Punjab

  • ਬਸਪਾ ਨੇ ਮਗਨਰੇਗਾ ਕਾਮਿਆਂ ਦੇ ਹੱਕ ਖੋਹੇ ਜਾਣ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

    ਬਸਪਾ ਨੇ ਮਗਨਰੇਗਾ ਕਾਮਿਆਂ ਦੇ ਹੱਕ ਖੋਹੇ ਜਾਣ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ

    ਰੂਪਨਗਰ, 2 ਜਨਵਰੀ : ਕੇਂਦਰ ਦੀ ਮੋਦੀ ਸਰਕਾਰ ਗਰੀਬ ਲੋਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਕਾਰਪੋਰੇਟ ਘਰਾਣਿਆ ਨੂੰ ਖੁਸ਼ ਕਰ ਰਹੀ ਹੈ ਜਿਸ ਦੀ ਮਿਸਾਲ ਮਗਨਰੇਗਾ ਸਕੀਮ ਦਾ ਨਾਮ ਬਦਲ ਕੇ ਨਵਾਂ ਬਿਲ ਪਾਸ ਕਰਨ ‘ਤੇ ਸਾਹਮਣੇ ਆਇਆ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਦੇ ਪਾਰਟੀ ਦੇ ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ,ਜਨਰਲ ਸਕੱਤਰ ਰਜਿੰਦਰ ਸਿੰਘ ਨਨਹੇੜੀਆਂ ਨੇ ਕੀਤਾ। ਸ਼ੁੱਕਰਵਾਰ ਨੂੰ ਬਹੁਜਨ…

    Read More »
  • ਵੇਰਕਾ ਮਿਲਕ ਪਲਾਂਟ ਦੀ ਡੇਅਰੀ ਬੰਦ ਹੋਣ ਕਾਰਨ ਦੁੱਧ ਉਤਪਾਦਕ ਪਰੇਸ਼ਾਨ

    ਵੇਰਕਾ ਮਿਲਕ ਪਲਾਂਟ ਦੀ ਡੇਅਰੀ ਬੰਦ ਹੋਣ ਕਾਰਨ ਦੁੱਧ ਉਤਪਾਦਕ ਪਰੇਸ਼ਾਨ

    ਸ੍ਰੀ ਚਮਕੌਰ ਸਾਹਿਬ, 2 ਜਨਵਰੀ : ਜ਼ਿਲ੍ਹਾ ਰੂਪਨਗਰ ਦੇ ਪਿੰਡ ਅਮਰਾਲੀ ਦੀ ਵੇਰਕਾ ਮਿਲਕ ਪਲਾਂਟ ਮੋਹਾਲੀ ਨਾਲ ਸਬੰਧਤ ਡੇਅਰੀ ਨੂੰ ਪਲਾਂਟ ਦੇ ਅਧਿਕਾਰੀਆਂ ਵੱਲੋਂ ਬੰਦ ਕਰਨ ਦੇ ਹੁਕਮਾਂ ਤੋਂ ਬਾਅਦ ਪਿੰਡ ਦੇ ਪਸ਼ੂਪਾਲਕਾਂ ਅਤੇ ਦੁੱਧ ਉਤਪਾਦਕਾਂ ’ਚ ਗਹਿਰਾ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਦੁੱਧ ਉਤਪਾਦਕਾਂ ਦਾ ਸਵੇਰੇ ਕਰੀਬ 7 ਕੁਇੰਟਲ ਦੁੱਧ ਖਰਾਬ ਹੋ ਗਿਆ। ਇਹ ਡੇਅਰੀ ਬੰਦ ਹੋਣ…

    Read More »
  • ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ

    ਪੰਜਾਬ ਸਰਕਾਰ ਨੇ ਨਵੇਂ ਸਾਲ ਦਾ ਦਿੱਤਾ ਤੋਹਫ਼ਾ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਜਨਵਰੀ :  ਪੰਜਾਬ ਸਰਕਾਰ ਨੇ 2010 ਬੈਚ ਦੇ ਆਈਏਐੱਸ ਅਧਿਕਾਰੀਆਂ ਘਣਸ਼ਿਆਮ ਥੋਰੀ, ਕੁਮਾਰ ਅਮਿਤ ਤੇ ਵਿਮਲ ਕੁਮਾਰ ਸੇਤੀਆ ਨੂੰ ਪਹਿਲੀ ਜਨਵਰੀ 2026 ਤੋਂ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਤਨਖ਼ਾਹ ਮੈਟ੍ਰਿਕਸ ਵਿਚ ਸੁਪਰਟਾਈਮ ਸਕੇਲ/ਲੈਵਲ 14 ਵਿਚ ਤਰੱਕੀ ਦਿੱਤੀ ਹੈ। ਉਕਤ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਜਾਵੇਗਾ ਜਿਹੜੇ ਅਗਲੇ ਹੁਕਮਾਂ ਤੱਕ ਨਵੇਂ ਸਕੇਲ ਵਿਚ…

    Read More »
  • ਸੂਬਾਈ ਲੀਡਰਸ਼ਿਪ ਨੂੰ ਭਾਰੀ ਪੈ ਰਹੇ ਕੇਂਦਰ ਦੇ ਫ਼ੈਸਲੇ

    ਸੂਬਾਈ ਲੀਡਰਸ਼ਿਪ ਨੂੰ ਭਾਰੀ ਪੈ ਰਹੇ ਕੇਂਦਰ ਦੇ ਫ਼ੈਸਲੇ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਜਨਵਰੀ : ਪੰਜਾਬ ਦੀ ਸਿਆਸਤ ਵਿਚ ਕੇਂਦਰ ਸਰਕਾਰ ਦੇ ਫ਼ੈਸਲਿਆਂ ਦਾ ਪ੍ਰਭਾਵ ਹਮੇਸ਼ਾ ਤੋਂ ਵਿਵਾਦਾਂ ਭਰਿਆ ਰਿਹਾ ਹੈ ਪਰ ਹਾਲੀਆ ਸਾਲਾਂ ਵਿਚ ਇਹ ਫ਼ੈਸਲੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਲਈ ਇਕ ਵੱਡੀ ਚੁਣੌਤੀ ਬਣਦੇ ਜਾ ਰਹੇ ਹਨ। ਜਿੱਥੇ ਇਕ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਵਿਕਾਸ ਤੇ ਸੁਧਾਰਾਂ ਦਾ ਦਾਅਵਾ ਕਰਦੀ ਹੈ ਉੱਥੇ ਪੰਜਾਬ…

    Read More »
  • ਆਪ ਸਰਕਾਰ ਨੇ 35.27 ਲੱਖ ਲਾਭਪਾਤਰੀਆਂ ਦੀ ਪੈਨਸ਼ਨ ਰੋਕੀ-ਪ੍ਰਤਾਪ ਸਿੰਘ ਬਾਜਵਾ

    ਆਪ ਸਰਕਾਰ ਨੇ 35.27 ਲੱਖ ਲਾਭਪਾਤਰੀਆਂ ਦੀ ਪੈਨਸ਼ਨ ਰੋਕੀ-ਪ੍ਰਤਾਪ ਸਿੰਘ ਬਾਜਵਾ

    ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੰਵੇਦਨਹੀਣਤਾ, ਗਲਤ ਤਰਜੀਹਾਂ ਅਤੇ ਗੰਭੀਰ ਵਿੱਤੀ ਕੁਪ੍ਰਬੰਧਨ ਕਾਰਨ ਸੂਬੇ ਭਰ ਦੇ 35.27 ਲੱਖ ਲਾਭਪਾਤਰੀਆਂ ਨੂੰ ਸਮਾਜਿਕ ਸੁਰੱਖਿਆ ਪੈਨਸ਼ਨ ਤੋਂ ਵਾਂਝਾ ਕਰ ਦਿੱਤਾ ਹੈ। ਬਾਜਵਾ ਨੇ ਕਿਹਾ ਕਿ ਲੱਖਾਂ ਬਜ਼ੁਰਗ, ਵਿਧਵਾਵਾਂ, ਦਿਵਿਆਂਗ ਵਿਅਕਤੀ…

    Read More »
  • SP ਓਸਵਾਲ ਨਾਲ ਸਾਈਬਰ ਠੱਗੀ ਮਾਰਨ ਵਾਲੇ ਗਿਰੋਹ ਦਾ ਮੈਂਬਰ ਕਾਨਪੁਰ ਤੋਂ ਗ੍ਰਿਫ਼ਤਾਰ

    SP ਓਸਵਾਲ ਨਾਲ ਸਾਈਬਰ ਠੱਗੀ ਮਾਰਨ ਵਾਲੇ ਗਿਰੋਹ ਦਾ ਮੈਂਬਰ ਕਾਨਪੁਰ ਤੋਂ ਗ੍ਰਿਫ਼ਤਾਰ

    ਜਲੰਧਰ, 2 ਜਨਵਰੀ : ਸਨਅਤਕਾਰ ਐੱਸਪੀ ਓਸਵਾਲ ਨੂੰ ਡਿਜੀਟਲ ਅਰੈਸਟ ਕਰ ਕੇ ਉਨ੍ਹਾਂ ਨਾਲ ਸੱਤ ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਗਿਰੋਹ ਦੇ ਇਕ ਮੈਂਬਰ ਨੂੰ ਕਾਨਪੁਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਈਡੀ ਨੇ ਉਸ ਨੂੰ 31 ਦਸੰਬਰ ਨੂੰ ਗਿ੍ਰਫ਼ਤਾਰ ਕਰ ਕੇ ਕਾਨਪੁਰ ’ਚ ਐੱਸਜੀਜੇਐੱਮ ਸਾਹਮਣੇ ਪੇਸ਼ ਕੀਤਾ ਗਿਆ, ਜਿੱਥੋਂ ਦੋ ਦਿਨ ਦੀ ਟ੍ਰਾਂਜ਼ਿੰਟ ਰਿਮਾਂਡ ਮਿਲੀ। ਇਸ ਤੋਂ ਬਾਅਦ ਉਸ…

    Read More »
  • ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨੀਸ਼ ਤਿਵਾੜੀ

    ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਮਨੀਸ਼ ਤਿਵਾੜੀ

    ਅੰਮ੍ਰਿਤਸਰ, 2 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਤਾਂ ਜੋ ਸਾਲ 2026 ਦੁਨੀਆ, ਦੇਸ਼ ਤੇ ਖਾਸ ਕਰ ਕੇ ਪੰਜਾਬ ਲਈ ਖੁਸ਼ਹਾਲੀ ਲਿਆਵੇ। ਇਸ ਦੌਰਾਨ ਸਾਬਕਾ ਵਿਧਾਇਕ ਸੁਨੀਲ…

    Read More »
  • ਪਾਕਿਸਤਾਨ ਵੱਲੋਂ ਭੇਜੇ ਡਰੋਨ ਰਾਹੀਂ ਪੈਕਟ ਵਿੱਚੋਂ ਇਕ ਪਿਸਤੌਲ ਤੇ ਪੰਜ ਕਾਰਤੂਸ ਬਰਾਮਦ

    ਪਾਕਿਸਤਾਨ ਵੱਲੋਂ ਭੇਜੇ ਡਰੋਨ ਰਾਹੀਂ ਪੈਕਟ ਵਿੱਚੋਂ ਇਕ ਪਿਸਤੌਲ ਤੇ ਪੰਜ ਕਾਰਤੂਸ ਬਰਾਮਦ

    ਡੇਰਾ ਬਾਬਾ ਨਾਨਕ, 2 ਜਨਵਰੀ : ਬੀਐਸਐਫ ਦੀ 113 ਬਟਾਲੀਅਨ ਪਬੀਓਪੀ ਰੋਡ ਪੋਸਟ ਅਧੀਨ ਆਉਂਦੇ ਪਿੰਡ ਠੇਠਰਕੇ ਦੇ ਕਣਕ ਦੇ ਖੇਤਾਂ ਵਿੱਚੋਂ ਇੱਕ ਪੀਲੇ ਰੰਗ ਦਾ ਪੈਕਟ ਬਰਾਮਦ ਕੀਤਾ ਗਿਆ ਜਿਸ ਵਿੱਚੋਂ ਇੱਕ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਹੋਏ। ਜਾਣਕਾਰੀ ਅਨੁਸਾਰ ਕਿਸਾਨ ਨਿਸ਼ਾਨ ਸਿੰਘ ਪੁੱਤਰ ਤਰਲੋਕ ਸਿੰਘ ਪਿੰਡ ਠੇਠਰਕੇ ਦੇ ਖੇਤਾਂ ਵਿਚੋਂ ਪੀਲੇ ਰੰਗ ਦਾ ਪੈਕਟ ਵਿਚੋਂ ਇਕ ਪਿਸਤੌਲ ਤੇ…

    Read More »
  • ਸੁਨਿਆਰੇ ਦੇ ਘਰੋਂ ਕਰੋੜਾਂ ਰੁਪਏ ਚੋਰੀ

    ਸੁਨਿਆਰੇ ਦੇ ਘਰੋਂ ਕਰੋੜਾਂ ਰੁਪਏ ਚੋਰੀ

    ਗੁਰਦਾਸਪੁਰ, 2 ਜਨਵਰੀ : ਗੁਰਦਾਸਪੁਰ ਦੇ ਝੂਲਾਣਾ ਮਹਿਲ ਇਲਾਕੇ ਵਿੱਚ ਇੱਕ ਸੁਨਿਆਰੇ ਦੇ ਘਰ ਵਿੱਚ ਚੋਰੀ ਦੀ ਖ਼ਬਰ ਮਿਲੀ ਹੈ। ਚੋਰਾਂ ਨੇ ਤਾਲੇ ਤੋੜ ਕੇ ਸੋਨਾ, ਚਾਂਦੀ ਅਤੇ ਨਕਦੀ ਚੋਰੀ ਕਰ ਲਈ। ਆਪਣੀ ਪਛਾਣ ਦੀ ਰੱਖਿਆ ਲਈ, ਉਨ੍ਹਾਂ ਨੇ ਸੀਸੀਟੀਵੀ ਕੈਮਰੇ ਅਤੇ ਡੀਵੀਆਰ ਵੀ ਚੋਰੀ ਕਰ ਲਏ। ਪੀੜਤ ਨੇ ਲਗਭਗ ₹13.5 ਮਿਲੀਅਨ ਦੇ ਨੁਕਸਾਨ ਦਾ ਅਨੁਮਾਨ ਲਗਾਇਆ ਸਿਟੀ ਪੁਲਿਸ ਨੇ ਮਾਮਲੇ…

    Read More »
  • ਕਪੂਰਥਲਾ 'ਚ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ

    ਕਪੂਰਥਲਾ ‘ਚ ਮਹਿਲਾ ਦਾ ਗੋਲੀਆਂ ਮਾਰ ਕੇ ਕਤਲ

    ਕਪੂਰਥਲਾ, 2 ਜਨਵਰੀ : ਕਪੂਰਥਲਾ ਸ਼ਹਿਰ ਦੇ ਮੁਹੱਲਾ ਸੀਨਪੁਰਾ ਵਿੱਚ ਗੋਲੀਬਾਰੀ ਦੀ ਘਟਨਾ ਵਿੱਚ ਇੱਕ ਔਰਤ ਦੀ ਮੌਤ ਹੋ ਗਈ ਹੈ। ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਅਧਿਕਾਰਤ ਤੌਰ ‘ਤੇ ਘਟਨਾ ਦੀ ਪੁਸ਼ਟੀ ਕੀਤੀ ਹੈ।ਜਾਣਕਾਰੀ ਅਨੁਸਾਰ, ਇਹ ਘਟਨਾ ਕੁਝ ਦੇਰ ਪਹਿਲਾਂ ਮੁਹੱਲਾ ਸੀਨਪੁਰਾ ਵਿੱਚ ਗੋਲੀਬਾਰੀ ਦੀ ਆਵਾਜ਼ ਸੁਣਾਈ ਦਿੱਤੀ। ਗੋਲੀਬਾਰੀ ਵਿੱਚ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ ਅਤੇ ਉਸਨੂੰ ਤੁਰੰਤ ਹਸਪਤਾਲ…

    Read More »
Back to top button