Punjab
-
ਜ਼ਿਲ੍ਹੇ ਵਿੱਚ 113 ਪਿੰਡਾਂ ਦੇ ਵਿੱਚ ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਸ਼ੁਰੂ – ਡਿਪਟੀ ਕਮਿਸ਼ਨਰ
ਬਾਲ ਕਿਸ਼ਨ ਫਿਰੋਜ਼ਪੁਰ, 13 ਸਤੰਬਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੇ 113 ਪਿੰਡਾਂ ਵਿੱਚ ਹੜ੍ਹਾਂ ਦੌਰਾਨ ਫਸਲਾਂ ਦੇ ਹੋਏ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਦਾ ਕੰਮ ਬਕਾਇਦਾ ਤੌਰ ‘ਤੇ ਸ਼ੁਰੂ ਹੋ ਗਿਆ ਹੈ। ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਦਾ ਦੌਰਾ ਕਰਕੇ ਮੌਕੇ ‘ਤੇ ਰਿਪੋਰਟ ਕਰ ਰਹੀਆਂ ਹਨ। ਇਹ ਗਿਰਦਾਵਰੀ ਪੀਐਲਆਰਐਸ ਪੋਰਟਲ ਤੇ ਆਨਲਾਈਨ ਹੋ ਰਹੀ ਹੈ ਅਤੇ…
Read More » -
ਪੰਜ ਹਜ਼ਾਰ ਰੁਪਏ ਲਈ 10 ਪ੍ਰਵਾਸੀਆਂ ਨੇ ਆਪਣਾ ਸਾਥੀ ਮਾਰਿਆ, ਤਿੰਨ ਮੁਲਜ਼ਮ ਗ੍ਰਿਫ਼ਤਾਰ
ਬਰਨਾਲਾ, 13 ਸਤੰਬਰ : ਜ਼ਿਲ੍ਹਾ ਪੁਲਿਸ ਮੁਖੀ ਮੁਹੰਮਦ ਸਰਫ਼ਰਾਜ ਆਲਮ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਰਨਾਲਾ ਪੁਲਿਸ ਵਲੋਂ ਇੱਕ ਪ੍ਰਵਾਸੀ ਮਜ਼ਦੂਰ ਦਾ ਕਤਲ ਕਰਕੇ ਉਸ ਦੀ ਲਾਸ਼ ਜਮੀਨ ’ਚ ਦਫ਼ਨਾਉਣ ਦੇ ਮਾਮਲੇ ’ਚ ਗਿਆਰਾਂ ਵਿਅਕਤੀਆਂ ਦੇ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਮਾਮਲੇ ’ਚ 3 ਪ੍ਰਵਾਸੀ ਮਜ਼ਦੂਰਾਂ ਨੂੰ ਕਾਬੂ ਕਰ ਲਿਆ ਹੈ ਜਦਕਿ ਬਾਕੀਆਂ ਦੀ ਭਾਲ ਜਾਰੀ ਹੈ। ਇਸ ਸਬੰਧੀ ਜਾਣਕਾਰੀ…
Read More » -
ਕੇਂਦਰ RDF ਦਾ 8000 ਕਰੋੜ ਦਾ ਭੁਗਤਾਨ ਕਰੇ, ਅਸੀਂ ਕੇਸ ਵਾਪਸ ਲੈਣ ਨੂੰ ਤਿਆਰ ਹਾਂ : ਭਗਵੰਤ ਮਾਨ
ਚੰਡੀਗੜ੍ਹ, 13 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਜੇਕਰ ਕੇਂਦਰ ਸਰਕਾਰ ਪੇਂਡੂ ਵਿਕਾਸ ਫੰਡ (ਆਰਡੀਐੱਫ) ਦੀ ਬਕਾਇਆ ਰਾਸ਼ੀ ਦਾ ਭੁਗਤਾਨ ਕਰਨ ਨੂੰ ਤਿਆਰ ਹੈ ਤਾਂ ਸੂਬਾ ਸਰਕਾਰ ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਖਿਲਾਫ਼ ਦਾਇਰ ਕੀਤਾ ਕੇਸ ਵਾਪਸ ਲੈਣ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਦੇ ਕਹਿਣ ’ਤੇ ਆਰ.ਡੀ.ਐੱਫ ਸਬੰਧੀ ਰੂਲਜ਼…
Read More » -
ਕਾਲਾਬਾਜ਼ਾਰੀ ਵਿਰੁੱਧ ਪੰਜਾਬ ਸਰਕਾਰ ਦੀ ਸਖ਼ਤ ਕਾਰਵਾਈ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਪੰਜਾਬ ਵਿੱਚ ਚੱਲ ਰਹੇ ਸੰਕਟ ਦੇ ਵਿਚਕਾਰ, ਸੂਬਾ ਸਰਕਾਰ ਨੇ ਪਿੰਡਾਂ ਦੇ ਬਾਜ਼ਾਰਾਂ ਵਿੱਚ ਕਾਲਾਬਾਜ਼ਾਰੀ ‘ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ। ਜਿਵੇਂ ਕਿ ਹੜ੍ਹ ਪ੍ਰਭਾਵਿਤ ਭਾਈਚਾਰੇ ਮੁੜ ਤੋਂ ਰੋਜ਼ਮਰਾ ਦੀ ਜ਼ਿੰਦਗੀ ਵਿਚ ਵਾਪਿਸ ਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਕੁਲਦੀਪ ਸਿੰਘ ਧਾਲੀਵਾਲ ਨੇ ਨਿੱਜੀ ਤੌਰ ‘ਤੇ ਪਿੰਡਾਂ ਦਾ ਦੌਰਾ ਕੀਤਾ ਅਤੇ ਅਜਨਾਲਾ…
Read More » -
ਜਬਰਨ ਵਸੂਲੀ ਮਾਮਲੇ ‘ਚ MLA ਰਮਨ ਅਰੋੜਾ ਨੂੰ ਅਦਾਲਤ ਨੇ ਨਿਆਇਕ ਹਿਰਾਸਤ ‘ਚ ਭੇਜਿਆ
ਜਲੰਧਰ, 13 ਸਤੰਬਰ : ‘ਆਪ’ ਵਿਧਾਇਕ ਰਮਨ ਅਰੋੜਾ ਨੂੰ ਸ਼ਨਿਚਰਵਾਰ ਨੂੰ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਅਦਾਲਤ ‘ਚ ਪੇਸ਼ ਕੀਤਾ ਜਿੱਥੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਗਿਆ। ਵਿਧਾਇਕ ਨੌਂ ਦਿਨ ਤਕ ਪੁਲਿਸ ਰਿਮਾਂਡ ‘ਤੇ ਸਨ ਜਿਸ ਦੌਰਾਨ ਪੁਲਿਸ ਨੇ ਉਨ੍ਹਾਂ ਤੋਂ ਜਬਰਨ ਵਸੂਲੀ ਦੇ ਮਾਮਲੇ ‘ਚ ਪੁੱਛਗਿੱਛ ਕੀਤੀ ਸੀ।
Read More » -
15 ਸਾਲਾ ਕੁੜੀ ਨਾਲ ਤਿੰਨ ਦੋਸਤਾਂ ਨੇ ਕੀਤਾ ਜ਼ਬਰ ਜ਼ਿਨਾਹ, ਕੇਸ ਦਰਜ
ਲੁਧਿਆਣਾ, 13 ਸਤੰਬਰ : ਅੰਨ੍ਹੇ ਹੋਏ ਤਿੰਨ ਦੋਸਤਾਂ ਨੇ ਨਾਬਾਲਗ ਬੱਚੀ ਦੀ ਇੱਜ਼ਤ ਤਾਰ-ਤਾਰ ਕਰ ਦਿੱਤੀ। ਸਾਜਿਸ਼ ਦੇ ਤਹਿਤ ਮੁਲਜ਼ਮ ਲੜਕੀ ਨੂੰ ਦੁਗਰੀ ਇਲਾਕੇ ਦੇ ਇੱਕ ਫਲੈਟ ਵਿਚ ਲੈ ਗਏ ਅਤੇ ਲੜਕੀ ਨੂੰ ਹਵਸ ਦਾ ਸ਼ਿਕਾਰ ਬਣਾਇਆ। ਇਸ ਮਾਮਲੇ ਵਿੱਚ ਲੁਧਿਆਣਾ ਪੁਲਿਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ‘ਤੇ ਤਿੰਨ ਦੋਸਤਾਂ ਖ਼ਿਲਾਫ਼ ਪੋਕਸੋ ਐਕਟ ਅਤੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ…
Read More » -
PAU ਲੁਧਿਆਣਾ ਨੇ ਝੋਨੇ ਦੇ ਖੇਤਾਂ ਦਾ ਕੀਤਾ ਸਰਵੇਖਣ
ਲੁਧਿਆਣਾ, 13 ਸਤੰਬਰ : ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵੱਲੋਂ ਕੀਤੇ ਤਾਜੇ ਸਰਵੇਖਣ ਦੌਰਾਨ ਝੋਨੇ ਦੇ ਕੁੱਝ ਖੇਤਾਂ ਵਿੱਚ ਭੂਰੇ ਟਿੱਡੇ ਦਾ ਹਮਲਾ ਵੇਖਣ ਨੂੰ ਮਿਲ ਰਿਹਾ ਹੈ, ਜਿਸ ਲਈ ਕਿਸਾਨਾਂ ਨੂੰ ਸੁਚੇਤ ਰਹਿਣ ਦੀ ਲੋੜ ਹੈ। ਕੀਟ ਵਿਗਿਆਨ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮੁਖੀ ਡਾ. ਮਨਮੀਤ ਕੌਰ ਭੁੱਲਰ ਨੇ ਦੱਸਿਆ ਕਿ ਇਸ ਕੀੜੇ ਦੇ ਬੱਚੇ ਤੇ ਬਾਲਗ ਬੂਟਿਆਂ ਦਾ…
Read More » -
ਸਾਬਕਾ ਵਿਧਾਇਕ ਸਿਮਰਜੀਤ ਬੈਂਸ ‘ਤੇ ਜਾਨਲੇਵਾ ਹਮਲਾ, ਗੋਲ਼ੀਬਾਰੀ ‘ਚ ਵਾਲ-ਵਾਲ ਬਚੇ
ਲੁਧਿਆਣਾ, 13 ਸਤੰਬਰ : ਲੁਧਿਆਣਾ ਦੇ ਹਲਕਾ ਆਤਮ ਨਗਰ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਉੱਪਰ ਸ਼ਨੀਵਾਰ ਨੂੰ ਗੋਲ਼ੀ ਚੱਲੀ। ਵਾਰਦਾਤ ਉਸ ਵੇਲੇ ਹੋਈ ਜਦ ਬੈਂਸ ਆਪਣੇ ਫਾਰਮ ਹਾਊਸ ਤੋਂ ਗੱਡੀ ਤੇ ਸਵਾਰ ਹੋ ਕੇ ਬਾਹਰ ਵੱਲ ਆ ਰਹੇ ਸਨ। ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਥਾਣਾ ਡੇਹਲੋਂ ਪੁਲਿਸ ਨੇ ਮੌਕੇ ‘ਤੇ ਪੁੱਜ ਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।…
Read More » -
ਲੜਕੀ ਨੇ ਕੈਮੀਕਲ ਟੈਂਕ ’ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
ਲੁਧਿਆਣਾ, 13 ਸਤੰਬਰ : ਢੰਡਾਰੀ ਖੁਰਦ ਜਸਵੀਰ ਕਾਲੋਨੀ ’ਚ ਸ਼ੁੱਕਰਵਾਰ ਸਵੇਰੇ 10 ਵਜੇ ਇਕ ਨੌਜਵਾਨ ਦੀਆਂ ਹਰਕਤਾਂ ਤੋਂ ਪਰੇਸ਼ਾਨ ਹੋ ਕੇ ਇਕ ਲੜਕੀ ਨੇ ਫੈਕਟਰੀ ਦੇ ਕੰਪਲੈਕਸ ’ਚ ਬਣੇ ਕੈਮੀਕਲ ਟੈਂਕ ’ਚ ਛਾਲ ਮਾਰ ਕੇ ਆਪਣੀ ਜ਼ਿੰਦਗੀ ਖਤਮ ਕਰ ਲਈ। ਮ੍ਰਿਤਕਾ ਦੀ ਪਛਾਣ ਕਾਜਲ ਕੁਮਾਰੀ (20) ਵਜੋਂ ਹੋਈ ਹੈ। ਉਸ ਦਾ ਪਰਿਵਾਰ ਮੂਲ ਰੂਪ ’ਚ ਬਿਹਾਰ ਦੇ ਜ਼ਿਲ੍ਹਾ ਸੀਤਾਮੜੀ ਦੇ…
Read More » -
ਭੰਗੂ ਹਸਪਤਾਲ ਦੇ ਡਾਕਟਰ ‘ਤੇ ਦਿਨ-ਦਿਹਾੜੇ ਫਾਇਰਿੰਗ
ਅੰਮ੍ਰਿਤਸਰ, 13 ਸਤੰਬਰ : ਅੰਮ੍ਰਿਤਸਰ (ਦਿਹਾਤੀ) ਪੁਲਿਸ ਦੇ ਰਾਮਦਾਸ ਖੇਤਰ ਦੇ ਪਿੰਡ ਸੁਧਾਰ ਵਿੱਚ ਸਥਿਤ ਭੰਗੂ ਹਸਪਤਾਲ ਦੇ ਡਾਕਟਰ ਕੁਲਵਿੰਦਰ ਸਿੰਘ ਨੂੰ ਸ਼ੁੱਕਰਵਾਰ ਦੁਪਹਿਰ ਦੋ ਬਦਮਾਸ਼ਾਂ ਨੇ ਗੋਲ਼ੀ ਮਾਰ ਕੇ ਜ਼ਖਮੀ ਕਰ ਦਿੱਤਾ। ਤਿੰਨ ਦੋਸ਼ੀ ਇੱਕ ਬਾਈਕ ‘ਤੇ ਹਸਪਤਾਲ ਪਹੁੰਚੇ ਸਨ। ਅਪਰਾਧ ਕਰਨ ਤੋਂ ਬਾਅਦ, ਦੋਸ਼ੀ ਭੱਜ ਗਿਆ। ਇਹ ਘਟਨਾ ਹਸਪਤਾਲ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਪੁਲਿਸ…
Read More »