Punjab
-
ਡਿਊਟੀ ਦੌਰਾਨ ਲਾਪਰਵਾਹੀ ਵਰਤਣ ਦੇ ਦੋਸ਼ ਤਹਿਤ ਸੈਨੇਟਰੀ ਅਫਸਰ ਮੁਅੱਤਲ
ਬਟਾਲਾ, 4 ਜਨਵਰੀ : ਬਟਾਲਾ ਨਗਰ ਨਿਗਮ ਦੇ ਮਿਊਂਸੀਪਲ ਸੈਨੇਟਰੀ ਅਫਸਰ ਨੂੰ ਲਾਪਰਵਾਹੀ ਅਤੇ ਡਿਊਟੀ ਵਿੱਚ ਕੁਤਾਹੀ ਦੇ ਕਾਰਨ ਪੰਜਾਬ ਸਿਵਲ ਸੇਵਾਵਾਂ (ਸਜ਼ਾ ਅਤੇ ਅਪੀਲ) ਨਿਯਮ, 1970 ਦੇ ਨਿਯਮ 4 (1) ਦੇ ਤਹਿਤ ਤੁਰੰਤ ਪ੍ਰਭਾਵ ਨਾਲ ਸਰਕਾਰੀ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਨਗਰ ਨਿਗਮ ਕਮਿਸ਼ਨਰ ਨੇ ਇੱਕ ਪੱਤਰ ਜਾਰੀ ਕਰਕੇ ਮਿਊਂਸੀਪਲ ਸੈਨੇਟਰੀ ਅਫਸਰ ਜਗਦੀਪ ਸਿੰਘ ਨੂੰ ਮੁਅੱਤਲ ਕਰ…
Read More » -
ਬਰਨਾਲਾ ਦੇ ਨੌਜਵਾਨ ਦੀ ਇੰਡੋਨੇਸ਼ੀਆ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਬਰਨਾਲਾ, 4 ਜਨਵਰੀ : ਜ਼ਿਲ੍ਹਾ ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ ਦੇ ਸਹਿਰ ਬਾਲੀ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਸਮਾਜਸੇਵੀ ਤੇ ਬਲਾਕ ਸੰਮਤੀ ਮੈਂਬਰ ਗੁਰਮੀਤ ਸਿੰਘ ਕਾਕਾ ਬਡਬਰ ਨੇ ਦੱਸਿਆ ਕਿ ਨੌਜਵਾਨ ਤੇਜਪਾਲ ਸਿੰਘ ਸੇਖੋਂ (34) ਪੁੱਤਰ ਗੁਰਚਰਨ ਸਿੰਘ ਸੇਖੋਂ ਜੋ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ, ਮੱਧਵਰਗੀ ਪਰਿਵਾਰ ਹੋਣ ਕਾਰਨ…
Read More » -
328 ਪਾਵਨ ਸਰੂਪਾਂ ਦੇ ਮਾਮਲੇ ‘ਚ ਕੋਹਲੀ ਤੋਂ ਬਾਅਦ ਹੁਣ ਕੰਵਲਜੀਤ ਸਿੰਘ ਗ੍ਰਿਫ਼ਤਾਰ,
ਅੰਮ੍ਰਿਤਸਰ, 4 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚੋਂ 328 ਪਾਵਨ ਸਰੂਪ ਘੱਟਣ ਦੇ ਮਾਮਲੇ ‘ਚ ਸੀਏ ਸਤਿੰਦਰ ਸਿੰਘ ਕੋਹਲੀ ਤੋਂ ਬਾਅਦ ਸਾਬਕਾ ਸਹਾਇਕ ਸੁਪਰਵਾਈਜ਼ਰ ਕੰਵਲਜੀਤ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਸ਼ਨਿੱਚਰਵਾਰ ਸਵੇਰ ਤੋਂ ਹੀ ਪੁਲਿਸ ਨੇ ਗ੍ਰਿਫਤਾਰੀਆਂ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ ਕੀਤੀ। ਭਾਵੇਂ ਪੁਲਿਸ ਨੇ ਕਿਸੇ ਵੀ ਅਧਿਕਾਰਤ ਤੌਰ ‘ਤੇ ਕਿਸੇ ਦੀ…
Read More » -
ਤਿੰਨ ਨਾਕਾਬਪੋਸ਼ਾਂ ਘਰ ’ਚ ਲੁੱਟ ਕਰਕੇ ਕੀਤਾ ਨੌਜਵਾਨ ਦਾ ਕਤਲ
ਲਹਿਰਾਗਾਗਾ, 3 ਜਨਵਰੀ : ਸ਼ੁੱਕਰਵਾਰ ਰਾਤ 10 ਵਜੇ ਦੇ ਕਰੀਬ ਸ਼ਹਿਰ ‘ਚ ਤਿੰਨ ਨਕਾਬਪੋਸ਼ਾਂ ਨੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਘਰ ‘ਚ ਦਾਖਲ ਹੋ ਕੇ ਔਰਤ ਨੂੰ ਬੰਨ੍ਹ ਕੇ ਲੁੱਟਮਾਰ ਕੀਤੀ ਤੇ ਔਰਤ ਦੇ ਪੁੱਤਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਥਾਣਾ ਲਹਿਰਾ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ…
Read More » -
ਇੱਕ ਹੀ ਕੰਪਨੀ ਦੇ ਸ਼ਰਾਬ ਦੇ ਠੇਕਿਆਂ ਨੂੰ ਲਗਾਤਾਰ 4 ਵਾਰ ਬਣਾਇਆ ਨਿਸ਼ਾਨਾ, 1 ਲੱਖ 20 ਹਜਾਰ ਤੇ ਸ਼ਰਾਬ ਦੀ ਲੁੱਟ
ਲੁਧਿਆਣਾ, 3 ਜਨਵਰੀ : ਹੰਬੜਾ ਰੋਡ ’ਤੇ ਪੈਂਦੇ ਇੱਕ ਹੀ ਕੰਪਨੀ ਦੇ ਸ਼ਰਾਬ ਦੇ ਠੇਕਿਆਂ ਨੂੰ ਲਗਾਤਾਰ 4 ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਬਦਮਾਸ਼ਾਂ ਨੇ ਇੱਕ ਹਫਤੇ ਵਿੱਚ ਠੇਕਿਆਂ ਦੇ ਕਰਿੰਦਿਆਂ ਕੋਲੋਂ 1 ਲੱਖ20 ਹਜਾਰ ਰੁਪਏ ਦੀ ਰਕਮ ਅਤੇ ਸ਼ਰਾਬ ਦੀਆਂ ਕੁਝ ਬੋਤਲਾਂ ਲੁੱਟ ਲਈਆਂ। ਇਸ ਮਾਮਲੇ ਵਿੱਚ ਥਾਣਾ ਪੀਏਯੂ ਦੀ ਪੁਲਿਸ ਨੇ ਸਾਊਥ ਸਿਟੀ ਦੇ ਰਹਿਣ ਵਾਲੇ…
Read More » -
ਅੰਮ੍ਰਿਤਸਰ ਦੇ ਡਾਕਘਰ ‘ਚ ਭਾਸ਼ਾ ਨੂੰ ਲੈ ਕੇ ਹੰਗਾਮਾ
ਅੰਮ੍ਰਿਤਸਰ, 3 ਜਨਵਰੀ : ਮਰਾਠੀ ਭਾਸ਼ਾ ਤੋਂ ਸ਼ੁਰੂ ਹੋਇਆ ਵਿਵਾਦ ਹੁਣ ਪੰਜਾਬੀ ਭਾਸ਼ਾ ਤੱਕ ਆ ਪਹੁੰਚਿਆ ਹੈ। ਇਸ ਸਬੰਧੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਇੱਕ ਡਾਕਘਰ (ਪੋਸਟ ਆਫਿਸ) ਤੋਂ ਵਾਇਰਲ ਹੋਈ ਇਸ ਵੀਡੀਓ ਨੇ ਦੇਸ਼ ਭਰ ਵਿੱਚ ਭਾਸ਼ਾਈ ਅਧਿਕਾਰਾਂ ‘ਤੇ ਇੱਕ ਨਵੀਂ ਬਹਿਸ ਛੇੜ ਦਿੱਤੀ ਹੈ। ਕੀ ਹੈ ਪੂਰਾ ਮਾਮਲਾ? ਵਾਇਰਲ ਵੀਡੀਓ ਵਿੱਚ ਇੱਕ ਡਾਕ ਕਰਮਚਾਰੀ ਇਹ ਕਹਿੰਦਾ…
Read More » -
MP ਔਜਲਾ ਨੇ CM ਭਗਵੰਤ ਮਾਨ ‘ਤੇ ਮੋਹਾਲੀ ਨੂੰ ਤਰਜੀਹ ਦੇਣ ਦਾ ਲਾਇਆ ਦੋਸ਼
ਅੰਮ੍ਰਿਤਸਰ, 3 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਉਡਾਣਾਂ ਦੀ ਗਿਣਤੀ ਵਧਾਉਣ ਦੀ ਗੱਲ ਕਹੇ ਜਾਣ ‘ਤੇ ਅੰਮ੍ਰਿਤਸਰ ‘ਚ ਤਿੱਖੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੁੱਖ ਮੰਤਰੀ ਦੇ ਇਸ ਰੁਖ਼ ‘ਤੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਕਿ ਸਿਰਫ਼ ਮੋਹਾਲੀ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਅੱਗੇ ਵਧਾਉਣ ਦੀ ਸੋਚ…
Read More » -
ਪੰਜਾਬੀ ਗਾਇਕ ਹਰਭਜਨ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ, 3 ਜਨਵਰੀ : ਜਾਣੇ-ਪਛਾਣੇ ਪੰਜਾਬੀ ਗਾਇਕ, ਅਦਾਕਾਰ ਤੇ ਫਿਲਮ ਨਿਰਮਾਤਾ ਹਰਭਜਨ ਮਾਨ ਬੀਤੀ ਦੇਰ ਰਾਤ ਪਵਿੱਤਰ ਅਸਥਾਨ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਵਿਖੇ ਪਹੁੰਚੇ। ਉਨ੍ਹਾਂ ਗੁਰੂ ਘਰ ‘ਚ ਸ਼ਰਧਾ ਭਾਵਨਾ ਨਾਲ ਮੱਥਾ ਟੇਕ ਕੇ ਗੁਰੂ ਸਾਹਿਬ ਦੇ ਚਰਨਾਂ ‘ਚ ਸੀਸ ਨਿਵਾਇਆ ਤੇ ਦੇਸ਼-ਦੁਨੀਆ ‘ਚ ਸੁਖ-ਸ਼ਾਂਤੀ, ਅਮਨ ਅਤੇ ਭਾਈਚਾਰੇ ਦੀ ਕਾਮਨਾ ਕੀਤੀ। ਸ੍ਰੀ ਹਰਿਮੰਦਰ ਸਾਹਿਬ ਪਹੁੰਚਣ ਤੋਂ ਬਾਅਦ ਹਰਭਜਨ ਮਾਨ ਨੇ…
Read More » -
ਅੰਮ੍ਰਿਤਸਰ ਹਵਾਈ ਅੱਡੇ ‘ਤੇ 6 ਉਡਾਣਾਂ ਰੱਦ
ਅੰਮ੍ਰਿਤਸਰ, 3 ਜਨਵਰੀ : ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ, ਅੰਮ੍ਰਿਤਸਰ ਵਿਖੇ ਸੰਘਣੀ ਧੁੰਦ ਕਾਰਨ ਤੜਕੇ ਤੋਂ ਲੈ ਕੇ ਸਵੇਰ ਤੱਕ ਕਈ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ। ਰਾਤ 12 ਵਜੇ ਤੋਂ ਸਵੇਰੇ 10 ਵਜੇ ਦੇ ਦਰਮਿਆਨ ਕੁੱਲ 6 ਉਡਾਣਾਂ ਰੱਦ ਹੋਣ ਕਾਰਨ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹਵਾਈ ਅੱਡਾ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ, ਰੱਦ ਕੀਤੀਆਂ ਗਈਆਂ…
Read More » -
ਗੁਰਦਾਸਪੁਰ ’ਚ ਸੁਨਿਆਰੇ ਦੇ ਘਰੋਂ ਕਰੋੜਾਂ ਦੀ ਚੋਰੀ, ਸੀਸੀਟੀਵੀ ਕੈਮਰੇ ਵੀ ਲੈ ਗਏ ਚੋਰ
ਗੁਰਦਾਸਪੁਰ, 3 ਜਨਵਰੀ : ਸਥਾਨਕ ਝੂਲਨਾ ਮਹਿਲ ਇਲਾਕੇ ’ਚ ਇੱਕ ਸੁਨਿਆਰੇ ਦੇ ਘਰ ’ਚ ਵੱਡੀ ਚੋਰੀ ਦੀ ਸੂਚਨਾ ਮਿਲੀ ਹੈ। ਚੋਰਾਂ ਨੇ ਤਾਲੇ ਤੋੜ ਕੇ ਸੋਨਾ, ਚਾਂਦੀ, ਨਕਦੀ ਤੇ ਇੱਥੋਂ ਤੱਕ ਕਿ ਸੀਸੀਟੀਵੀ ਕੈਮਰੇ ਤੇ ਡੀਵੀਆਰ ਵੀ ਚੋਰੀ ਕਰ ਲਏ। ਪੀੜਤ ਨੇ ਲਗਪਗ 1.35 ਕਰੋੜ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਹੈ। ਥਾਣਾ ਸਿਟੀ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ…
Read More »