Punjab

  • ਅੰਮ੍ਰਿਤਸਰ ਸਰਹੱਦ ਤੋਂ 20 ਕਿੱਲੋ ਹੈਰੋਇਨ ਸਣੇ 4 ਤਸਕਰ ਕਾਬੂ

    ਅੰਮ੍ਰਿਤਸਰ ਸਰਹੱਦ ਤੋਂ 20 ਕਿੱਲੋ ਹੈਰੋਇਨ ਸਣੇ 4 ਤਸਕਰ ਕਾਬੂ

    ਅੰਮ੍ਰਿਤਸਰ, 6 ਜਨਵਰੀ: ਸੀਮਾ ਸੁਰੱਖਿਆ ਬਲ (BSF) ਅਤੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ANTF) ਨੇ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਮੰਗਲਵਾਰ ਸਵੇਰੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 19 ਕਿੱਲੋ 980 ਗ੍ਰਾਮ ਹੈਰੋਇਨ ਬਰਾਮਦ ਕਰਕੇ ਕੇਸ ਦਰਜ ਕਰ ਲਿਆ ਗਿਆ ਹੈ। ਨਸ਼ੇ ਦੀ ਇਹ ਖੇਪ ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿੱਚ ਭੇਜੀ ਗਈ ਸੀ। ਐਂਟੀ ਨਾਰਕੋਟਿਕਸ…

    Read More »
  • ਗੋਲੀ ਮਾਰ ਕੇ ਕਤਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਅਮਨ ਅਰੋੜਾ

    ਗੋਲੀ ਮਾਰ ਕੇ ਕਤਲ ਕੀਤੇ ਸਰਪੰਚ ਜਰਮਲ ਸਿੰਘ ਦੇ ਘਰ ਪੁੱਜੇ ਅਮਨ ਅਰੋੜਾ

    ਵਲਟੋਹਾ, 6 ਜਨਵਰੀ : ਤਰਨਤਾਰਨ ਜ਼ਿਲ੍ਹੇ ਦੇ ਪਿੰਡ ਵਲਟੋਹਾ ਸੰਧੂਆਂ ਤੋਂ ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਜਿਨ੍ਹਾਂ ਦਾ ਐਤਵਾਰ ਨੂੰ ਅੰਮ੍ਰਿਤਸਰ ਦੇ ਮੈਰੀ ਗੋਲਡ ਪੈਲੇਸ ਵਿਚ ਚੱਲ ਰਹੇ ਵਿਆਹ ਸਮਾਗਮ ਦੌਰਾਨ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਸ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਪੁੱਜੇ। ਉਨ੍ਹਾਂ ਸਰਪੰਚ…

    Read More »
  • ਜ਼ਿਲ੍ਹਾ ਫਿਰੋਜ਼ਪੁਰ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ

    ਜ਼ਿਲ੍ਹਾ ਫਿਰੋਜ਼ਪੁਰ ਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਜਹਾਜ਼ ਰਾਹੀਂ ਅਹਿਮਦਾਬਾਦ ਭੇਜਿਆ

    ਬਾਲ ਕਿਸ਼ਨ ਫਿਰੋਜ਼ਪੁਰ, 6 ਜਨਵਰੀ : ਜ਼ਿਲ੍ਹਾ ਫਿਰੋਜ਼ਪੁਰ ਦੇ ਸਰਕਾਰੀ ਸਕੂਲਾਂ ਵਿੱਚ 11ਵੀੰ ਜਮਾਤ ਵਿੱਚ ਪੜ੍ਹਦੇ 15 ਹੋਣਹਾਰ ਵਿਦਿਆਰਥੀਆਂ ਨੂੰ ਹਵਾਈ ਯਾਤਰਾ ਰਾਹੀਂ ਅਹਿਮਦਾਬਾਦ (ਗੁਜਰਾਤ) ਦਾ ਵਿਦਿਅਕ ਟੂਰ ਭੇਜਿਆ ਗਿਆ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਸਿਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ (ਸੈ:ਸਿ) ਫ਼ਿਰੋਜ਼ਪੁਰ ਸ੍ਰੀਮਤੀ ਮੁਨੀਲਾ ਅਰੋੜਾ, ਉਪ ਜ਼ਿਲ੍ਹਾ ਸਿੱਖਿਆ…

    Read More »
  • ਚੰਡੀਗੜ੍ਹ ’ਚ ਬੱਸ ਸਟੈਂਡ ਨੂੰ ਉਡਾਉਣ ਦੀ ਮਿਲੀ ਧਮਕੀ 

    ਚੰਡੀਗੜ੍ਹ ’ਚ ਬੱਸ ਸਟੈਂਡ ਨੂੰ ਉਡਾਉਣ ਦੀ ਮਿਲੀ ਧਮਕੀ 

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ,  6 ਜਨਵਰੀ : ਸੋਮਵਾਰ ਨੂੰ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਮੰਗਲਵਾਰ ਸਵੇਰੇ ਇੱਕ ਵਾਰ ਫਿਰ ਸ਼ਹਿਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇੱਕ ਅਣਪਛਾਤੇ ਨੰਬਰ ਤੋਂ ਧਮਕੀ ਭਰੀ ਕਾਲ ਆਈ। ਮੰਗਲਵਾਰ ਸਵੇਰੇ ਸੈਕਟਰ-43 ਅੰਤਰਰਾਜੀ ਬੱਸ ਅੱਡੇ (ISBT) ਵਿੱਚ ਖੜ੍ਹੀ ਇੱਕ ਬੱਸ ਵਿੱਚ ਬੰਬ ਹੋਣ ਦੀ ਸੂਚਨਾ ਮਿਲਦੇ ਹੀ ਹਫੜਾ-ਦਫੜੀ…

    Read More »
  • ਵਾਲਮੀਕਿ ਸਮਾਜ ਵੱਲੋਂ ਅੱਜ ਸ਼ਹਿਰ 'ਚ ਮੁਕੰਮਲ ਹੜਤਾਲ

    ਵਾਲਮੀਕਿ ਸਮਾਜ ਵੱਲੋਂ ਅੱਜ ਸ਼ਹਿਰ ‘ਚ ਮੁਕੰਮਲ ਹੜਤਾਲ

    ਕਪੂਰਥਲਾ,  6 ਜਨਵਰੀ: ਆਮ ਆਦਮੀ ਪਾਰਟੀ ਦੀ ਆਗੂ ਅਤੇ ਸਾਬਕਾ ਹਲਕਾ ਹਲਕਾ ਇੰਚਾਰਜ ਮੰਜੂ ਰਾਣਾ ਤੇ ਕਾਰਵਾਈ ਕਰਵਾਉਣ ਨੂੰ ਲੈ ਕੇ ਵੱਖ ਵੱਖ ਵਾਲਮੀਕ ਭਾਈਚਾਰੇ ਦੀਆਂ ਜਥੇਬੰਦੀਆਂ ਅਤੇ ਵਾਲਮੀਕਿ ਸਮਾਜ ਵੱਲੋਂ ਅੱਜ ਕਪੂਰਥਲਾ ਬੰਦ ਦੇ ਦਿੱਤੇ ਗਏ ਸੱਦੇ ਨੂੰ ਲੈ ਕੇ ਕਪੂਰਥਲਾ ਸ਼ਹਿਰ ਦੇ ਬਾਜ਼ਾਰ ਅਤੇ ਮੁੱਖ ਸੜਕਾਂ ਤੇ ਪੈਂਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਤੇ ਬਾਜ਼ਾਰਾਂ ਵਿੱਚ ਪੂਰੀ…

    Read More »
  • ਪਤੰਗ ਉਡਾਉਂਦੇ 8 ਸਾਲਾ ਮਾਸੂਮ ਦੀ ਹਾਰਟ ਅਟੈਕ ਨਾਲ ਮੌਤ, ਸਕੂਲ 'ਚ ਸੋਗ ਦੀ ਲਹਿਰ

    ਪਤੰਗ ਉਡਾਉਂਦੇ 8 ਸਾਲਾ ਮਾਸੂਮ ਦੀ ਹਾਰਟ ਅਟੈਕ ਨਾਲ ਮੌਤ, ਸਕੂਲ ‘ਚ ਸੋਗ ਦੀ ਲਹਿਰ

    ਫਿਰੋਜ਼ਪੁਰ,  6 ਜਨਵਰੀ: ਫ਼ਿਰੋਜ਼ਪੁਰ ਵਿਚ 8 ਸਾਲ ਦੇ ਬੱਚੇ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬ਼ਰ ਮਿਲੀ ਹੈ। ਜਾਣਕਾਰੀ ਮੁਤਾਬਕ 8 ਸਾਲਾ ਮਨਮੀਤ ਸ਼ਰਮਾ ਜੋ ਕਿ ਫ਼ਿਰੋਜ਼ਪੁਰ ਦੇ ਆਰਐੱਸਡੀ ਰਾਜ ਰਤਨ ਪਬਲਿਕ ਸਕੂਲ ਵਿਚ ਦੂਜੀ ਜਮਾਤ ਦਾ ਵਿਦਿਆਰਥੀ ਸੀ, ਆਪਣੇ ਘਰ ਦੀ ਛੱਤ ’ਤੇ ਪਤੰਗ ਉਡਾ ਰਿਹਾ ਸੀ। ਪਤੰਗ ਉਡਾਉਂਦੇ ਸਮੇਂ ਅਚਾਨਕ ਉਸ ਨੂੰ ਘਬਰਾਹਟ ਮਹਿਸੂਸ…

    Read More »
  • ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

    ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ’ਤੇ ਨੌਜਵਾਨ ਦੀ ਸ਼ੱਕੀ ਹਾਲਤ ’ਚ ਮੌਤ

    ਫਿਰੋਜ਼ਪੁਰ,  6 ਜਨਵਰੀ : ਫਿਰੋਜ਼ਪੁਰ ਛਾਉਣੀ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ ਤਿੰਨ ’ਤੇ ਸੋਮਵਾਰ ਸਵੇਰੇ ਇਕ 25 ਸਾਲਾ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ, ਜਿਸ ਤੋਂ ਬਾਅਦ ਸਟੇਸ਼ਨ ’ਤੇ ਭਾਰੀ ਹੰਗਾਮਾ ਹੋਇਆ। ਮ੍ਰਿਤਕ ਦੀ ਪਛਾਣ ਸੋਹੇਲ ਐਂਜਲ ਵਾਸੀ ਲਾਲ ਕੁੜਤੀ ਫਿਰੋਜ਼ਪੁਰ ਛਾਉਣੀ ਵਜੋਂ ਹੋਈ ਹੈ। ਪਰਿਵਾਰਕ ਮੈਂਬਰਾਂ ਨੇ ਜੀਆਰਪੀ ਦੇ ਇਕ ਏਐੱਸਈ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼ ਲਗਾਉਂਦਿਆਂ…

    Read More »
  • ਜਥੇਦਾਰ ਗੜਗੱਜ ਨੇ CM ਭਗਵੰਤ ਮਾਨ ਨੂੰ ਕੀਤਾ ਤਲਬ

    ਜਥੇਦਾਰ ਗੜਗੱਜ ਨੇ CM ਭਗਵੰਤ ਮਾਨ ਨੂੰ ਕੀਤਾ ਤਲਬ

    ਅੰਮ੍ਰਿਤਸਰ,  6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਪੇਸ਼ ਹੋਣਗੇ। ਗੋਲਕ ਨਾਲ ਜੁੜੇ ਇਕ ਮਾਮਲੇ ‘ਚ ਦਿੱਤੇ ਗਏ ਬਿਆਨ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਹੈ। ਜਥੇਦਾਰ ਨੇ ਮੁੱਖ ਮੰਤਰੀ ਨੂੰ ਆਪਣਾ ਪੱਖ ਸਪੱਸ਼ਟ…

    Read More »
  • ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ 'ਤੇ ਫਾਇਰਿੰਗ

    ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ‘ਤੇ ਫਾਇਰਿੰਗ

    ਜੰਡਿਆਲਾ ਗੁਰੂ,  6 ਜਨਵਰੀ : ਜੰਡਿਆਲਾ ਗੁਰੂ ਵਿੱਚ ਗੋਲ਼ੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਵਾਲਮੀਕ ਚੌਕ ਵਿਚ ਇੱਕ ਸੁਨਿਆਰੇ ਦੀ ਦੁਕਾਨ ਨੂੰ ਨਿਸ਼ਾਨਾ ਬਣਾਉਂਦਿਆਂ ਫਾਇਰਿੰਗ ਕੀਤੀ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਵੱਲੋਂ ਚਾਰ ਤੋਂ ਪੰਜ ਰੌਂਦ ਫਾਇਰ ਕੀਤੇ ਗਏ, ਜਿਸ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗਨੀਮਤ ਰਹੀ ਕਿ…

    Read More »
  • ਗ਼ਰੀਬੀ ਤੋਂ ਤੰਗ ਆ ਕੇ ਦੋ ਬੱਚਿਆਂ ਸਣੇ ਪਿਤਾ ਨੇ ਨਿਗਲਿਆ ਜ਼ਹਿਰ, ਤਿੰਨਾਂ ਦੀ ਮੌਤ

    ਗ਼ਰੀਬੀ ਤੋਂ ਤੰਗ ਆ ਕੇ ਦੋ ਬੱਚਿਆਂ ਸਣੇ ਪਿਤਾ ਨੇ ਨਿਗਲਿਆ ਜ਼ਹਿਰ, ਤਿੰਨਾਂ ਦੀ ਮੌਤ

    ਅੰਮ੍ਰਿਤਸਰ,  6 ਜਨਵਰੀ : ਸ਼ਹੂਰਾ ਪਿੰਡ ਵਿਚ ਗਰੀਬੀ ਤੋਂ ਤੰਗ ਆ ਕੇ ਇਕ ਪਿਤਾ ਨੇ ਆਪਣੀਆਂ ਦੋ ਬੇਟੀਆਂ ਸਮੇਤ ਜ਼ਹਿਰੀਲੀ ਦਵਾਈ ਖਾ ਕੇ ਖੁਦਕੁਸ਼ੀ ਕਰ ਲਈ ਹੈ। ਅਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਲਵਪ੍ਰੀਤ ਸਿੰਘ ਨੌਕਰੀ ਨਾ ਮਿਲਣ ਤੋਂ ਪਰੇਸ਼ਾਨ ਸੀ। ਉਸ ਦੀਆਂ ਦੋ ਧੀਆਂ ਅਤੇ ਇਕ ਛੋਟਾ ਪੁੱਤਰ ਹੈ। ਲਵਪ੍ਰੀਤ ਸਿੰਘ ਆਪਣੀ ਪਤਨੀ ਕੁਲਦੀਪ ਕੌਰ ਨੂੰ ਅਟਾਰੀ…

    Read More »
Back to top button