Punjab

  • ਚਾਇਨਾ ਡੋਰ ਦੀ ਲਪੇਟ 'ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੱਥੇ ਅਤੇ ਨੱਕ 'ਤੇ ਲੱਗੇ 30 ਟਾਂਕੇ

    ਚਾਇਨਾ ਡੋਰ ਦੀ ਲਪੇਟ ‘ਚ ਆਇਆ ਮੋਟਰਸਾਈਕਲ ਸਵਾਰ ਨੌਜਵਾਨ, ਮੱਥੇ ਅਤੇ ਨੱਕ ‘ਤੇ ਲੱਗੇ 30 ਟਾਂਕੇ

    ਗੁਰਦਾਸਪੁਰ, 11 ਜਨਵਰੀ : ਲੋਹੜੀ ਦਾ ਤਿਉਹਾਰ ਨੇੜੇ ਆਉਂਦਿਆਂ ਹੀ ਪਲਾਸਟਿਕ ਡੋਰ ਦਾ ਕਹਿਰ ਸ਼ੁਰੂ ਹੋ ਗਿਆ ਹੈ। ਹਾਲਾਂਕਿ ਇਸ ਵਾਰ ਬਾਜ਼ਾਰ ਵਿੱਚ ਪਲਾਸਟਿਕ ਡੋਰ ਦੀ ਵਿਕਰੀ ਕਾਫੀ ਘੱਟ ਹੋ ਰਹੀ ਹੈ, ਪਰ ਫਿਰ ਵੀ ਇਹ ਡੋਰ ਆਮ ਲੋਕਾਂ ਲਈ ਮੁਸੀਬਤ ਬਣੀ ਹੋਈ ਹੈ। ਸ਼ਨਿਚਰਵਾਰ ਦੇਰ ਸ਼ਾਮ ਪਲਾਸਟਿਕ ਡੋਰ ਦੀ ਲਪੇਟ ਵਿੱਚ ਆਉਣ ਕਾਰਨ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਰੂਪ…

    Read More »
  • ਬਦਕਿਸਮਤ ਪਿਤਾ ਦੀਆਂ ਉੱਡੀਆਂ ਨੀਂਦਾਂ, ਧੀ ਅਗਵਾ ਦਾ ਸ਼ੱਕ

    ਬਦਕਿਸਮਤ ਪਿਤਾ ਦੀਆਂ ਉੱਡੀਆਂ ਨੀਂਦਾਂ, ਧੀ ਅਗਵਾ ਦਾ ਸ਼ੱਕ

    ਲੁਧਿਆਣਾ, 11 ਜਨਵਰੀ : ਮਹਾਂਨਗਰ ਦੇ ਪ੍ਰਤਾਪ ਬਾਜ਼ਾਰ ਕੂਚਾ ਲਕਸ਼ਮੀ ਨਰਾਇਣ ਰਹਿਣ ਵਾਲੇ ਪਰਿਵਾਰ ਦੀਆਂ ਦੋ ਸਕੀਆਂ ਭੈਣਾਂ ਸ਼ੱਕੀ ਹਾਲਾਤ ਵਿੱਚ ਲਾਪਤਾ ਹੋ ਗਈਆਂ। ਇਸ ਮਾਮਲੇ ਦੀ ਜਾਣਕਾਰੀ ਮਿਲਣ ਮਗਰੋਂ ਥਾਣਾ ਡਿਵੀਜ਼ਨ ਨੰਬਰ ਚਾਰ ਦੀ ਪੁਲਿਸ ਨੇ ਲਾਪਤਾ ਹੋਈਆਂ ਲੜਕੀਆਂ ਦੇ ਪਿਤਾ ਦੇ ਬਿਆਨ ਉੱਪਰ ਪੜਤਾਲ ਕਰਦੇ ਹੋਏ ਉਕਤ ਦੋਨਾਂ ਲੜਕੀਆਂ ਨੂੰ ਵਰਗਲਾਉਣ ਵਾਲੇ ਮੁਲਜਮ ਦਸ਼ਮੇਸ਼ ਨਗਰ ਗਿੱਲ ਰੋਡ ਵਾਸੀ…

    Read More »
  • ਸਰਬਜੀਤ ਕੌਰ ਕੇਸ 'ਚ ਲਾਹੌਰ ਹਾਈ ਕੋਰਟ ਦਾ ਵੱਡਾ ਫੈਸਲਾ

    ਸਰਬਜੀਤ ਕੌਰ ਕੇਸ ‘ਚ ਲਾਹੌਰ ਹਾਈ ਕੋਰਟ ਦਾ ਵੱਡਾ ਫੈਸਲਾ

    ਅੰਮ੍ਰਿਤਸਰ, 11 ਜਨਵਰੀ: ਪਾਕਿਸਤਾਨ ਦੀ ਪੰਜਾਬ (ਲਾਹੌਰ) ਹਾਈ ਕੋਰਟ ਨੇ ਸਰਬਜੀਤ ਕੌਰ ਉਰਫ਼ ਨੂਰ ਫਾਤਿਮਾ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਅਦਾਲਤ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੀ ਕੈਬਨਿਟ, ਘੱਟ ਗਿਣਤੀ ਮਾਮਲਿਆਂ ਦੇ ਮੰਤਰੀ, ਐਫਆਈਏ (FIA) ਦੇ ਡੀਜੀ, ਪੰਜਾਬ ਪੁਲਿਸ ਦੇ ਆਈਜੀ, ਈਟੀਪੀਬੀ (ETPB) ਤੇ ਹੋਰ ਉੱਚ ਅਧਿਕਾਰੀਆਂ ਨੂੰ ਦੋ ਹਫ਼ਤਿਆਂ ਦੇ ਅੰਦਰ ਵਿਸਤ੍ਰਿਤ ਰਿਪੋਰਟ ਪੇਸ਼ ਕਰਨ ਦਾ ਹੁਕਮ…

    Read More »
  • 12 ਦੀ ਥਾਂ ਹੁਣ 16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

    12 ਦੀ ਥਾਂ ਹੁਣ 16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

    ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਜਨਵਰੀ ਨੂੰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਵਿਖੇ ਸਵੇਰੇ 11 ਵਜੇ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪਹਿਲਾਂ 12 ਜਨਵਰੀ ਨੂੰ ਬੁਲਾਈ ਗਈ ਸੀ, ਜੋ ਜ਼ਰੂਰੀ ਰੁਝੇਵਿਆਂ…

    Read More »
  • ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੌਂਸਲਰ ਦੀ ਭਾਬੀ ਨੂੰ ਕੀਤਾ ਗ੍ਰਿਫ਼ਤਾਰ

    ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਕੌਂਸਲਰ ਦੀ ਭਾਬੀ ਨੂੰ ਕੀਤਾ ਗ੍ਰਿਫ਼ਤਾਰ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਜਨਵਰੀ ਮੇਅਰ ਚੋਣਾਂ ਤੋਂ ਠੀਕ ਪਹਿਲਾਂ ਪੰਜਾਬ ਪੁਲਿਸ ਦੀ ਕਾਰਵਾਈ ਨੇ ਚੰਡੀਗੜ੍ਹ ਵਿੱਚ ਮਾਹੌਲ ਬਹੁਤ ਗਰਮਾ ਦਿੱਤਾ ਹੈ। ਵਾਰਡ ਨੰਬਰ-4 ਤੋਂ ਭਾਜਪਾ ਕੌਂਸਲਰ ਸੁਮਨ ਦੇਵੀ ਦੀ ਭਰਜਾਈ ਨੂੰ ਮੋਹਾਲੀ ਦੇ ਸੋਹਾਣਾ ਥਾਣਾ ਪੁਲਿਸ ਨੇ ਚੰਡੀਗੜ੍ਹ ਦੇ ਆਈ.ਟੀ. ਪਾਰਕ ਸਥਿਤ ਉਨ੍ਹਾਂ ਦੇ ਘਰੋਂ ਐਤਵਾਰ ਤੜਕਸਾਰ ਗ੍ਰਿਫ਼ਤਾਰ ਕਰ ਲਿਆ। ਭਾਜਪਾ ਨੇ ਇਸ ਕਾਰਵਾਈ ਨੂੰ ਸ਼ਰੇਆਮ ਗੁੰਡਾਗਰਦੀ ਅਤੇ…

    Read More »
  • ਲੁਧਿਆਣਾ 'ਚ ਚੋਰਾਂ ਦੇ ਹੌਸਲੇ ਬੁਲੰਦ

    ਲੁਧਿਆਣਾ ‘ਚ ਚੋਰਾਂ ਦੇ ਹੌਸਲੇ ਬੁਲੰਦ

    ਲੁਧਿਆਣਾ,11 ਜਨਵਰੀ: ਥਾਣਾ ਸਲੇਮ ਟਾਬਰੀ ਦੇ ਅਧੀਨ ਪੈਂਦੇ ਅਮਰ ਨਗਰ ਇਲਾਕੇ ਵਿੱਚ ਸਥਿਤ ਇੱਕ ਕੱਪੜਾ ਧਵਾਈ ਫੈਕਟਰੀ ਵਿੱਚ 15 ਦਿਨਾਂ ਦੇ ਅੰਦਰ ਦੂਜੀ ਵਾਰ ਵੱਡੀ ਚੋਰੀ ਦੀ ਵਾਰਦਾਤ ਸਾਹਮਣੇ ਆਈ ਹੈ। ਚੋਰ ਫੈਕਟਰੀ ਤੋਂ ਲੱਖਾਂ ਰੁਪਏ ਦਾ ਕੱਪੜਾ ਚੋਰੀ ਕਰਕੇ ਫਰਾਰ ਹੋ ਗਏ ਹਨ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਫੈਕਟਰੀ ਦੇ ਮਾਲਕ ਸੋਨੂ ਕੁਮਾਰ ਨੇ…

    Read More »
  • ਸਰਕਾਰ ਸੁਖਬੀਰ ’ਤੇ ਕੇਸ ਪਾਉਣ ਤੇ ਮਜੀਠੀਆ ਨੂੰ ਜੇਲ੍ਹ ’ਚ ਖ਼ਤਮ ਕਰਨ ਲਈ ਯਤਨਸ਼ੀਲ

    ਸਰਕਾਰ ਸੁਖਬੀਰ ’ਤੇ ਕੇਸ ਪਾਉਣ ਤੇ ਮਜੀਠੀਆ ਨੂੰ ਜੇਲ੍ਹ ’ਚ ਖ਼ਤਮ ਕਰਨ ਲਈ ਯਤਨਸ਼ੀਲ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਜਨਵਰੀ: ਸ਼੍ਰੋਮਣੀ ਅਕਾਲੀ ਦਲ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਧਰਮ ਦੀ ਆੜ ਹੇਠ ਝੂਠੇ ਕੇਸ ’ਚ ਫਸਾਉਣ ਅਤੇ ਪਾਰਟੀ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਵਿਚ ਮਰਵਾਉਣ ਦਾ ਖਦਸ਼ਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਬਲਵਿੰਰਦ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ…

    Read More »
  • ਅਸ਼ਵਨੀ ਸ਼ਰਮਾ, ਸੁਖਬੀਰ, ਪ੍ਰਗਟ ਤੇ ਖਹਿਰਾ ਦੇ ਘਰਾਂ ਦੇ ਬਾਹਰ ਆਪ ਦਾ ਪ੍ਰਦਰਸ਼ਨ

    ਅਸ਼ਵਨੀ ਸ਼ਰਮਾ, ਸੁਖਬੀਰ, ਪ੍ਰਗਟ ਤੇ ਖਹਿਰਾ ਦੇ ਘਰਾਂ ਦੇ ਬਾਹਰ ਆਪ ਦਾ ਪ੍ਰਦਰਸ਼ਨ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਜਨਵਰੀ : ਆਮ ਆਦਮੀ ਪਾਰਟੀ ਨੇ ਸ਼ਨਿਚਰਵਾਰ ਨੂੰ ਪੰਜਾਬ ਵਿੱਚ ਵੱਖ-ਵੱਖ ਥਾਵਾਂ ’ਤੇ ਭਾਜਪਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਕੀਤੇ। ‘ਆਪ’ ਆਗੂਆਂ ਅਤੇ ਵਰਕਰਾਂ ਨੇ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਕਾਂਗਰਸੀ ਵਿਧਾਇਕ ਪ੍ਰਗਟ ਸਿੰਘ ਅਤੇ ਸੁਖਪਾਲ ਖਹਿਰਾ ਦੇ ਘਰਾਂ…

    Read More »
  • ਨੌਜਵਾਨ ਨੇ ਆਪਣੀ ਹੀ ਭੈਣ ਨੂੰ ਕਰ ਦਿੱਤਾ ਵਿਧਵਾ

    ਨੌਜਵਾਨ ਨੇ ਆਪਣੀ ਹੀ ਭੈਣ ਨੂੰ ਕਰ ਦਿੱਤਾ ਵਿਧਵਾ

    ਬੰਗਾ, 11 ਜਨਵਰੀ : ਬੰਗਾ ਦੀ ਐੱਮਸੀ ਕਲੋਨੀ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਦੁਖਦਾਈ ਘਟਨਾ ਵਾਪਰੀ। ਘਰੇਲੂ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ ਨੇ ਆਪਣੀ ਭੈਣ ਦੇ ਪਤੀ (ਜੀਜਾ) ਗੁਰਪ੍ਰੀਤ ਸਿੰਘ ਉਰਫ਼ ਗੋਪੀ (40) ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ। ਦੋਸ਼ੀ ਨੇ ਪਹਿਲਾਂ ਘਰ ਵਿੱਚ ਭੰਨਤੋੜ ਕੀਤੀ ਅਤੇ ਫਿਰ ਆਪਣੀ ਸਰਵਿਸ ਪਿਸਤੌਲ ਤੋਂ ਚਾਰ ਤੋਂ ਪੰਜ ਗੋਲ਼ੀਆਂ ਚਲਾਈਆਂ। ਗੋਲ਼ੀ ਲੱਗਣ…

    Read More »
  • ਕੋਟਕਪੂਰਾ ਦੇ ਨੌਜਵਾਨ ਦੀ ਆਸਟ੍ਰੇਲੀਆ ’ਚ ਸੜਕ ਹਾਦਸੇ ਦੌਰਾਨ ਦੁਖਦਾਇਕ ਮੌਤ

    ਕੋਟਕਪੂਰਾ ਦੇ ਨੌਜਵਾਨ ਦੀ ਆਸਟ੍ਰੇਲੀਆ ’ਚ ਸੜਕ ਹਾਦਸੇ ਦੌਰਾਨ ਦੁਖਦਾਇਕ ਮੌਤ

    ਕੋਟਕਪੂਰਾ, 11 ਜਨਵਰੀ : ਸਥਾਨਕ ਮੋਗਾ ਰੋਡ ’ਤੇ ਰਹਿੰਦੇ ਕੋਟਕਪੂਰਾ ਦੇ ਨਾਮੀ ਸੰਘਾ ਪਰਿਵਾਰ ਦੇ ਨੌਜਵਾਨ ਲੜਕੇ ਦੀ ਆਸਟਰੇਲੀਆ ਵਿੱਚ ਇੱਕ ਹਾਦਸੇ ਦੌਰਾਨ ਮੌਤ ਹੋ ਜਾਣ ਦੀ ਦੁਖਦਾਇਕ ਖਬਰ ਮਿਲੀ ਹੈ। ਇਸ ਹੋਣਹਾਰ ਨੌਜਵਾਨ ਦੀ ਮੌਤ ਕਾਰਨ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। 32 ਸਾਲਾ ਨੌਜਵਾਨ ਗੁਰਜੰਟ ਸਿੰਘ ਪੁੱਤਰ ਮਹਿੰਦਰ ਸਿੰਘ ਸੰਘਾ ਵਾਸੀ ਕੋਟਕਪੂਰਾ ਮਾਪਿਆਂ ਦਾ…

    Read More »
Back to top button