Punjab
-
ਲੁਧਿਆਣਾ ਰੇਲਵੇ ਸਟੇਸ਼ਨ ਦਾ ਬਦਲੇਗਾ ਮੁਹਾਂਦਰਾ
ਲੁਧਿਆਣਾ, 1 ਜਨਵਰੀ : ਲੁਧਿਆਣਾ ਰੇਲਵੇ ਸਟੇਸ਼ਨ ਦੇ ਲੰਮੇ ਸਮੇਂ ਤੋਂ ਚੱਲ ਰਹੇ ਨਵੀਨੀਕਰਨ ਪ੍ਰੋਜੈਕਟ ਤਹਿਤ ਸਾਲ 2026 ਸ਼ਹਿਰ ਲਈ ਇੱਕ ਮੋੜ ਸਾਬਤ ਹੋ ਸਕਦਾ ਹੈ। ਭਾਰਤੀ ਰੇਲਵੇ ਵੱਲੋਂ ਲਗਭਗ 528.95 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਇਸ ਪ੍ਰੋਜੈਕਟ ਅਧੀਨ ਸਟੇਸ਼ਨ ਨੂੰ ਆਧੁਨਿਕ, ਵਿਸ਼ਵ-ਪੱਧਰੀ ਅਤੇ ਯਾਤਰੀ-ਹਿਤੈਸ਼ੀ ਰੂਪ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ। ਅਧਿਕਾਰਕ ਸੂਤਰਾਂ ਮੁਤਾਬਕ 2026 ਦੌਰਾਨ ਇਸ…
Read More » -
328 ਪਾਵਨ ਸਰੂਪਾਂ ਦੇ ਮਾਮਲੇ ‘ਚ ਸੁਖਬੀਰ ਬਾਦਲ ਦਾ ਕਰੀਬੀ ਕੋਹਲੀ ਗ੍ਰਿਫ਼ਤਾਰ
ਅੰਮ੍ਰਿਤਸਰ, 1 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਸ੍ਰੀ ਰਾਮਸਰ ਸਾਹਿਬ ਅੰਮ੍ਰਿਤਸਰ ਤੋਂ 328 ਪਾਵਨ ਸਰੂਪ ਦੇ ਚੱਲ ਰਹੇ ਮਾਮਲੇ ਸਬੰਧੀ 7 ਦਸੰਬਰ 2024 ਨੂੰ ਸਿੱਖ ਸਦਭਾਵਨਾ ਦਲ ਦੇ ਬਲਦੇਵ ਸਿੰਘ ਵਡਾਲਾ ਵੱਲੋਂ ਕਰਵਾਈ ਗਈ ਥਾਣਾ ਸੀ ਡਵੀਜ਼ਨ ਵਿਖੇ ਐਫਆਈਆਰ ਦੇ ਤਹਿਤ 16 ਵਿਅਕਤੀਆਂ ਵਿੱਚੋਂ ਸ਼੍ਰੋਮਣੀ ਕਮੇਟੀ ਦੇ ਚਾਰਟਡ ਅਕਾਊਂਟਡ ਰਹੇ ਸਤਿੰਦਰ…
Read More » -
ਨਵੇਂ ਸਾਲ ’ਤੇ ਪੰਜਾਬ ਸਰਕਾਰ ਦਾ ਔਰਤਾਂ ਨੂੰ ਵੱਡਾ ਤੋਹਫ਼ਾ
ਤਰਨਤਾਰਨ, 1 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਅਤੇ ਮਾਤਾ-ਬੱਚਾ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਲੋਕ-ਹਿਤੈਸ਼ੀ ਕਦਮ ਚੁੱਕੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਚਾਲੂ ਵਿੱਤੀ ਸਾਲ ਦੌਰਾਨ 26.06 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ…
Read More » -
ਬੱਚੇ ਸਮੇਤ 13 ਸਵਾਰੀਆਂ ਨਾਲ ਭਰੀ ਪਿਕਅੱਪ ਨਹਿਰ ‘ਚ ਡਿੱਗੀ
ਲਹਿਰਾਗਾਗਾ, 1 ਜਨਵਰੀ : ਸਾਲ ਦੇ ਆਖਰੀ ਦਿਨ ਉਦੋਂ ਭਾਰੀ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ, ਜਦੋਂ 13 ਸਵਾਰੀਆਂ ਅਤੇ ਬੱਚੇ ਸਮੇਤ ਇੱਕ ਪਿਕਅੱਪ ਗੱਡੀ ਲਹਿਰਾ ਗਾਗਾ ਸ਼ਹਿਰ ਦੇ ਨਾਲ ਖਹਿੰਦੀ ਘੱਗਰ ਬ੍ਰਾਂਚ ਨਹਿਰ ਵਿੱਚ ਕਾਰ ਨਾਲ ਟਕਰਾਉਣ ਪਿੱਛੋਂ ਜਾ ਡਿੱਗੀ। ਗਨੀਮਤ ਇਹ ਰਹੀ ਕਿ ਨਹਿਰ ਵਿੱਚ ਪਾਣੀ ਆਮ ਨਾਲੋਂ ਘੱਟ ਚੱਲ ਰਿਹਾ ਸੀ, ਜਦੋਂਕਿ ਆਮ ਤੌਰ ’ਤੇ ਇਸ ਨਹਿਰ ਵਿੱਚ ਪਾਣੀ…
Read More » -
ਨਵੇਂ ਸਾਲ ‘ਤੇ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ ਪੰਜਾਬੀ ਅਦਾਕਾਰਾ ਗੁਰਲੀਨ ਚੋਪੜਾ
ਅੰਮ੍ਰਿਤਸਰ, 1 ਜਨਵਰੀ : ਨਵੇਂ ਸਾਲ 2026 ਦੀ ਸ਼ੁਰੂਆਤ ਦੇ ਮੌਕੇ ‘ਤੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਆਏ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਅੰਮ੍ਰਿਤ ਵੇਲੇ ਤੋਂ ਹੀ ਸੰਗਤਾਂ ਗੁਰੂ ਘਰ ਵਿੱਚ ਮੱਥਾ ਟੇਕਣ ਲਈ ਪਹੁੰਚਣ ਲੱਗੀਆਂ। ਸ਼ਰਧਾਲੂਆਂ ਨੇ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ, ਦੇਸ਼ ਦੀ ਚੜ੍ਹਦੀ ਕਲਾ ਅਤੇ ਵਿਸ਼ਵ ਸ਼ਾਂਤੀ ਲਈ ਅਰਦਾਸ ਕੀਤੀ।…
Read More » -
ਪੰਜਾਬ ਦੇ ਸਕੂਲਾਂ ਵਿੱਚ ਵਧੀਆਂ ਛੁੱਟੀਆਂ
ਜਲੰਧਰ, 31 ਦਸੰਬਰ : ਪੰਜਾਬ ਦੇ ਵਿਦਿਆਰਥੀਆਂ ਲਈ ਖੁਸ਼ਖਬਰੀ ਹੈ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ…
Read More » -
‘500 ਕਰੋੜ ’ਚ ਵਿਕਦੀ ਹੈ ਕਾਂਗਰਸ ’ਚ ਸੀਐੱਮ ਦੀ ਕੁਰਸੀ’ ਵਾਲਾ ਬਿਆਨ ਡਾ. ਸਿੱਧੂ ਨੇ ਪਤੀ ਦੇ ਕਹਿਣ ‘ਤੇ ਦਿੱਤਾ : ਰੰਧਾਵਾ
ਹੁਸ਼ਿਆਰਪੁਰ, 31 ਦਸੰਬਰ : ਕਾਂਗਰਸ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸਾਬਕਾ ਵਿਧਾਇਕ ਡਾ. ਨਵਜੋਤ ਕੌਰ ਸਿੱਧੂ ਨੇ 500 ਕਰੋੜ ਰੁਪਏ ’ਚ ਕਾਂਗਰਸ ਵਿਚ ਮੁੱਖ ਮੰਤਰੀ ਦੀ ਕੁਰਸੀ ਵਿਕਣ ਦਾ ਮਨਘੜਤ ਬਿਆਨ ਆਪਣੇ ਪਤੀ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਕਹਿਣ ‘ਤੇ ਦਿੱਤਾ ਹੈ। ਹਾਲਾਂਕਿ ਬਾਅਦ ’ਚ ਉਹ ਆਪਣੇ ਹੀ ਬਿਆਨ ਤੋਂ ਪਲਟ…
Read More » -
ਚਾਰ ਕਿਲੋ ਹੈਰੋਇਨ, ਇੱਕ ਕਿਲੋ ਆਈਸ ਡਰੱਗ ਤੇ ਇੱਕ ਗਲੋਕ ਪਿਸਤੌਲ ਸਣੇ ਸੱਤ ਮੁਲਜ਼ਮ
ਅੰਮ੍ਰਿਤਸਰ, 31 ਦਸੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਮੁਲਜ਼ਮਾਂ ਨੂੰ 4.075 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਮੇਥਾਮਫੇਟਾਮਾਈਨ (ਜਿਸ ਨੂੰ ਆਮ ਤੌਰ ‘ਤੇ ਆਈਸੀਈ ਕਿਹਾ ਜਾਂਦਾ ਹੈ) ਅਤੇ ਇੱਕ 9 ਐਮਐਮ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਤ…
Read More » -
ਜੀ ਰਾਮ ਜੀ ’ਤੇ ਮੁਰਦਾਬਾਦ ਹੋਣ ’ਤੇ ਬੇਅਦਬੀ ਲਈ ਭਾਜਪਾ ਹੋਵੇਗੀ ਜ਼ਿੰਮੇਵਾਰ-ਹਰਪਾਲ ਚੀਮਾ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 31 ਦਸੰਬਰ : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ’ਚ ਕੇਂਦਰ ਸਰਕਾਰ ਖਾਸ ਕਰ ਕੇ ਭਾਜਪਾ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਜੇਕਰ ਮਨਰੇਗਾ ਦੀ ਥਾਂ ਜੀ ਰਾਮ ਜੀ ਯੋਜਨਾ ਲਿਆਉਣ ਖ਼ਿਲਾਫ਼ ਭਵਿੱਖ ’ਚ ਜੀ ਰਾਮ ਜੀ ਮੁਰਦਾਬਾਦ ਦੇ ਨਾਅਰੇ ਲੱਗੇ ਤਾਂ ਇਹ ਵੱਡੀ ਬੇਅਦਬੀ ਹੋਵੇਗੀ ਤੇ ਇਸ ਬੇਅਦਬੀ ਲਈ ਭਾਜਪਾ ਜ਼ਿੰਮੇਵਾਰ…
Read More » -
52 ਕਰੋੜ ਦੇ ਟੈਂਡਰ ਘੁਟਾਲੇ ‘ਚ SE ਸਮੇਤ 7 ਅਧਿਕਾਰੀ ਸਸਪੈਂਡ
ਅੰਮ੍ਰਿਤਸਰ, 31 ਦਸੰਬਰ: ਨਗਰ ਸੁਧਾਰ ਟਰੱਸਟ ਵੱਲੋਂ ਲਗਾਏ ਗਏ 52.81 ਕਰੋੜ ਰੁਪਏ ਦੇ ਟੈਂਡਰ ਮਾਮਲੇ ਵਿੱਚ ਸੱਤ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਟਰੱਸਟ ਦੇ ਐੱਸ.ਈ. (ਸੁਪਰਡੈਂਟ ਇੰਜੀਨੀਅਰ) ਸਤ ਭੂਸ਼ਣ ਸਚਦੇਵਾ, ਐਕਸੀਅਨ (XEN) ਰਵਿੰਦਰ ਪਾਲ ਸਿੰਘ, ਐਕਸੀਅਨ ਵਿਕ੍ਰਮ ਸਿੰਘ, ਐੱਸ.ਡੀ.ਓ. ਸੁਖਰਿਪਨ ਪਾਲ ਸਿੰਘ, ਐੱਸ.ਡੀ.ਓ. ਸ਼ੁਭਮ ਪਿਪੇਸ਼, ਜੇ.ਈ. ਮਨਪ੍ਰੀਤ ਸਿੰਘ ਅਤੇ ਮਨਦੀਪ ਸਿੰਘ ਸ਼ਾਮਲ ਹਨ।…
Read More »