Punjab
-
ਖਰੜ ‘ਚ ਮਾਮੂਲੀ ਝਗੜੇ ਨੇ ਧਾਰਿਆ ਖ਼ੂਨੀ ਰੂਪ ! ਦੋ ਧਿਰਾਂ ਦੀ ਲੜਾਈ ‘ਚ ਇਕ ਸ਼ਖ਼ਸ ਦੀ ਮੌਤ ਤੇ ਦੂਜਾ ਗੰਭੀਰ ਜ਼ਖਮੀ
ਖਰੜ, 13 ਸਤੰਬਰ : ਮੋਹਾਲੀ ਦੇ ਖਰੜ-ਲਾਂਡਰਾਂ ਰੋਡ ‘ਤੇ ਸਕਾਈਲਾਰਕ ਮਾਰਕੀਟ ‘ਚ ਦੋ ਧਿਰਾਂ ਵਿਚਾਲੇ ਮਾਮੂਲੀ ਝਗੜਾ ਇੰਨਾ ਵੱਧ ਗਿਆ ਕਿ ਇਹ ਹਿੰਸਕ ਲੜਾਈ ‘ਚ ਬਦਲ ਗਿਆ। ਲੜਾਈ ਦੌਰਾਨ ਹੋਈ ਝਗੜੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਮ੍ਰਿਤਕ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਖਰੜ ਵਜੋਂ ਹੋਈ ਹੈ ਜਦੋਂ ਕਿ ਜ਼ਖਮੀ ਦੀ ਅਜੇ ਤਕ…
Read More » -
ਛੇ ਪਿਸਤੌਲਾਂ, ਇਕ ਕਿੱਲੋ ਹੈਰੋਇਨ ਤੇ ਛੇ ਲੱਖ ਡਰੱਗ ਮਨੀ ਸਣੇ ਪੰਜ ਮੁਲਜ਼ਮ ਗ੍ਰਿਫ਼ਤਾਰ
ਅੰਮ੍ਰਿਤਸਰ, 13 ਸਤੰਬਰ : ਕਾਊਂਟਰ ਇੰਟੈਲੀਜੈਂਸ ਨੇ ਸ਼ੁੱਕਰਵਾਰ ਸ਼ਾਮ ਨੂੰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਚ ਸ਼ਾਮਲ ਇਕ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ’ਚੋਂ ਛੇ ਵਿਦੇਸ਼ੀ ਪਿਸਤੌਲ, ਇਕ ਕਿੱਲੋ ਹੈਰੋਇਨ ਤੇ ਛੇ ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਤੇ ਕੇਸ ਦਰਜ ਕੀਤਾ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ…
Read More » -
ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਵਿਰੋਧੀਆਂ ਨੂੰ ਠੋਕਵਾਂ ਜਵਾਬ, ਕਿਹਾ- ਸੜ ਨਾ ਰੀਸ ਕਰ ਕਹਾਵਤ ਤੁਹਾਡੇ ‘ਤੇ ਢੁੱਕਦੀ ਹੈ
ਅੰਮ੍ਰਿਤਸਰ, 13 ਸਤੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਵਿਰੋਧੀਆਂ ਨੂੰ ਠੋਕਵਾਂ ਜਵਾਬ ਦਿੰਦੇ ਕਿਹਾ ਸੜ ਨਾ ਰੀਸ ਕਰ ਕਹਾਵਤ ਤੁਹਾਡੇ ‘ਤੇ ਢੁੱਕਦੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਪੀੜਤਾਂ ਦੀ ਮਦਦ ਲਈ ਹਰ ਤਰ੍ਹਾਂ ਦੇ ਰਾਹਤ ਕਾਰਜ ਕਰ ਰਹੀ ਹੈ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੀ…
Read More » -
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੱਦੀ ਹੜ੍ਹ ਪੀੜਤਾਂ ਦੇ ਰਾਹਤ ਕਾਰਜ ਕਰ ਰਹੀਆਂ ਸੰਸਥਾਵਾਂ ਦੀ ਇਕੱਤਰਤਾ
ਅੰਮ੍ਰਿਤਸਰ, 13 ਸਤੰਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ‘ਚ ਹੜ੍ਹਾਂ ਦੀ ਗੰਭੀਰ ਸਥਿਤੀ ‘ਚੋਂ ਗੁਜ਼ਰ ਰਹੇ ਸੂਬੇ ਦੇ ਲੋਕਾਂ ਨੂੰ ਫੌਰੀ ਰਾਹਤ ਦੇਣ ਵਾਲੀਆਂ ਸਮੂਹ ਸਿੱਖ ਜਥੇਬੰਦੀਆਂ, ਸੰਸਥਾਵਾਂ, ਸਮੂਹਾਂ, ਸ਼ਖ਼ਸੀਅਤਾਂ ਤੇ ਪੰਜਾਬੀ ਅਦਾਕਾਰਾਂ-ਕਲਾਕਾਰਾਂ ਨੇ ਚੰਗੀ ਭੂਮਿਕਾ ਨਿਭਾਉਣ ਦੀ ਸ਼ਲਾਘਾ ਕਰਦਿਆਂ ਅੱਗੇ ਤੋਂ ਯੋਜਨਾਬੱਧ ਸੇਵਾ ਕਰਨ ਲਈ ਇਕੱਤਰਤਾ ਕਰਦਿਆ ਵਿਚਾਰ ਸਾਂਝੇ ਕੀਤੇ।
Read More » -
ਬਜ਼ੁਰਗ ਸਾਬਕਾ ਸੈਨਿਕ ਨੂੰ ਪੈਨਸ਼ਨ ਨਾ ਦੇਣ ‘ਤੇ ਹਾਈ ਕੋਰਟ ਦੀ ਕੇਂਦਰ ਨੂੰ ਫਟਕਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 74 ਸਾਲਾ ਸਾਬਕਾ ਫੌਜੀ ਕਰਮਚਾਰੀ ਦੀ ਅਪੰਗਤਾ ਪੈਨਸ਼ਨ ਜਾਰੀ ਕਰਨ ਲਈ ਦਾਇਰ ਕੀਤੀ ਗਈ ਅਪਮਾਨ ਪਟੀਸ਼ਨ ਵਿੱਚ ਪਾਲਣਾ ਰਿਪੋਰਟ ਵੀ ਦਾਇਰ ਨਾ ਕਰਨ ਨੂੰ ਸਪੱਸ਼ਟ ਅਣਦੇਖੀ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਫੌਜ ਅਤੇ ਕੇਂਦਰ ਨੂੰ ਫਟਕਾਰ ਲਗਾਈ ਹੈ। ਅਦਾਲਤ ਨੇ ਇੱਕ ਲੱਖ ਦਾ ਜੁਰਮਾਨਾ ਭਰਨ ਦੀ…
Read More » -
ਲਾਇਸੈਂਸਿੰਗ ਪ੍ਰਕਿਰਿਆ ‘ਚ ਪਾਰਦਰਸ਼ਤਾ ਤੇ ਨਿਰਪੱਖਤਾ ਯਕੀਨੀ ਬਣਾਈ ਜਾਏ- ਡਾ. ਕਮਲ ਸੋਈ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਰਾਜ ਸਰਕਾਰ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਆਟੋਮੇਟਿਡ ਡਰਾਈਵਿੰਗ ਟੈਸਟ ਟਰੈਕ ਲਈ ਨਵੇਂ ਟੈਂਡਰ ਨੂੰ ਚੋਣਵੀਆਂ ਨਿੱਜੀ ਕੰਪਨੀਆਂ ਨੂੰ ਲਾਭ ਪਹੁੰਚਾਉਣ ਲਈ ਤਿਆਰ ਕੀਤਾ ਗਿਆ ਹੈ। ਅੰਤਰਰਾਸ਼ਟਰੀ ਸੜਕ ਸੁਰੱਖਿਆ ਮਾਹਰ ਡਾ. ਕਮਲ ਸੋਈ, ਜੋ ਰਾਹਤ ਦ ਸੇਫ ਕਮਿਊਨਿਟੀ ਫਾਊਂਡੇਸ਼ਨ ਐਂਡ ਸੋਸਾਇਟੀ ਫਾਰ ਕਰੱਪਸ਼ਨ ਫ੍ਰੀ ਇੰਡੀਆ (ਐੱਸਸੀਐੱਫਆਈ) ਦੇ ਚੇਅਰਮੈਨ ਹਨ, ਨੇ ਇਹ…
Read More » -
CM ਮਾਨ ਦੇ ਕੇਂਦਰ ਪ੍ਰਤੀ ਸੁਰ ਨਰਮ, ਪ੍ਰਧਾਨ ਮੰਤਰੀ ਨੂੰ ਮਿਲਣਗੇ; ਵਿਰੋਧੀ ਆਗੂਆਂ ‘ਤੇ ਕੀਤੇ ਤਿੱਖੇ ਹਮਲੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੜ੍ਹ ਰਾਹਤ ਲਈ 1600 ਕਰੋੜ ਰੁਪਏ ਦੇ ਪੈਕੇਜ ਦੇਣ ਨੂੰ ਲੈ ਕੇ ਨਿੰਦਾ ਕਰ ਰਹੀ ਹੈ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ ਰਵੱਈਆ ਕੇਂਦਰ ਪ੍ਰਤੀ ਨਰਮ ਹੋ ਗਿਆ ਹੈ। ਹੁਣ ਤੱਕ ਪ੍ਰਧਾਨ ਮੰਤਰੀ ਜਾਂ ਕੇਂਦਰ ਸਰਕਾਰ ਕੋਲ ਫੰਡ ਲੈਣ ਲਈ ਨਹੀਂ ਜਾਣ…
Read More » -
ਸ਼੍ਰੋਮਣੀ ਅਕਾਲੀ ਦਲ ਨੇ ਕੁਦਰਤੀ ਆਫਤ ਫੰਡ ’ਤੇ ਕੇਂਦਰ ਤੇ ਸੂਬਾ ਸਰਕਾਰ ਨੂੰ ਸਿਆਸਤ ਨਾ ਕਰਨ ਦੀ ਕੀਤੀ ਅਪੀਲ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਸ਼੍ਰੋਮਣੀ ਅਕਾਲੀ ਦਲ ਨੇ ਕੇਂਦਰ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਕੁਦਰਤੀ ਆਫਤ ਫੰਡ ਦੇ ਨਾਂ ’ਤੇ ਰਾਜਨੀਤੀ ਨਾ ਕਰਨ ਦੀ ਅਪੀਲ ਕੀਤੀ ਹੈ। ਅਕਾਲੀ ਦਲ ਨੇ ਖੇਤ ਮਜ਼ਦੂਰਾਂ, ਦਿਹਾੜੀਦਾਰਾਂ ਤੇ ਦੁਕਾਨਦਾਰਾਂ ਸਮੇਤ ਹੜ੍ਹ ਪ੍ਰਭਾਵਤਾਂ ਨੂੰ ਛੇਤੀ ਮੁਆਵਜ਼ਾ ਦੇਣ ਦੀ ਮੰਗ ਕੀਤੀ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ…
Read More » -
100 ਕਰੋੜ ਰੁਪਏ ਨਾਲ ਪਿੰਡਾਂ ਦੀ ਕੀਤੀ ਜਾਵੇਗੀ ਸਫ਼ਾਈ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 13 ਸਤੰਬਰ : ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਗਿਰਦਾਵਰੀ ਸ਼ੁਰੂ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਕਈ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹੇਠਾਂ ਆ ਗਿਆ ਹੈ। ਹੁਣ ਲਗਪਗ 2300 ਪਿੰਡਾਂ ਅਤੇ ਵਾਰਡਾਂ ਵਿੱਚ ਸਫ਼ਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਕੀਤੇ ਜਾਣ ਵਾਲੇ ਕੰਮ ਬਾਰੇ…
Read More » -
ਝੋਨੇ ਦੀ ਰਹਿੰਦ ਖੂੰਹਦ ਵਿੱਚ ਰੀਪਰ ਚਲਾਉਣ ‘ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ- ਜ਼ਿਲ੍ਹਾ ਮੈਜਿਸਟਰੇਟ
ਬਾਲ ਕਿਸ਼ਨ ਫ਼ਿਰੋਜ਼ਪੁਰ, 13 ਸਤੰਬਰ : ਪੰਜਾਬ ਸਰਕਾਰ ਦੇ ਸਾਇੰਸ, ਤਕਨੀਕ ਅਤੇ ਵਾਤਾਵਰਣ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਨਵੀਂ ਦਿੱਲੀ ਦੇ ਹੁਕਮ ਤਹਿਤ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰਾਪਤ ਹੋਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਮੈਜਿਸਟਰੇਟ, ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ…
Read More »