Punjab
-
ਕਿਸਾਨਾਂ ਦੇ ਉਭਰਦੇ ਮਸਲਿਆਂ ਨੂੰ ਲੈ ਕੇ ਭਾਕਿਯੂ ਏਕਤਾ ਸਿੱਧੂੁਪੁਰ ਵੱਲੋਂ ਮੀਟਿੰਗ
ਬਾਲ ਕਿਸ਼ਨ ਫ਼ਿਰੋਜ਼ਪੁਰ, 18 ਜਨਵਰੀ : ਕਿਸਾਨਾਂ ਦੇ ਉਭਰਦੇ ਮਸਲੇ ਤੇ ਹੋਰ ਸਮੱਸਿਆਵਾਂ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਇਕ ਅਹਿਮ ਮੀਟਿੰਗ ਗੁਰਮੀਤ ਸਿੰਘ ਘੋੜੇਚੱਕ ਸੀਨੀਅਰ ਆਗੂ ਦੀ ਅਗਵਾਈ ’ਚ ਗੁਰਦਵਾਰਾ ਬਾਬਾ ਬੋਰੀ ਵਾਲਾ ਵਿਖੇ ਹੋਈ, ਜਿਸ ਵਿਚ ਕਨਵੀਨਰ ਦਲਵੀਰ ਸਿੰਘ ਸਿੱਧੂਪੁਰ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਲਾਕੇ ਦੇ ਕਿਸਾਨਾਂ ਦੇ ਉਭਰਦੇ ਮਸਲਿਆਂ ’ਤੇ ਵਿਚਾਰ-ਚਰਚਾ ਕਰਨ ਉਪਰੰਤ ਕਨਵੀਨਰ…
Read More » -
ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਤੋਂ ਫਿਰੌਤੀ ਮੰਗਣ ਵਾਲਾ ਮੁਲਜ਼ਮ ਪੁਲਿਸ ਮੁਕਾਬਲੇ ਦੌਰਾਨ ਜ਼ਖ਼ਮੀ
ਬਠਿੰਡਾ, 18 ਜਨਵਰੀ: ਜ਼ਿਲ੍ਹੇ ਦੇ ਪਿੰਡ ਗੁਲਾਬਗੜ੍ਹ ਵਾਸੀ ਤੇ ਇਮੀਗ੍ਰੇਸ਼ਨ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ’ਚ ਨਾਮਜ਼ਦ ਮੁਲਜ਼ਮ ਨੂੰ ਬਠਿੰਡਾ ਪੁਲਿਸ ਨੇ ਸ਼ਨਿਚਰਵਾਰ ਸਵੇਰੇ ਪੁਲਿਸ ਮੁਕਾਬਲੇ ਮਗਰੋਂ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਚੋਰੀ ਦੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਪਿੰਡ ਕੋਟਸ਼ਮੀਰ ਤੋਂ ਆਪਣੇ ਪਿੰਡ ਮਾਹੀਨੰਗਲ ਵੱਲ ਜਾ ਰਿਹਾ ਸੀ। ਪੁਲਿਸ ਮੁਕਾਬਲੇ…
Read More » -
ਕਿਸਾਨ ਆਗੂ ਪੰਧੇਰ ਸਣੇ ਹੋਰ ਆਗੂਆਂ ਦੀ ਗ੍ਰਿਫ਼ਤਾਰੀ
ਅੰਮ੍ਰਿਤਸਰ, 18 ਜਨਵਰੀ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਤੇ ਸੂਬਾ ਜਨਰਲ ਸਕੱਤਰ ਰਾਣਾ ਰਣਬੀਰ ਸਿੰਘ ਨੇ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ-ਮਜ਼ਦੂਰ ਮੋਰਚੇ ਦੇ ਆਗੂਆਂ ਨਾਲ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਵਾਉਣ ਲਈ 7 ਜਨਵਰੀ ਨੂੰ ਉਚ ਅਧਿਕਾਰੀਆਂ ਨਾਲ ਪੰਜਾਬ ਭਵਨ ਵਿਖੇ ਰੱਖੀ ਮੀਟਿੰਗ ਨਾ ਕਰ ਕੇ ਕਿਸਾਨ ਆਗੂਆਂ ਨੂੰ…
Read More » -
ਰਸਤੇ ਦੇ ਵਿਵਾਦ ਨੂੰ ਲੈ ਕੇ ਬਜ਼ੁਰਗ ਦਾ ਕਤਲ
ਜਲਾਲਾਬਾਦ, 17 ਜਨਵਰੀ : ਜਲਾਲਾਬਾਦ ਦੇ ਪਿੰਡ ਲਮੋਚੜ ਕਲਾਂ ’ਚ ਗਲੀ ਦੇ ਰਸਤੇ ਨੂੰ ਲੈ ਕੇ ਹੋਏ ਵਿਵਾਦ ਨੇ ਇੰਨਾ ਭਿਆਨਕ ਰੂਪ ਧਾਰਨ ਕਰ ਲਿਆ ਕਿ ਦੋਵਾਂ ਧਿਰਾਂ ’ਚ ਖੂਨੀ ਝੜਪ ਹੋ ਗਈ। ਇਸ ਮਾਰਕੁੱਟ ’ਚ ਦੋਵਾਂ ਧਿਰਾਂ ਦੇ ਕਰੀਬ ਅੱਠ ਲੋਕ ਜ਼ਖ਼ਮੀ ਹੋ ਗਏ। ਇਕ ਧਿਰ ਦੇ ਕਸ਼ਮੀਰ ਚੰਦ ਦੀ ਹਾਲਤ ਵਿਗੜ ਗਈ, ਜਿਸ ਨੂੰ ਇਲਾਜ ਲਈ ਬਠਿੰਡਾ ਰੈਫਰ…
Read More » -
ਸੰਗਰੂਰ ਦੀ ਕੁੜੀ ਦਾ ਕੈਨੇਡਾ ’ਚ ਕਤਲ ਕਰਨ ਵਾਲਾ ਕਾਬੂ
ਸੰਗਰੂਰ, 17 ਜਨਵਰੀ : ਲੰਘੇ ਵਰ੍ਹੇ ਅਕਤੂਬਰ ਮਹੀਨੇ ਸੰਗਰੂਰ ਦੀ ਕੁੜੀ ਦਾ ਕੈਨੇਡਾ ’ਚ ਕਤਲ ਕਰਨ ਵਾਲੇ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦਰਅਸਲ, ਕੁੜੀ ’ਤੇ ਉਕਤ ਨੌਜਵਾਨ ਵਿਆਹ ਕਰਵਾਉਣ ਦਾ ਦਬਾਅ ਪਾ ਰਿਹਾ ਸੀ, ਪਰ ਕੁੜੀ ਵੱਲੋਂ ਇਨਕਾਰ ਕੀਤੇ ਜਾਣ ’ਤੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਕੈਨੇਡਾ ਤੋਂ ਫ਼ਰਾਰ ਹੋ ਗਿਆ ਸੀ। ਐੱਸਐੱਸਪੀ ਸਰਤਾਜ…
Read More » -
ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਕਤਲ ਕਾਂਡ ਦੇ ਮੁਲਜ਼ਮ ਪੁਲਿਸ ਮੁਕਾਬਲੇ ’ਚ ਢੇਰ
ਐੱਸ ਏ ਐੱਸ ਨਗਰ, 17 ਜਨਵਰੀ : ਮੋਹਾਲੀ ਪੁਲਿਸ ਨੇ ਕਬੱਡੀ ਖਿਡਾਰੀ ਰਾਣਾ ਬਲਾਚੌਰੀਆ ਦੀ ਹੱਤਿਆ ਵਿੱਚ ਸ਼ਾਮਲ ਮੁੱਖ ਮੁਲਜ਼ਮ ਕਰਨ ਡਿਫਾਲਟਰ ਨੂੰ ਇੱਕ ਮੁਕਾਬਲੇ ਦੌਰਾਨ ਹਲਾਕ ਕਰ ਦਿੱਤਾ ਹੈ। ਇਹ ਐਨਕਾਊਂਟਰ ਅੱਜ ਸਵੇਰੇ ਏਅਰਪੋਰਟ ਰੋਡ ‘ਤੇ ਹੋਇਆ, ਜਿੱਥੇ ਮੁਲਜ਼ਮ ਨੇ ਪੁਲਿਸ ਟੀਮ ‘ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ ਸੀ। ਘਟਨਾ ਦਾ ਵੇਰਵਾ ਮੋਹਾਲੀ ਦੇ ਐੱਸ. ਐੱਸ. ਪੀ. ਹਰਮਨਦੀਪ ਸਿੰਘ ਹੰਸ…
Read More » -
ਮੁੱਖ ਮੰਤਰੀ ਅੱਜ ਦਿੱਲੀ ਦੌਰੇ ‘ਤੇ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 17 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ਨਿਚਰਵਾਰ ਨੂੰ ਸੂਬੇ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲਣਗੇ। ਇਹ ਮੁਲਾਕਾਤ ਸ਼ਾਹ ਦੀ ਰਿਹਾਇਸ਼ ’ਤੇ ਦੁਪਹਿਰ 12 ਵਜੇ ਹੋਵੇਗੀ। ਸੂਤਰਾਂ ਮੁਤਾਬਕ, ਇਸ ਮੁਲਾਕਾਤ ਲਈ ਹਾਲੇ ਤੱਕ ਕੋਈ ਰਸਮੀ ਏਜੰਡਾ ਤਿਆਰ ਨਹੀਂ ਕੀਤਾ ਗਿਆ, ਇਸ ਲਈ ਪੰਜਾਬ ਨਾਲ ਜੁੜੀਆਂ ਉਨ੍ਹਾਂ ਮੰਗਾਂ ’ਤੇ…
Read More » -
ਭੈਣ ਨਾਲ ਛੇੜਖਾਣੀ ਕਰਨ ਵਾਲੇ ਲੜਕੇ ਦਾ ਭਰਾ ਵੱਲੋਂ ਕਤਲ
ਲੁਧਿਆਣਾ, 17 ਜਨਵਰੀ : ਆਪਣੀ ਭੈਣ ਨੂੰ ਪ੍ਰੇਸ਼ਾਨ ਕਰਨ ਵਾਲੇ ਤੇ ਭੜਕੇ ਭਰਾ ਨੇ ਆਪਣੇ ਦੋ ਦੋਸਤਾਂ ਨਾਲ ਮਿਲ ਕੇ ਛੇੜਖਾਨੀ ਕਰਨ ਵਾਲੇ ਨੂੰ ਕਤਲ ਕਰ ਦਿੱਤਾ। ਕਤਲ ਕਰਨ ਤੋਂ ਪਹਿਲਾਂ ਉਨ੍ਹਾਂ ਮਿੱਥੀ ਸਾਜਿਸ਼ ਤਹਿਤ ਉਸ ਨੂੰ ਆਪਣੇ ਘਰ ਬੁਲਾਇਆ ਅਤੇ ਸਿਰ ਤੇ ਰਾੜ ਮਾਰ ਕੇ ਕਤਲ ਕਰਨ ਮਗਰੋਂ ਲਾਸ਼ ਨੂੰ ਅੱਗ ਲੱਗਾ ਦਿੱਤੀ। ਸਬੂਤ ਮਿਟਾਉਣ ਲਈ ਸੜੀ ਹੋਈ ਲਾਸ਼…
Read More » -
ਚਲਦੀ ਕਾਰ ਨੂੰ ਅੱਗ ਲੱਗਣ ਨਾਲ ਮਾਂ-ਧੀ ਦੀ ਮੌਤ
ਦਿੜਬਾ, 17 ਜਨਵਰੀ : ਕਸਬਾ ਸੂਲਰ ਘਰਾਟ ਨੇੜੇ ਸਵਿਫਟ ਕਾਰ ਨੂੰ ਅੱਗ ਲੱਗਣ ਨਾਲ ਦੋ ਮਾਵਾਂ ਧੀਆਂ ਦੀ ਕਾਰ ਦੇ ਵਿੱਚ ਸੜਕੇ ਹੀ ਮੌਤ ਹੋ ਗਈ। ਕਾਰ ਨੂੰ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ। ਦਿੜਬਾ ਤੇ ਸ਼ਾਦੀ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾਇਆ ਜਦੋਂ ਤੱਕ ਅੱਗ ਉੱਤੇ ਕਾਬੂ ਪਾਇਆ ਗਿਆ…
Read More » -
ਸੰਘਣੀ ਧੁੰਦ ਕਾਰਨ ਵਾਪਰਿਆ ਭਿਆਨਕ ਸੜਕ ਹਾਦਸਾ
ਕਲਾਨੌਰ, 17 ਜਨਵਰੀ : ਸ਼ਨੀਵਾਰ ਨੂੰ ਇਸ ਇਲਾਕੇ ਵਿੱਚ ਪਈ ਸੰਘਣੀ ਧੁੰਦ ਦੌਰਾਨ ਨੈਸ਼ਨਲ ਹਾਈਵੇ 354 ਤੇ ਕਲਾਨੌਰ ਗੁਰਦਾਸਪੁਰ ਮਾਰਗ ‘ਤੇ ਪੈਂਦੇ ਅੱਡਾ ਨੜਾਵਾਲੀ ਦੇ ਨਜ਼ਦੀਕ ਗੁਰਦਾਸਪੁਰ ਵਾਲੇ ਪਾਸੇ ਤੋਂ ਆ ਰਹੀ ਸਕੂਲ ਟੀਚਰਾਂ ਨਾਲ ਭਰੀ ਵੈਨ ਸੰਘਣੀ ਧੁੰਦ ਕਾਰਨ ਹਾਦਸਾ ਗ੍ਰਸਤ ਹੋਣ ਕਰਕੇ ਦਰਜਨ ਦੇ ਕਰੀਬ ਅਧਿਆਪਕਾਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਪਠਾਨਕੋਟ ਏਰੀਏ…
Read More »