Punjab
-
ਦਿਵਿਆਂਗ ਵਿਦਿਆਰਥੀਆਂ ਲਈ ਸਿੱਖਿਆ ਵਿਭਾਗ ਦਾ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਅਹਿਮ ਕਦਮ
ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 21 ਜਨਵਰੀ : ਪੰਜਾਬ ਸਰਕਾਰ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਮੰਤਰੀ ਪੰਜਾਬ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ) ਫ਼ਿਰੋਜ਼ਪੁਰ ਵਿਖੇ ਦਿਵਿਆਂਗ ਵਿਦਿਆਰਥੀਆਂ ਦੀ ਸਿੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਲਈ ਅਹਿਮ ਕਦਮ ਚੁੱਕਿਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਫ਼ਿਰੋਜ਼ਪੁਰ ਸ਼੍ਰੀਮਤੀ ਸੁਨੀਤਾ ਰਾਣੀ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ…
Read More » -
ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ‘ਤੇ
ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ ਫ਼ਿਰੋਜ਼ਪੁਰ, 21 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ 2026 ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈਏਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸਭਿਆਚਾਰਕ ਗਤੀਵਿਧੀਆਂ ਮੁਨੀਲਾ ਅਰੋੜਾ ਜ਼ਿਲ੍ਹਾ ਸਿਖਿਆ ਅਫ਼ਸਰ (ਸੈਸਿ) ਫਿਰੋਜ਼ਪੁਰ ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ), ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ…
Read More » -
10000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 21 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜ਼ਿਲ੍ਹਾ ਫਿਰੋਜ਼ਪੁਰ ਦੇ ਥਾਣਾ ਲੱਖੋਕੇ ਬਹਿਰਾਮ ਵਿਖੇ ਤਾਇਨਾਤ ਹੌਲਦਾਰ (ਹੈੱਡ ਕਾਂਸਟੇਬਲ) ਹਰਪਾਲ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਸਰੂਪ ਸਿੰਘ…
Read More » -
ਲੋਕ ਅਵਾਜ਼ ਟੀ.ਵੀ ਵੱਲੋਂ ਫੇਸਬੁੱਕ ਅਤੇ ਆਮ ਆਦਮੀ ਪਾਰਟੀ ਨੂੰ ਕਾਨੂੰਨੀ ਨੋਟਿਸ
ਬਠਿੰਡਾ, 21 ਜਨਵਰੀ 2026 : ਲੋਕ ਅਵਾਜ਼ ਟੀ.ਵੀ ਦੇ ਪ੍ਰਬੰਧਕਾਂ ਵੱਲੋਂ ਮੈਟਾ ਪਲੇਟਫਾਰਮਜ਼ ਇੰਕ. (ਫੇਸਬੁੱਕ) ਅਤੇ ਆਮ ਆਦਮੀ ਪਾਰਟੀ (ਆਪ) ਨੂੰ ਕਾਨੂੰਨੀ ਨੋਟਿਸ ਭੇਜ ਕੇ ਮੰਗ ਕੀਤੀ ਗਈ ਹੈ ਕਿ ਚੈਨਲ ਦਾ ਅਧਿਕਾਰਿਕ ਫੇਸਬੁੱਕ ਪੇਜ 7 ਦਿਨਾਂ ਦੇ ਅੰਦਰ ਬਹਾਲ ਕੀਤਾ ਜਾਵੇ, ਨਹੀਂ ਤਾਂ ਪੇਜ ਦੀ ਗੈਰਕਾਨੂੰਨੀ ਬੰਦਸ਼/ਹਟਾਉਣ ਖਿਲਾਫ ਲਾਜ਼ਮੀ ਅਤੇ ਸਥਾਈ ਇੰਜੰਕਸ਼ਨ ਲਈ ਸਿਵਲ ਮਾਮਲਾ ਦਰਜ ਕਰਵਾਇਆ ਜਾਵੇਗਾ। ਇਸ…
Read More » -
ਸਮੇਂ ਸਿਰ ਕਰਵਾਇਆ ਇਲਾਜ਼ ਗੰਜੇਪਣ ਤੋਂ ਬਚਾ ਸਕਦਾ ਹੈ – ਡਾ. ਦੀਕਸ਼ਿਤ ਗੋਇਲ
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) – ਅਜੋਕੇ ਸਮੇਂ ਵਿਚ ਵਾਲਾਂ ਦੀਆਂ ਸਮੱਸਿਆਵਾਂ ਨਾਲ ਬਹੁਤ ਸਾਰੇ ਲੋਕ ਜੂਝ ਰਹੇ ਹਨ। ਅਜਿਹੇ ਵਿਚ ਸਮੇਂ ਸਿਰ ਕੀਤਾ ਗਿਆ ਇਲਾਜ਼, ਪਰਹੇਜ਼ ਸਾਡੇ ਵਾਲਾਂ ਨੂੰ ਸੁਰੱਖਿਅਤ ਰੱਖ ਸਕਦਾ ਹੈ। ਇਹਨਾ ਗੱਲਾਂ ਦਾ ਪ੍ਰਗਟਾਵਾ ਚਮੜੀ ਰੋਗ ਮਾਹਰ ਡਾ. ਦੀਕਸ਼ਿਤ ਗੋਇਲਬ ਨੇ ਸਥਾਨਿਕ ਬਾਗ਼ੀ ਹਸਪਤਾਲ ਵਿਖੇ ਕਰਵਾਏ ਗਏ ਇੱਕ ਸੈਮੀਨਾਰ ਦੌਰਾਨ ਕੀਤਾ। ਡਾਕਟਰ ਡਾ. ਦੀਕਸ਼ਿਤ ਗੋਇਲ…
Read More » -
ਮਰੀਜ਼ ਵਲੋਂ ਸ਼ਿਕਾਇਤ ਮਿਲਣ ‘ਤੇ ਸਿਵਲ ਸਰਜਨ ਵਲੋਂ ਦੇਰ ਰਾਤ ਕੀਤੀ ਸਿਵਲ ਹਸਪਤਾਲ਼ ਦੀ ਚੈਕਿੰਗ
ਫਿਰੋਜ਼ਪੁਰ, 21 ਜਨਵਰੀ (ਬਾਲ ਕਿਸ਼ਨ )- ਸਿਵਲ ਹਸਪਤਾਲ਼ ਫ਼ਿਰੋਜ਼ਪੁਰ ਵਿਖੇ ਦਾਖ਼ਲ ਮਰੀਜ਼ ਵੱਲੋਂ ਸਹੀ ਢੰਗ ਨਾਲ ਇਲਾਜ ਨਾ ਮਿਲਣ ਸਬੰਧੀ ਸਿਵਲ ਸਰਜਨ ਫਿਰੋਜ਼ਪੁਰ ਡਾ ਰਾਜੀਵ ਪਰਾਸ਼ਰ ਨੂੰ ਫ਼ੋਨ ਕਰਕੇ ਸ਼ਿਕਾਇਤ ਕੀਤੀ ਗਈ। ਸਿਵਲ ਸਰਜਨ ਵਲੋਂ ਤੁਰੰਤ ਸਿਵਲ ਹਸਪਤਾਲ਼ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ ਤਾਂ ਕਿ ਕਿਸੇ ਵੀ ਮਰੀਜ਼ ਨੂੰ ਇਲਾਜ਼ ਮਿਲਣ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਪਰ ਇਸ…
Read More » -
ਗੁਰਦਾਸਪੁਰ ਦਾ ਜ਼ਿਲ੍ਹਾ ਟਾਊਨ ਪਲਾਨਰ ਇੱਕ ਲੱਖ ਰਿਸ਼ਵਤ ਲੈਂਦਿਆਂ ਗ੍ਰਿਫਤਾਰ
ਗੁਰਦਾਸਪੁਰ, 20 ਜਨਵਰੀ : ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਰਿਤਿਕਾ ਅਰੋੜਾ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਣ ਦੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਖ਼ਿਲਾਫ਼ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਗੁਰਜੀਤ ਸਿੰਘ ਪੁੱਤਰ ਮੰਨਾ ਸਿੰਘ, ਵਾਸੀ ਪਿੰਡ ਲੇਹਲ, ਜ਼ਿਲ੍ਹਾ ਗੁਰਦਾਸਪੁਰ ਨੇ ਦੋਸ਼ ਲਗਾਇਆ ਸੀ ਕਿ ਉਸਨੇ ਪਿੰਡ ਲੇਹਲ ’ਚ 7…
Read More » -
ਗੁਰਦੁਆਰੇ ’ਚ ਭਿੜੀਆਂ ਦੋ ਧਿਰਾਂ, ਲੱਥੀਆਂ ਪੱਗਾਂ
ਸੁਲਤਾਨਪੁਰ ਲੋਧੀ, 20 ਜਨਵਰੀ : ਨੇੜਲੇ ਪਿੰਡ ਮੋਖੇ ’ਚ ਇਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ, ਜਿਥੇ ਪਿੰਡ ਦੇ ਗੁਰਦੁਆਰਾ ਸਾਹਿਬ ਸਿੰਘ ਸਭਾ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਦ ਦੀ ਹਜ਼ੂਰੀ ’ਚ ਪੱਗਾਂ ਲਾਹੁਣ ਤੇ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦਾ ਇਕ ਵੀਡੀਓ ਇੰਟਰਨੈੱਟ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ, ਜਿਸ ’ਚ ਗੁਰੂ ਘਰ ਦੇ ਅੰਦਰ ਦੋਵੇਂ…
Read More » -
72 ਘੰਟਿਆਂ ‘ਚ ਗੈਂਗਸਟਰਾਂ ਦਾ ਸਫ਼ਾਇਆ ਸ਼ੁਰੂ, 2000 ਅਪਰਾਧੀ ਪੁਲਿਸ ਦੀ ‘ਹਿੱਟ ਲਿਸਟ’ ‘ਤੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ ਪੰਜਾਬ ਸਰਕਾਰ ਨੇ ਸੂਬੇ ਵਿੱਚ ਨਸ਼ਾ ਤਸਕਰੀ ਅਤੇ ਸੰਗਠਿਤ ਗੈਂਗਸਟਰ ਨੈੱਟਵਰਕ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਅੱਜ ਤੋਂ 72 ਘੰਟਿਆਂ ਦਾ ਵਿਸ਼ੇਸ਼ ਅਭਿਆਨ “ਵਾਰ ਅਗੇਂਸਟ ਡਰੱਗ – ਆਪ੍ਰੇਸ਼ਨ ਪ੍ਰਹਾਰ” ਸ਼ੁਰੂ ਕਰ ਦਿੱਤਾ ਹੈ। ਮੁੱਖ ਮੰਤਰੀ ਦੀ ‘ਜ਼ੀਰੋ ਟੋਲਰੈਂਸ’ (ਸਿਫ਼ਰ ਸਹਿਣਸ਼ੀਲਤਾ) ਨੀਤੀ ਤਹਿਤ ਇਸ ਆਪ੍ਰੇਸ਼ਨ ਵਿੱਚ ਸੂਬੇ, ਦੇਸ਼ ਅਤੇ ਵਿਦੇਸ਼ ਵਿੱਚ ਸਰਗਰਮ ਅਪਰਾਧਿਕ…
Read More » -
ਅਧਿਕਾਰੀਆਂ ਦੀ ਘਾਟ ਨਾਲ ਜੂਝ ਰਹੀ ਪੰਜਾਬ ਸਰਕਾਰ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 20 ਜਨਵਰੀ : ਇਸ ਸਾਲ ਪੰਜਾਬ ਕੇਡਰ ਦੇ 14 ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਸੇਵਾਮੁਕਤ ਹੋ ਜਾਣਗੇ। ਇਨ੍ਹਾਂ ਵਿੱਚ ਕਈ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਵੀ ਸ਼ਾਮਲ ਹਨ। ਇਹ ਸਰਕਾਰ ਲਈ ਮੁਸ਼ਕਲ ਸਥਿਤੀ ਪੈਦਾ ਕਰਦਾ ਹੈ, ਜੋ ਪਹਿਲਾਂ ਹੀ ਅਧਿਕਾਰੀਆਂ ਦੀ ਘਾਟ ਨਾਲ ਜੂਝ ਰਹੀ ਹੈ। ਜਨਵਰੀ ਵਿੱਚ 1996 ਬੈਚ ਦੇ ਆਈਏਐੱਸ ਏਕੇ ਸਿਨ੍ਹਾ ਅਤੇ 2005 ਬੈਚ ਦੇ…
Read More »