Punjab

  • ਸੜਕ ਹਾਦਸੇ ’ਚ ਪਤੀ-ਪਤਨੀ ਨੇ ਤੋੜਿਆ ਦਮ

    ਸੜਕ ਹਾਦਸੇ ’ਚ ਪਤੀ-ਪਤਨੀ ਨੇ ਤੋੜਿਆ ਦਮ

    ਫਿਲੌਰ, 27 ਜਨਵਰੀ : ਬੀਤੀ ਰਾਤ ਤਲਵਣ ਰੋਡ ਫਿਲੌਰ ਰੋਡ ’ਤੇ ਦਰਦਨਾਕ ਹਾਦਸਾ ਵਾਪਰਿਆ ਹੈ। ਮੋਟਰਸਾਈਕਲ ’ਤੇ ਜਾ ਰਹੇ ਪਤੀ-ਪਤਨੀ ਦੀ ਟੱਕਰ ਟਰੈਕਟਰ ਟਰਾਲੀ ਨਾਲ ਹੋ ਗਈ ਸੀ। ਭਿਆਨਕ ਟੱਕਰ ’ਚ ਪਤੀ-ਪਤਨੀ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ। ਇਲਾਜ ਲਈ ਦੋਹਾਂ ਨੂੰ ਪ੍ਰਾਈਵੇਟ ਹਸਪਤਾਲ ਲਿਆਂਦਾ ਗਿਆ, ਉਹਨਾਂ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਹੋਇਆ ਉਨ੍ਹਾਂ ਨੂੰ ਡੀਐੱਮਸੀ ਲੁਧਿਆਣਾ ਰੈਫਰ ਕੀਤਾ ਗਿਆ।…

    Read More »
  • ਵਿਦੇਸ਼ ਜਾਣ ਦੇ ਚੱਕਰ ’ਚ ‘ਪਤਨੀ’ ਹੱਥੋਂ ਠੱਗਿਆ ਗਿਆ ਨੌਜਵਾਨ

    ਵਿਦੇਸ਼ ਜਾਣ ਦੇ ਚੱਕਰ ’ਚ ‘ਪਤਨੀ’ ਹੱਥੋਂ ਠੱਗਿਆ ਗਿਆ ਨੌਜਵਾਨ

    ਅੰਮ੍ਰਿਤਸਰ, 27 ਜਨਵਰੀ : ਵਿਦੇਸ਼ ਵਿਚ ਸੈਟਲ ਹੋਣ ਦੀ ਚਾਹਤ ਵਿਚ ਇਕ ਲੜਕੀ ਨੇ ਇਕ ਨੌਜਵਾਨ ਜੋ ਕਿ ਕਿਸਾਨੀ ਕਿੱਤੇ ਨਾਲ ਜੁੜਿਆ ਹੋਇਆ ਹੈ, ਨੂੰ 63 ਲੱਖ ਰੁਪਏ ਦਾ ਚੂਨਾ ਲਗਾ ਦਿੱਤਾ। ਦੋਵੇਂ ਕੈਨੇਡਾ ਵੀ ਪਹੁੰਚ ਗਏ ਪਰ ਉਥੇ ਲੜਕੀ ਨੇ ਪਤੀ ਖ਼ਿਲਾਫ਼ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਜਿਸ ਤੋਂ ਬਾਅਦ ਪਤੀ ਨੂੰ ਡਿਪੋਰਟ ਕਰ ਦਿੱਤਾ ਗਿਆ। ਹੁਣ ਲੜਕੀ…

    Read More »
  • ਨਸ਼ੇ 'ਚ ਟੱਲੀ ਨੌਜਵਾਨਾਂ ਨੇ ਟ੍ਰੈਕ 'ਤੇ ਟ੍ਰੇਨ ਨਹੀਂ, ਕਾਰ ਦੌੜਾਈ

    ਨਸ਼ੇ ‘ਚ ਟੱਲੀ ਨੌਜਵਾਨਾਂ ਨੇ ਟ੍ਰੈਕ ‘ਤੇ ਟ੍ਰੇਨ ਨਹੀਂ, ਕਾਰ ਦੌੜਾਈ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 27 ਜਨਵਰੀ: ਦੋ ਨੌਜਵਾਨਾਂ ਨੂੰ ਸ਼ਰਾਬ ਦਾ ਨਸ਼ਾ ਅਜਿਹਾ ਚੜ੍ਹਿਆ ਕਿ ਉਨ੍ਹਾਂ ਨੇ ਤੇਜ਼ ਰਫ਼ਤਾਰ ਕਾਰ ਰੇਲਵੇ ਸਟੇਸ਼ਨ ਦੇ ਅੰਦਰ ਵਾੜ ਦਿੱਤੀ। ਕਾਰ ਪਲੇਟਫਾਰਮ ਨੰਬਰ 1 ਤੱਕ ਪਹੁੰਚ ਗਈ ਅਤੇ ਪਲੇਟਫਾਰਮ ਤੇ ਰੇਲਵੇ ਟਰੈਕ ਦੇ ਵਿਚਕਾਰ ਫਸ ਗਈ। ਉਸਾਰੀ ਕਾਰਜਾਂ ਕਾਰਨ ਪਲੇਟਫਾਰਮ ਨੰਬਰ 1 ਇਨੀਂ ਦਿਨੀਂ ਬੰਦ ਹੈ; ਜੇਕਰ ਸਭ ਤੋਂ ਵਿਅਸਤ ਰਹਿਣ ਵਾਲਾ ਇਹ ਪਲੇਟਫਾਰਮ…

    Read More »
  • ਪੰਜਾਬ ਪੁਲਿਸ ਨੇ ਲਿਆ ਵੱਡਾ ਐਕਸ਼ਨ, ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ

    ਪੰਜਾਬ ਪੁਲਿਸ ਨੇ ਲਿਆ ਵੱਡਾ ਐਕਸ਼ਨ, ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਗ੍ਰਿਫ਼ਤਾਰ

    ਸ੍ਰੀ ਮੁਕਤਸਰ ਸਾਹਿਬ, 27 ਜਨਵਰੀ : ਸਦਰ ਪੁਲਿਸ ਸਟੇਸ਼ਨ ਵਿੱਚ ਦਰਜ ਜਬਰੀ ਵਸੂਲੀ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਮਾਮਲੇ ਵਿੱਚ ਪੁਲਿਸ ਨੇ ਅੰਮ੍ਰਿਤਸਰ ‘ਚ ਗੈਂਗਸਟਰ ਗੋਲਡੀ ਬਰਾੜ (Gangster Goldy Brar) ਦੇ ਮਾਪਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਇੱਕ ਸਰਕਾਰੀ ਕਰਮਚਾਰੀ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਸੀ ਜਿਸਨੂੰ ਇਕ ਵਿਦੇਸ਼ੀ ਮੋਬਾਈਲ ਨੰਬਰ ਤੋਂ ਵਟਸਐਪ ਕਾਲਾਂ ਰਾਹੀਂ ਜਬਰਨ…

    Read More »
  • 12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ

    12ਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਆਪਣੇ ਹੀ ਦੋਸਤ ਦਾ ਬੇਰਹਿਮੀ ਨਾਲ ਕਤਲ

    ਫ਼ਤਹਿਗੜ੍ਹ ਸਾਹਿਬ, 27 ਜਨਵਰੀ : ਖਮਾਣੋਂ ਦੇ ਇਕ ਨਿੱਜੀ ਸਕੂਲ ‘ਚ 12ਵੀਂ ਜਮਾਤ ‘ਚ ਪੜ੍ਹਦੇ ਵਿਦਿਆਰਥੀਆਂ ਨੇ ਆਪਣੇ ਹੀ ਇਕ ਦੋਸਤ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਸੂਤਰਾਂ ਅਨੁਸਾਰ 19 ਸਾਲਾ ਮਨਵਿੰਦਰ ਸਿੰਘ 12ਵੀਂ ਜਮਾਤ ਦਾ ਮੈਡੀਕਲ ਵਿਦਿਆਰਥੀ ਸੀ, ਜੋ ਖਮਾਣੋਂ ਦੇ ਇਕ ਨਿੱਜੀ ਸਕੂਲ ‘ਚ ਪੜ੍ਹਦਾ ਸੀ। ਮਾਮੂਲੀ ਤਕਰਾਰ ਤੋਂ ਬਾਅਦ ਉਸ ਦੇ ਦੋਸਤਾਂ ਨੇ ਉਸ ਦਾ ਬੇਰਹਿਮੀ ਨਾਲ…

    Read More »
  • 100 ਦੀ ਰਫ਼ਤਾਰ ਨਾਲ ਦੌੜਦੀ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ

    100 ਦੀ ਰਫ਼ਤਾਰ ਨਾਲ ਦੌੜਦੀ ਕਾਰ ਬਿਜਲੀ ਦੇ ਖੰਭੇ ਨਾਲ ਟਕਰਾਈ

    ਜਲੰਧਰ, 27 ਜਨਵਰੀ : ਘਾਹ ਮੰਡੀ ਰੋਡ ‘ਤੇ ਸਥਿਤ ਗੁਰੂ ਨਾਨਕ ਕਾਲੋਨੀ ‘ਚ ਇਕ ਤੇਜ਼ ਰਫ਼ਤਾਰ ਕਾਰ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਖੰਭਾ ਟੇਢਾ ਹੋ ਗਿਆ ਤੇ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਦਸੇ ‘ਚ ਕਾਰ ਚਾਲਕ ਦਾ ਸਿਰ ਸ਼ੀਸ਼ੇ ਨਾਲ ਟਕਰਾਉਣ ਕਾਰਨ ਉਹ ਖ਼ੂਨ ਨਾਲ ਲੱਥਪੱਥ ਹੋ ਗਿਆ। ਟੱਕਰ ਦੌਰਾਨ ਬਿਜਲੀ…

    Read More »
  • SYL ਵਿਵਾਦ 'ਤੇ  ਮਾਨ ਤੇ ਸੈਣੀ ਦੀ ਬੈਠਕ ਰਹੀ ਬੇਨਤੀਜਾ, ਅਧਿਕਾਰੀਆਂ ਦੇ ਹੱਥ ਸੌਂਪੀ ਕਮਾਨ

    SYL ਵਿਵਾਦ ‘ਤੇ  ਮਾਨ ਤੇ ਸੈਣੀ ਦੀ ਬੈਠਕ ਰਹੀ ਬੇਨਤੀਜਾ, ਅਧਿਕਾਰੀਆਂ ਦੇ ਹੱਥ ਸੌਂਪੀ ਕਮਾਨ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 27 ਜਨਵਰੀ: SYL (ਸਤਲੁਜ–ਯਮੁਨਾ ਲਿੰਕ ਨਹਿਰ) ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਾਲੇ ਹੋਈ ਅਹਿਮ ਬੈਠਕ ਖ਼ਤਮ ਹੋ ਗਈ ਹੈ। ਇਸ ਬੈਠਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਕੈਬਨਿਟ ਮੰਤਰੀ ਬਰਿੰਦਰ ਗੋਇਲ ਮੌਜੂਦ ਸਨ। ਦੂਜੇ ਪਾਸੇ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਾਲ ਕੈਬਨਿਟ ਮੰਤਰੀ ਸ਼ਰੁਤੀ ਚੌਧਰੀ ਨੇ ਸ਼ਿਰਕਤ…

    Read More »
  • ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਿਹਤ ਕਰਮਚਾਰੀਆਂ ਵੱਲੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ

    ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਸਿਹਤ ਕਰਮਚਾਰੀਆਂ ਵੱਲੋਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ

    ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਅੱਜ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਵੱਲੋਂ ਯੂਨੀਅਨ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਕੌੜਾ ਦੀ ਅਗਵਾਈ ਹੇਠ ਕੈਬਨਿਟ ਮੰਤਰੀ (ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ) ਡਾਕਟਰ ਬਲਜੀਤ ਕੌਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਸਮੇਂ ਡਾ: ਬਲਜੀਤ ਕੌਰ ਨੇ ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ, ਸੀ.ਐਚ.ਓ ਯੂਨੀਅਨ,…

    Read More »
  • ਗਣਤੰਤਰ ਦਿਵਸ ਮੌਕੇ ਸਟੇਜ 'ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ 'ਚ ਹੋਏ ਹੱਥੋਪਾਈ

    ਗਣਤੰਤਰ ਦਿਵਸ ਮੌਕੇ ਸਟੇਜ ‘ਤੇ ਬੈਠਣ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਤੇ ਹਲਕਾ ਵਿਧਾਇਕ ਆਪਸ ‘ਚ ਹੋਏ ਹੱਥੋਪਾਈ

    ਮੌੜ ਮੰਡੀ, 26 ਜਨਵਰੀ: ਮੌੜ ਮੰਡੀ ਦੇ ਪੰਜਾਬੀ ਯੂਨੀਵਰਸਿਟੀ ਕੈਂਪਸ ਵਿੱਚ 26 ਜਨਵਰੀ ਗਣਤੰਤਰ ਦਿਵਸ ਮੌਕੇ ‘ਤੇ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਅਤੇ ਨਗਰ ਕੌਂਸਲ ਦੇ ਪ੍ਰਧਾਨ ਕਰਨੈਲ ਸਿੰਘ ਨਾਲ ਪ੍ਰੋਗਰਾਮ ਵਿੱਚ ਬੈਠਣ ਨੂੰ ਲੈ ਕੇ ਹੱਥੋ ਪਾਈ ਹੋਈ। ਇਸ ਕਾਰਨ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸ ਹੱਥੋਂ ਪਾਈ ਤੋਂ ਬਾਅਦ ਨਗਰ ਕੌਂਸਲ ਪ੍ਰਧਾਨ ਕਰਨੈਲ ਸਿੰਘ ਨੇ…

    Read More »
  • ਚਾਈਨਾ ਡੋਰ ਦਾ ਸ਼ਿਕਾਰ ਬਣੀ ਸਕੂਟਰੀ ’ਤੇ ਜਾ ਰਹੀ ਔਰਤ

    ਚਾਈਨਾ ਡੋਰ ਦਾ ਸ਼ਿਕਾਰ ਬਣੀ ਸਕੂਟਰੀ ’ਤੇ ਜਾ ਰਹੀ ਔਰਤ

    ਮੁੱਲਾਂਪੁਰ ਦਾਖਾ, 26 ਜਨਵਰੀ : ਮੁੱਲਾਂਪੁਰ ਦਾਖਾ ’ਚ ਰਾਏਕੋਟ ਰੋਡ ’ਤੇ ਸਥਿਤ ਗੁਰਦੁਆਰਾ ਸਾਹਿਬ ਦੇ ਸਾਹਮਣੇ ਐਤਵਾਰ ਸ਼ਾਮ ਚਾਈਨਾ ਡੋਰ ਦੀ ਲਪੇਟ ਵਿੱਚ ਆਉਣ ਨਾਲ ਇਕ ਔਰਤ ਦਾ ਗਲ਼ਾ ਵੱਢਿਆ ਗਿਆ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਰਸਤੇ ਵਿਚ ਹੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਉਹ ਖ਼ਰੀਦਦਾਰੀ ਲਈ ਬਾਜ਼ਾਰ ਜਾ ਰਹੀ ਸੀ। ਮ੍ਰਿਤਕਾ ਦੀ ਪਹਿਚਾਣ ਸਰਬਜੀਤ ਕੌਰ ਉਰਫ…

    Read More »
Back to top button