Punjab

  • ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਦਿੱਤੀ ਚੇਤਾਵਨੀ

    ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਦਿੱਤੀ ਚੇਤਾਵਨੀ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਜਨਵਰੀ : ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਖੁਦ ਉਨ੍ਹਾਂ (ਸੁਖਬੀਰ) ਦੇ ਮੁਕਾਬਲੇ ਚੋਣ ਲੜਨਗੇ।…

    Read More »
  • ਆਟੋ 'ਚੋਂ ਨੌਜਵਾਨ ਦੀ ਲਾਸ਼ ਬਰਾਮਦ

    ਆਟੋ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ

    ਐੱਸਏਐੱਸ ਨਗਰ, 7 ਜਨਵਰੀ : ਮੋਹਾਲੀ ਦੇ ਨਜ਼ਦੀਕੀ ਪਿੰਡ ਬੜਮਾਜਰਾ ਵਿਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ 20 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਇਕ ਆਟੋ ਵਿਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਰੋਹਿਤ ਵਜੋਂ ਹੋਈ ਹੈ, ਜੋ ਕਿ ਪਿੰਡ ਬੜਮਾਜਰਾ ਦਾ ਹੀ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਰੋਹਿਤ ਦੇ ਦੋਸਤਾਂ ‘ਤੇ ਉਸ ਨੂੰ ਜ਼ਬਰਦਸਤੀ ਨਸ਼ਾ ਕਰਵਾਉਣ ਅਤੇ…

    Read More »
  • ਕੈਨੇਡਾ ਮਾਪਿਆਂ ਦਾ ਇਕਲੌਤਾ ਪੁੱਤ ਖੋਹਿਆ

    ਕੈਨੇਡਾ ਮਾਪਿਆਂ ਦਾ ਇਕਲੌਤਾ ਪੁੱਤ ਖੋਹਿਆ

    ਜ਼ੀਰਕਪੁਰ, 7 ਜਨਵਰੀ : ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਹਾਲੀ ਜ਼ਿਲ੍ਹੇ ਦੀ ਲਾਲੜੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਅਰਮਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ…

    Read More »
  • ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

    ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼

    ਜ਼ੀਰਕਪੁਰ, 7 ਜਨਵਰੀ : ਜ਼ੀਰਕਪੁਰ ਪੁਲਿਸ ਵੱਲੋਂ ਏਐੱਸਪੀ ਗਜ਼ਲਪ੍ਰੀਤ ਕੌਰ (ਆਈਪੀਐੱਸ) ਦੀ ਅਗਵਾਈ ਹੇਠ ਬਲਟਾਣਾ ਖੇਤਰ ਦੇ ਹੋਟਲ ਕੰਗਨਾ ਐੱਨ-2 ਵਿਚ ਛਾਪਾ ਮਾਰ ਕੇ ਦੇਹ ਵਪਾਰ ਦੇ ਗੋਰਖ ਧੰਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਛਾਪੇ ਦੌਰਾਨ ਪੁਲਿਸ ਨੇ ਹੋਟਲ ਸੰਚਾਲਕ ਨੂੰ ਕਾਬੂ ਕਰ ਲਿਆ, ਜਦਕਿ ਮੌਕੇ ਤੋਂ ਛੇ ਲੜਕੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਕੀਤਾ ਗਿਆ। ਏ.ਐੱਸ.ਪੀ. ਗਜ਼ਲਪ੍ਰੀਤ ਕੌਰ ਨੇ…

    Read More »
  • ਜਗਰਾਉਂ 'ਚ ਹੋਏ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ ਔਰਤ ਸਮੇਤ 5 ਹੋਰ ਗ੍ਰਿਫਤਾਰ

    ਜਗਰਾਉਂ ‘ਚ ਹੋਏ ਕਬੱਡੀ ਖਿਡਾਰੀ ਦੇ ਕਤਲ ਮਾਮਲੇ ‘ਚ ਔਰਤ ਸਮੇਤ 5 ਹੋਰ ਗ੍ਰਿਫਤਾਰ

    ਜਗਰਾਉਂ, 7 ਜਨਵਰੀ : ਜਗਰਾਉਂ ਨੇੜਲੇ ਪਿੰਡ ਮਾਣੂਕੇ ਵਿਖੇ ਪੰਜ ਜਨਵਰੀ ਨੂੰ ਸਾਬਕਾ ਕਬੱਡੀ ਖਿਡਾਰੀ ਅਤੇ ਬਾਉਂਸਰ ਗਗਨਦੀਪ ਸਿੰਘ ਉਰਫ ਬਾਬਾ ਦੇ ਕਤਲ ਵਿੱਚ ਜਗਰਾਉਂ ਪੁਲਿਸ ਨੇ ਅੱਜ ਇੱਕ ਔਰਤ ਸਮੇਤ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਉਂ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ ਗੁਰਦੀਪ ਸਿੰਘ ਵਾਸੀ ਢੁਡੀਕੇ ਨੂੰ…

    Read More »
  • ਅੰਮ੍ਰਿਤਸਰ ਸਰਹੱਦ ਤੋਂ 20 ਕਿੱਲੋ ਹੈਰੋਇਨ ਸਣੇ 4 ਤਸਕਰ ਕਾਬੂ

    ਅੰਮ੍ਰਿਤਸਰ ਸਰਹੱਦ ਤੋਂ 20 ਕਿੱਲੋ ਹੈਰੋਇਨ ਸਣੇ 4 ਤਸਕਰ ਕਾਬੂ

    ਅੰਮ੍ਰਿਤਸਰ, 6 ਜਨਵਰੀ: ਸੀਮਾ ਸੁਰੱਖਿਆ ਬਲ (BSF) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 19 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਨਸ਼ੇ ਦੀ ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਸੀ। ਐਂਟੀ ਨਾਰਕੋਟਿਕਸ…

    Read More »
  • ਗੋਲੀ ਮਾਰ ਕੇ ਕਤਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਅਮਨ ਅਰੋੜਾ

    ਗੋਲੀ ਮਾਰ ਕੇ ਕਤਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਅਮਨ ਅਰੋੜਾ

    ਵਲਟੋਹਾ, 6 ਜਨਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਦੇ ਮੈਰੀ ਗੋਲਡ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਪੁੱਜੇ। ਉਨ੍ਹਾਂ ਸਰਪੰਚ…

    Read More »
  • ਜ਼ਿਲ੍ਹਾ ਫਿਰੋਜ਼ਪੁਰ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ

    ਜ਼ਿਲ੍ਹਾ ਫਿਰੋਜ਼ਪੁਰ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ

    ਬਾਲ ਕਿਸ਼ਨ ਫਿਰੋਜ਼ਪੁਰ, 6 ਜਨਵਰੀ : ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ 11ਵੀੰ ਜਮਾਤ ਵਿੱਚ ਪੜ੍ਹਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਯਾਤਰਾ ਰਾਹੀਂ ਅਹਿਮਦਾਬਾਦ (ਗੁਜਰਾਤ) ਦਾ ਵਿਦਿਅਕ ਟੂਰ ਭੇਜਿਆ ਗਿਆ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਿਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ੍ਰੀਮਤੀ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ…

    Read More »
  • ਚੰਡੀਗੜ੍ਹ ’ਚ ਬੱਸ ਸਟੈਂਡ ਨੂੰ ਉਡਾਉਣ ਦੀ ਮਿਲੀ ਧਮਕੀ 

    ਚੰਡੀਗੜ੍ਹ ’ਚ ਬੱਸ ਸਟੈਂਡ ਨੂੰ ਉਡਾਉਣ ਦੀ ਮਿਲੀ ਧਮਕੀ 

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ,  6 ਜਨਵਰੀ : ਸੋਮਵਾਰ ਨੂੰ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਮੰਗਲਵਾਰ ਸਵੇਰੇ ਇੱਕ ਵਾਰ ਫਿਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਕ ਅਣਪਛਾਤੇ ਨੰਬਰ ਤੋਂ ਧਮਕੀ ਭਰੀ ਕਾਲ ਆਈ। ਮੰਗਲਵਾਰ ਸਵੇਰੇ ਸੈਕਟਰ-43 ਅੰਤਰਰਾਜੀ ਬੱਸ ਅੱਡੇ (ISBT) ਵਿੱਚ ਖੜ੍ਹੀ ਇੱਕ ਬੱਸ ਵਿੱਚ ਬੰਬ ਹੋਣ ਦੀ ਸੂਚਨਾ ਮਿਲਦੇ ਹੀ ਹਫੜਾ-ਦਫੜੀ…

    Read More »
  • ਵਾਲਮੀਕਿ ਸਮਾਜ ਵੱਲੋਂ ਅੱਜ ਸ਼ਹਿਰ 'ਚ ਮੁਕੰਮਲ ਹੜਤਾਲ

    ਵਾਲਮੀਕਿ ਸਮਾਜ ਵੱਲੋਂ ਅੱਜ ਸ਼ਹਿਰ ‘ਚ ਮੁਕੰਮਲ ਹੜਤਾਲ

    ਕਪੂਰਥਲਾ,  6 ਜਨਵਰੀ: ਆਮ ਆਦਮੀ ਪਾਰਟੀ ਦੀ ਆਗੂ ਅਤੇ ਸਾਬਕਾ ਹਲਕਾ ਹਲਕਾ ਇੰਚਾਰਜ ਮੰਜੂ ਰਾਣਾ ਤੇ ਕਾਰਵਾਈ ਕਰਵਾਉਣ ਨੂੰ ਲੈ ਕੇ ਵੱਖ ਵੱਖ ਵਾਲਮੀਕ ਭਾਈਚਾਰੇ ਦੀਆਂ ਜਥੇਬੰਦੀਆਂ ਅਤੇ ਵਾਲਮੀਕਿ ਸਮਾਜ ਵੱਲੋਂ ਅੱਜ ਕਪੂਰਥਲਾ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਕਪੂਰਥਲਾ ਸ਼ਹਿਰ ਦੇ ਬਾਜ਼ਾਰ ਅਤੇ ਮੁੱਖ ਸੜਕਾਂ ਤੇ ਪੈਂਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਤੇ ਬਾਜ਼ਾਰਾਂ ਵਿੱਚ ਪੂਰੀ…

    Read More »
Back to top button