀਆ ’ਚ ਵਸਦੇ ਲੋਕਾਂ ਨੂੰ ਹਮੇਸ਼ਾ ਨਸ਼ਿਆਂ ਤੋ…
Read More » -
ਕਿਸ਼ਨਗੜ੍ਹ ਚੌਕੀ ਇੰਚਾਰਜ ਬੁੱਟਰ ਖਿਲਾਫ ਰੋਸ ਧਰਨਾ ਅੱਜ
ਕਿਸ਼ਨਗੜ੍ਹ, 15 ਸਤੰਬਰ : ਅੰਬੇਡਕਰ ਸੈਨਾ ਪੰਜਾਬ ਜਲੰਧਰ ਦੇ ਜਨਰਲ ਸਕੱਤਰ ਕੁਲਵਿੰਦਰ ਬੈਂਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਕਿਸ਼ਨਗੜ੍ਹ ਚੌਕੀ ਇੰਚਾਰਜ ਬਲਵੀਰ ਬੁੱਟਰ ਗਰੀਬ ਤੇ ਮਜ਼ਦੂਰ ਲੋਕਾਂ ਨਾਲ ਧੱਕੇਸ਼ਾਹੀ ਕਰ ਰਿਹਾ ਹੈ ਤੇ ਲੋਕਾਂ ’ਤੇ ਝੂਠੇ ਪਰਚੇ ਦੇ ਰਿਹਾ ਹੈ। ਇਸ ਸਬੰਧੀ ਅੰਬੇਡਕਰ ਸੈਨਾ ਪੰਜਾਬ ਜਲੰਧਰ ਦੇ ਪ੍ਰਧਾਨ ਬਲਵਿੰਦਰ ਬੁੱਗਾ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ…
Read More » -
ਜ਼ਿਲ੍ਹੇ ’ਚ ਬਿਨਾਂ ਸੁਪਰ ਐੱਸਐੱਮਐੱਸ ਤੋਂ ਨਹੀਂ ਚਲਾਈ ਜਾਵੇਗੀ ਕੋਈ ਵੀ ਕੰਬਾਈਨ : ਡਿਪਟੀ ਕਮਿਸ਼ਨਰ
ਜਲੰਧਰ, 15 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ’ਚ ਕੋਈ ਵੀ ਕੰਬਾਈਨ ਬਿਨਾਂ ਸੁਪਰ ਐੱਸਐੱਮਐੱਸ ਤੋਂ ਨਹੀਂ ਚਲਾਈ ਜਾਵੇਗੀ ਤੇ ਕੰਬਾਈਨ ਨਾਲ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਕਰਨ ਦੀ ਇਜਾਜ਼ਤ ਹੋਵੇਗੀ। ਡਾ. ਅਗਰਵਾਲ ਨੇ ਕੰਬਾਈਨ ਮਾਲਕਾਂ ਨੂੰ ਨਿਰਦੇਸ਼ ਦਿੱਤੇ ਕਿ ਝੋਨਾ ਪੂਰੀ ਤਰ੍ਹਾਂ ਪੱਕਣ ਤੋਂ ਬਾਅਦ…
Read More » -
ਨਗਰ ਨਿਗਮ ਕਮਿਸ਼ਨਰ ਦੀ ਅਗਵਾਈ ’ਚ ਸ਼ੁਰੂ ਹੋਈ ਸਫ਼ਾਈ ਮੁਹਿੰਮ
ਜਲੰਧਰ, 15 ਸਤੰਬਰ : ਸ਼ਹਿਰ ’ਚ ਆਮ ਹਾਲਾਤ ਬਹਾਲ ਕਰਨ ਲਈ ਪੰਜਾਬ ਸਰਕਾਰ ਵੱਲੋਂ 10 ਦਿਨਾਂ ’ਚ ਸਫਾਈ ਮੁਹਿੰਮ ਸ਼ੁਰੂ ਕਰਨ ਦੇ ਐਲਾਨ ਦੇ ਬਾਅਦ ਐਤਵਾਰ ਨੂੰ ਨਗਰ ਨਿਗਮ ਵੱਲੋਂ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ’ਚ ਸਫਾਈ ਮੁਹਿੰਮ ਸ਼ੁਰੂ ਕੀਤੀ ਗਈ। ਮੁਹਿੰਮ ਦਾ ਮੁੱਖ ਉਦੇਸ਼ ਨਾਲ ਬੀਤੇ ਦਿਨੀ ਹੋਈ ਬਰਸਾਤ ਦੇ ਬਾਅਦ ਇਕੱਠੇ ਮਲਬੇ ਦੀ ਸਫਾਈ ਕਰਨਾ ਹੈ। ਇਹ ਸਫਾਈ…
Read More » -
ਡਾ. ਰੋਹਿਤ ਦੁੱਗਲ ਨੂੰ ਸਦਮਾ, ਪਿਤਾ ਦਾ ਦੇਹਾਂਤ
ਜਲੰਧਰ, 15 ਸਤੰਬਰ : ਲਕਸ਼ਮੀ ਸਿਨੇਮਾ ਦੇ ਮਾਲਕ ਤੇ ਪ੍ਰਸਿੱਧ ਫਿਲਮ ਡਿਸਟ੍ਰੀਬਿਊਟਰ ਵਿਜੈ ਦੁੱਗਲ ਐਤਵਾਰ ਨੂੰ ਪੰਜ ਤੱਤਾਂ ’ਚ ਵਿਲੀਨ ਹੋ ਗਏ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮਾਡਲ ਟਾਊਨ ਸਥਿਤ ਸ਼ਮਸ਼ਾਨ ਘਾਟ ਵਿਖੇ ਐਤਵਾਰ ਨੂੰ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਪ੍ਰਸਿੱਧ ਦੰਦਾਂ ਦੇ ਮਾਹਿਰ ਡਾ. ਰੋਹਿਤ…
Read More » -
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਦੀ ਮੌਤ ’ਤੇ ਪ੍ਰਗਟਾਇਆ ਦੁੱਖ
ਜਲੰਧਰ, 15 ਸਤੰਬਰ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਸੋਮਵਾਰ ਨੂੰ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਮੋਹਿੰਦਰ ਸਿੰਘ ਕੇ.ਪੀ. ਦੇ ਪੁੱਤਰ ਰਿਚੀ ਕੇਪੀ ਦੇ ਦੇਹਾਂਤ ’ਤੇ ਦੁੱਖ ਪ੍ਰਗਟ ਕਰਨ ਲਈ ਉਨ੍ਹਾਂ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਪਹੁੰਚੇ। ਕੈਬਨਿਟ ਮੰਤਰੀ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰਕ ਮੈਂਬਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਵਿਛੜੀ ਰੂਹ…
Read More » -
ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ
ਲੁਧਿਆਣਾ, 15 ਸਤੰਬਰ : ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਚੰਡੀਗੜ੍ਹ ਵਿਚ 32.4, ਲੁਧਿਆਣਾ ਵਿਚ 25.6, ਫ਼ਰੀਦਕੋਟ ਵਿਚ 8.0, ਮੋਹਾਲੀ ’ਚ 3.0 ਤੇ ਰੂਪਨਗਰ ’ਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤਾ ਗਿਆ ਜਦਕਿ ਹੋਰ ਜ਼ਿਲ੍ਹਿਆਂ ਵਿਚ ਦਿਨ ’ਚ ਧੁੱਪ ਖਿੜੀ ਰਹੀ। ਇਸ ਨਾਲ ਵੱਧ ਤੋਂ ਵੱਧ ਤਾਮਪਾਨ 32 ਤੋਂ 34 ਡਿਗਰੀ ਸੈਲਸੀਅਸ ਤੱਕ ਦਰਜ…
Read More » -
ਪੰਜਾਬ ਦੌਰੇ ‘ਤੇ ਆਉਣ ‘ਤੇ ਰਾਹੁਲ ਗਾਂਧੀ ‘ਤੇ ਰਵਨੀਤ ਬਿੱਟੂ ਨੇ ਦਿੱਤਾ ਵਿਵਾਦਤ ਬਿਆਨ
ਲੁਧਿਆਣਾ, 15 ਸਤੰਬਰ : ਕਾਂਗਰਸ ਸੰਸਦ ਮੈਂਬਰ ਅਤੇ ਸਾਬਕਾ ਰਾਸ਼ਟਰੀ ਜਨਰਲ ਸਕੱਤਰ ਰਾਹੁਲ ਗਾਂਧੀ ਦੇ 15 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਦੇ ਐਲਾਨ ਤੋਂ ਬਾਅਦ ਰਾਜਨੀਤੀ ਗਰਮਾ ਗਈ ਹੈ। ਕੇਂਦਰੀ ਫੂਡ ਪ੍ਰੋਸੈਸਿੰਗ ਅਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਰਾਹੁਲ ਗਾਂਧੀ ਦੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਤੋਂ ਪਹਿਲਾਂ X ‘ਤੇ ਪੋਸਟ…
Read More »