Punjab
-
ਫ਼ਿਰੋਜ਼ਪੁਰ ਦੀ ਅਦਾਲਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਬਾਲ ਕਿਸ਼ਨ ਫਿਰੋਜ਼ਪੁਰ, 8 ਜਨਵਰੀ : ਜ਼ਿਲ੍ਹਾ ਕੋਰਟ ਕੰਪਲੈਕਸ ਫ਼ਿਰੋਜ਼ਪੁਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਮਗਰੋਂ ਅੱਜ ਸਵੇਰੇ ਦਹਿਸ਼ਤ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਕੋਰਟ ਕੰਪਲੈਕਸ ਨੂੰ ਦੇ ਸਾਰੇ ਗੇਟ ਬੰਦ ਕਰਵਾ ਦਿੱਤੇ ਤੇ ਸਾਰਾ ਕੰਮਕਾਜ ਠੱਪ ਕਰਵਾ ਆਵਾਜਾਈ ਰੋਕ ਸਰਚ ਅਭਿਆਨ ਚਲਾਇਆ ਗਿਆ। ਪੁੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਅਧਿਕਾਰਤ ਮੇਲ ’ਤੇ…
Read More » -
ਨਾਮੀ ਸਲੂਨ ਮਾਲਕ ਨੇ ਪਤਨੀ ਅਤੇ ਦੋ ਬੱਚਿਆਂ ਦਾ ਕਤਲ ਕਰਕੇ ਖ਼ੁਦ ਨੂੰ ਮਾਰੀ ਗੋਲੀ
ਬਾਲ ਕਿਸ਼ਨ ਫਿਰੋਜ਼ਪੁਰ 8 ਜਨਵਰੀ 2026: ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਚ ਅੱਜ ਉਸ ਵੇਲੇ ਮਾਤਮ ਪਸਰ ਗਿਆ, ਜਦੋਂ ਸ਼ਹਿਰ ਦੇ ਇੱਕ ਮਸ਼ਹੂਰ ਸਲੂਨ ਮਾਲਕ ਵੱਲੋਂ ਆਪਣੇ ਪੂਰੇ ਪਰਿਵਾਰ ਦਾ ਕਤਲ ਕਰਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਸਾਹਮਣੇ ਆਈ। ਜਾਣਕਾਰੀ ਅਨੁਸਾਰ, ਨਾਮੀ ਸਲੂਨ ਮਾਲਕ ਅਮਨ ਉਰਫ਼ ਮਾਹੀ ਸੋਢੀ ਨੇ ਆਪਣੀ ਪਤਨੀ ਜਸਵੀਰ ਅਤੇ ਦੋ ਮਾਸੂਮ ਬੱਚਿਆਂ ਨੂੰ ਗੋਲੀ ਮਾਰਨ ਤੋਂ ਬਾਅਦ ਖ਼ੁਦ ਨੂੰ…
Read More » -
16 ਜਨਵਰੀ ਨੂੰ ਜਲੰਧਰ ਆਉਣਗੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ
ਜਲੰਧਰ, 7 ਜਨਵਰੀ : ਡਾ. ਬੀ.ਆਰ. ਅੰਬੇਡਕਰ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨਾਲੋਜੀ (NIT) ਵਿੱਚ 21ਵੀਂ ਕਨਵੋਕੇਸ਼ਨ 16 ਜਨਵਰੀ ਨੂੰ ਹੋਵੇਗੀ। ਇਸ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਉਹ ਐਨ.ਆਈ.ਟੀ. ਆਉਣ ਵਾਲੇ ਦੂਜੇ ਰਾਸ਼ਟਰਪਤੀ ਹੋਣਗੇ। ਇਸ ਤੋਂ ਪਹਿਲਾਂ ਤਤਕਾਲੀ ਰਾਸ਼ਟਰਪਤੀ ਏ.ਪੀ.ਜੇ. ਅਬਦੁਲ ਕਲਾਮ ਐਨ.ਆਈ.ਟੀ. ਜਲੰਧਰ ਪਹੁੰਚੇ ਸਨ। ਉਹ ਜਲੰਧਰ ਵਿੱਚ ਪਹਿਲੀ ਵਾਰ 2006 ਵਿੱਚ ਪੀ.ਟੀ.ਯੂ. (PTU) ਵਿੱਚ ਆਏ ਸਨ ਅਤੇ…
Read More » -
ਪੁਲਿਸ ਤੇ ਨਸ਼ਾ ਤਸਕਰਾਂ ਵਿਚਾਲੇ ਹੋਈ ਗੋਲੀਬਾਰੀ
ਤਰਨਤਾਰਨ, 7 ਜਨਵਰੀ : ਤਰਨਤਾਰਨ ਪੁਲਿਸ ਨੇ ਦੇਰ ਰਾਤ ਕਰੀਬ ਦੋ ਵਜੇ ਫਾਰਚੂਨ ਸਵਾਰ ਦੋ ਨਸ਼ਾ ਤਸਕਰਾਂ ਨੂੰ ਮੁਕਾਬਲੇ ਤੋਂ ਬਾਅਦ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਜਦੋਂਕਿ ਪੁਲਿਸ ਦੀ ਗੋਲੀ ਨਾਲ ਇਕ ਤਸਕਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਹਸਪਾਤਲ ਭੇਜ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਦੋਵਾਂ ਕੋਲੋਂ ਵੱਡੀ ਮਾਤਰਾ ਵਿਚ ਹੈਰੋਇਨ, 59 ਹਜ਼ਾਰ ਦੀ…
Read More » -
ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਦੇ ਪੁੱਤਰ ਤੇ ਸਾਥੀ ਨੂੰ ਨਹੀਂ ਮਿਲੀ ਜ਼ਮਾਨਤ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਜਨਵਰੀ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡ੍ਰੋਨ ਰਾਹੀਂ ਪਾਕਿਸਤਾਨ ਤੋਂ ਹਥਿਆਰਾਂ, ਵਿਸਫੋਟਕਾਂ (ਟਿਫਿਨ ਬੰਬ) ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਸਬੰਧਤ ਨਾਰਕੋ-ਅੱਤਵਾਦ ਮਾਮਲੇ ਵਿੱਚ ਸਖ਼ਤ ਰੁਖ਼ ਅਪਣਾਇਆ ਹੈ। ਅਦਾਲਤ ਨੇ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਦੇ ਪੁੱਤਰ ਗੁਰਮੁੱਖ ਸਿੰਘ ਅਤੇ ਸਹਿ-ਮੁਲਜ਼ਮ ਗੁਰਮੇਜ ਸਿੰਘ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਹਾਲਾਂਕਿ…
Read More » -
ਰਾਜਾ ਵੜਿੰਗ ਨੇ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਤੋਂ ਚੋਣ ਲੜਨ ਦੀ ਦਿੱਤੀ ਚੇਤਾਵਨੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 7 ਜਨਵਰੀ : ਲੋਕ ਸਭਾ ਮੈਂਬਰ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦੇ ਇੱਛੁਕ ਹਨ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਦੀ ਚੁਣੌਤੀ ਦਿੰਦਿਆਂ ਕਿਹਾ ਕਿ ਉਹ ਖੁਦ ਉਨ੍ਹਾਂ (ਸੁਖਬੀਰ) ਦੇ ਮੁਕਾਬਲੇ ਚੋਣ ਲੜਨਗੇ।…
Read More » -
ਆਟੋ ‘ਚੋਂ ਨੌਜਵਾਨ ਦੀ ਲਾਸ਼ ਬਰਾਮਦ
ਐੱਸਏਐੱਸ ਨਗਰ, 7 ਜਨਵਰੀ : ਮੋਹਾਲੀ ਦੇ ਨਜ਼ਦੀਕੀ ਪਿੰਡ ਬੜਮਾਜਰਾ ਵਿਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇਕ 20 ਸਾਲਾ ਨੌਜਵਾਨ ਦੀ ਲਾਸ਼ ਸ਼ੱਕੀ ਹਾਲਤ ਵਿਚ ਇਕ ਆਟੋ ਵਿਚੋਂ ਬਰਾਮਦ ਹੋਈ। ਮ੍ਰਿਤਕ ਦੀ ਪਛਾਣ ਰੋਹਿਤ ਵਜੋਂ ਹੋਈ ਹੈ, ਜੋ ਕਿ ਪਿੰਡ ਬੜਮਾਜਰਾ ਦਾ ਹੀ ਰਹਿਣ ਵਾਲਾ ਸੀ। ਪਰਿਵਾਰਕ ਮੈਂਬਰਾਂ ਨੇ ਰੋਹਿਤ ਦੇ ਦੋਸਤਾਂ ‘ਤੇ ਉਸ ਨੂੰ ਜ਼ਬਰਦਸਤੀ ਨਸ਼ਾ ਕਰਵਾਉਣ ਅਤੇ…
Read More » -
ਕੈਨੇਡਾ ਮਾਪਿਆਂ ਦਾ ਇਕਲੌਤਾ ਪੁੱਤ ਖੋਹਿਆ
ਜ਼ੀਰਕਪੁਰ, 7 ਜਨਵਰੀ : ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਹਾਲੀ ਜ਼ਿਲ੍ਹੇ ਦੀ ਲਾਲੜੂ ਮੰਡੀ ਦੇ ਰਹਿਣ ਵਾਲੇ 22 ਸਾਲਾ ਵਿਦਿਆਰਥੀ ਅਰਮਾਨ ਚੌਹਾਨ ਦੀ ਮੌਤ ਹੋ ਗਈ। ਅਰਮਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਪੜ੍ਹਾਈ ਲਈ ਕੈਨੇਡਾ ਗਿਆ ਸੀ। ਪੁੱਤਰ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਪਰਿਵਾਰ…
Read More » -
ਹੋਟਲ ਵਿਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼
ਜ਼ੀਰਕਪੁਰ, 7 ਜਨਵਰੀ : ਜ਼ੀਰਕਪੁਰ ਪੁਲਿਸ ਵੱਲੋਂ ਏਐੱਸਪੀ ਗਜ਼ਲਪ੍ਰੀਤ ਕੌਰ (ਆਈਪੀਐੱਸ) ਦੀ ਅਗਵਾਈ ਹੇਠ ਬਲਟਾਣਾ ਖੇਤਰ ਦੇ ਹੋਟਲ ਕੰਗਨਾ ਐੱਨ-2 ਵਿਚ ਛਾਪਾ ਮਾਰ ਕੇ ਦੇਹ ਵਪਾਰ ਦੇ ਗੋਰਖ ਧੰਦੇ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਛਾਪੇ ਦੌਰਾਨ ਪੁਲਿਸ ਨੇ ਹੋਟਲ ਸੰਚਾਲਕ ਨੂੰ ਕਾਬੂ ਕਰ ਲਿਆ, ਜਦਕਿ ਮੌਕੇ ਤੋਂ ਛੇ ਲੜਕੀਆਂ ਨੂੰ ਰੈਸਕਿਊ ਕਰਕੇ ਸੁਰੱਖਿਅਤ ਕੀਤਾ ਗਿਆ। ਏ.ਐੱਸ.ਪੀ. ਗਜ਼ਲਪ੍ਰੀਤ ਕੌਰ ਨੇ…
Read More » -
ਜਗਰਾਉਂ ‘ਚ ਹੋਏ ਕਬੱਡੀ ਖਿਡਾਰੀ ਦੇ ਕਤਲ ਮਾਮਲੇ ‘ਚ ਔਰਤ ਸਮੇਤ 5 ਹੋਰ ਗ੍ਰਿਫਤਾਰ
ਜਗਰਾਉਂ, 7 ਜਨਵਰੀ : ਜਗਰਾਉਂ ਨੇੜਲੇ ਪਿੰਡ ਮਾਣੂਕੇ ਵਿਖੇ ਪੰਜ ਜਨਵਰੀ ਨੂੰ ਸਾਬਕਾ ਕਬੱਡੀ ਖਿਡਾਰੀ ਅਤੇ ਬਾਉਂਸਰ ਗਗਨਦੀਪ ਸਿੰਘ ਉਰਫ ਬਾਬਾ ਦੇ ਕਤਲ ਵਿੱਚ ਜਗਰਾਉਂ ਪੁਲਿਸ ਨੇ ਅੱਜ ਇੱਕ ਔਰਤ ਸਮੇਤ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇੱਥੇ ਇਹ ਵੀ ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਜਗਰਾਉਂ ਪੁਲਿਸ ਨੇ ਇਸ ਕਤਲ ਵਿੱਚ ਸ਼ਾਮਲ ਗੁਰਦੀਪ ਸਿੰਘ ਵਾਸੀ ਢੁਡੀਕੇ ਨੂੰ…
Read More »