Punjab
-
ਕੈਪਟਨ ਅਮਰਿੰਦਰ ਸਿੰਘ ਤੇ ਰਣਇੰਦਰ ਸਿੰਘ ਨੂੰ ED ਦੇ ਸੰਮਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 12 ਫਰਵਰੀ : ਈਡੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਕਰੰਸੀ ਪ੍ਰਬੰਧਨ ਐਕਟ (ਫੇਮਾ) ਦੀ ਉਲੰਘਣਾ ਦੇ ਮਾਮਲੇ ’ਚ ਪੁੱਛਗਿੱਛ ਲਈ ਸੰਮਨ ਭੇਜਿਆ ਹੈ। ਕੈਪਟਨ ਨੂੰ 12 ਫਰਵਰੀ ਤੇ ਉਨ੍ਹਾਂ ਦੇ ਪੁੱਤਰ ਨੂੰ ਅਗਲੇ ਦਿਨ ਜਲੰਧਰ ਸਥਿਤ ਈਡੀ ਦਫ਼ਤਰ ’ਚ ਹਾਜ਼ਰ…
Read More » -
ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ਖ਼ਿਲਾਫ਼ ਗਵਾਹੀ ਦੇਣ ਨਹੀਂ ਪਹੁੰਚ ਰਹੀ ਮਹਿਲਾ ਕੋਚ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 12 ਫਰਵਰੀ : ਹਰਿਆਣਾ ਦੇ ਸਾਬਕਾ ਖੇਡ ਮੰਤਰੀ ਅਤੇ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ ਸੰਦੀਪ ਸਿੰਘ ਖ਼ਿਲਾਫ਼ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਵਿਚ ਇਕ ਔਰਤ ਅਥਲੀਟ ਨਾਲ ਛੇੜਛਾੜ ਦਾ ਮਾਮਲਾ ਚੱਲ ਰਿਹਾ ਹੈ। ਇਸ ਮਾਮਲੇ ’ਚ ਲਗਪਗ ਡੇਢ ਸਾਲ ਪਹਿਲਾਂ ਅਦਾਲਤ ਵੱਲੋਂ ਸੰਦੀਪ ਸਿੰਘ ਖ਼ਿਲਾਫ਼ ਦੋਸ਼ ਤੈਅ ਕਰ ਦਿੱਤੇ ਗਏ ਸਨ ਪਰ ਅਜੇ ਤੱਕ ਪੀੜਤਾ ਦੀ…
Read More » -
ਨਵੀਨ ਅਰੋੜਾ ਦੇ ਕਤਲ ਤੋਂ 3 ਮਹੀਨੇ ਬਾਅਦ ਵੀ ਨਹੀਂ ਪਤਾ ਲੱਗ ਸਕੀ ਕਤਲ ਦੀ ਵਜ੍ਹਾ ਤੇ ਸਾਜਿਸ਼ਕਰਤਾ ਬਾਰੇ
ਬਾਲ ਕਿਸ਼ਨ ਫਿਰੋਜ਼ਪੁਰ : 15 ਨਵੰਬਰ 2025 ਨੂੰ ਸਰੇ ਬਜ਼ਾਰ ਕਤਲ ਕਰ ਦਿੱਤੇ ਗਏ ਆਰਐੱਸਐੱਸ ਆਗੂ ਦੇ ਪੋਤੇ ਨਵੀਨ ਅਰੋੜਾ ਦੇ ਕਤਲ ਤੋਂ 3 ਮਹੀਨੇ ਬਾਅਦ ਵੀ ‘ਕਤਲ ਦੀ ਵਜ਼੍ਹਾ ਅਤੇ ਸਾਜ਼ਿਸ਼ ਘਾੜੇ’ ਸਬੰਧੀ ਕੁੱਝ ਵੀ ਪਤਾ ਨਾ ਲੱਗਣ ਤੋਂ ਦੁਖੀ ਨਵੀਨ ਅਰੋੜਾ ਦੇ ਪਿਤਾ ਬਲਦੇਵ ਕ੍ਰਿਸ਼ਨ ਅਰੋੜਾ ਅਤੇ ਭਾਜਪਾ ਆਗੂਆਂ ਨੇ ਬੁੱਧਵਾਰ ਨੂੰ ਸਥਾਨਕ ਪੁਲਿਸ ਹੈਡਕੁਆਰਟਰ ਪਹੁੰਚ ਕੇ ਜ਼ਿਲ੍ਹਾ…
Read More » -
ਸੂਟਕੇਸ ‘ਚੋਂ ਮਿਲੀ ਮੁਟਿਆਰ ਦੀ ਲਾਸ਼, ਇਲਾਕੇ ‘ਚ ਦਹਿਸ਼ਤ
ਬਠਿੰਡਾ, 11 ਫਰਵਰੀ: ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਬਹਿਮਣ ਦੀਵਾਨਾ ਨੇੜੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਲਾਲ ਰੰਗ ਦੇ ਸੂਟਕੇਸ ਵਿੱਚ ਬੰਦ ਇੱਕ ਮੁਟਿਆਰ ਦੀ ਲਾਸ਼ ਬਰਾਮਦ ਹੋਈ। ਇਹ ਸੂਟਕੇਸ ਪਿੰਡ ਦੇ ਨੇੜੇ ਇੱਕ ਖਾਲੀ ਥਾਂ ‘ਤੇ ਪਿਆ ਸੀ। ਸਥਾਨਕ ਲੋਕਾਂ ਅਨੁਸਾਰ ਅਵਾਰਾ ਕੁੱਤੇ ਸੂਟਕੇਸ ਨੂੰ ਖਿੱਚ ਰਹੇ ਸਨ। ਜਦੋਂ ਲੋਕਾਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ…
Read More » -
ਮਜੀਠੀਆ ਨੇ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 11 ਫਰਵਰੀ : ਬਿਕਰਮ ਸਿੰਘ ਮਜੀਠੀਆ ਮੰਗਲਵਾਰ ਦੇਰ ਸ਼ਾਮ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਬਿਆਸ ਪਹੁੰਚੇ ਸਨ। ਸ਼ਾਮ 5 ਵਜੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਡੇਰਾ ਰਾਧਾ ਸੁਆਮੀ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਸੀ ਜਿਸ ਦੀਆਂ ਤਸਵੀਰਾਂ ਬਿਕਰਮ ਮਜੀਠੀਆ ਨੇ ਆਪਣੇ ਸੋਸ਼ਲ ਅਕਾਊਂਟ ਤੇ ਸਾਂਝੀਆਂ…
Read More » -
ਨਿਵੇਸ਼ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ : CM ਭਗਵੰਤ ਮਾਨ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 11 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੋਹਾਲੀ ਵਿਖੇ 13 ਤੋਂ 15 ਮਾਰਚ ਨੂੰ ਹੋਣ ਵਾਲਾ ‘ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ’ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਬੁਲੰਦੀਆਂ ’ਤੇ ਪਹੁੰਚਾਏਗਾ। ਮਾਨ ਨੇ ਕਿਹਾ, “ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਲਈ ਪਹਿਲਾਂ ਹੀ ਆਲਮੀ ਪੱਧਰ ’ਤੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨ ਵਜੋਂ ਉੱਭਰਿਆ ਹੈ। ਉਨ੍ਹਾਂ ਕਿਹਾ…
Read More » -
ਪਟਿਆਲਾ ’ਚ ਕਾਂਗਰਸ ਨੇ ਕੀਤਾ ਸਰਕਾਰ ਖਿ਼ਲਾਫ਼ ਰੋਸ ਪ੍ਰਦਰਸ਼ਨ
ਪਟਿਆਲਾ, 11 ਫਰਵਰੀ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਲਾਤਾਂ ਲਈ ਸੂਬਾ ਤੇ ਕੇਂਦਰ ਦੋਵੇਂ ਸਰਕਾਰਾਂ ਹੀ ਜਿੰਮੇਵਾਰ ਹਨ। ਸੂਬੇ ਵਿਚ ਅਮਨ ਦੀ ਦਿਨ ਬ ਦਿਨ ਵਿਗੜ ਰਹੀ ਸਥਿਤੀ, ਕਾਲੇ ਦੌਰ ਦੀ ਯਾਦ ਕਰਵਾਉਂਦੀ ਹੈ ਅਤੇ ਇਸ ਲਈ ਸਿੱਧੇ ਤੌਰ ’ਤੇ ‘ਆਪ’ ਸਰਕਾਰ ਜ਼ਿੰਮੇਵਾਰ ਹੈ। ਪ੍ਰਧਾਨ ਵੜਿੰਗ ਨੇ ਕਿਹਾ ਕਿ ਉਸ ਸਮੇਂ ਵਿਚ ਕਾਂਗਰਸ…
Read More » -
ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਵਿਅਕਤੀ 5 ਅਤਿ-ਆਧੁਨਿਕ ਪਿਸਤੌਲਾਂ ਸਣੇ ਗ੍ਰਿਫ਼ਤਾਰ
ਅੰਮ੍ਰਿਤਸਰ, 11 ਫਰਵਰੀ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਅਰੋੜਾ (25), ਜੋ ਕਿ ਅੰਮ੍ਰਿਤਸਰ ਦੇ ਗਿਲਵਾਲੀ ਗੇਟ ਦਾ ਰਹਿਣ ਵਾਲਾ…
Read More » -
ਪਤਨੀ ਤੋਂ ਤੰ ਗ ਆ ਕੇ ਨੌਜਵਾਨ ਨੇ ਕੀਤੀ ਖੁਦਕੁਸ਼ੀ
ਡੇਰਾਬੱਸੀ, 11 ਫਰਵਰੀ : ਇੱਥੋਂ ਦੇ ਪਿੰਡ ਤ੍ਰਿਵੇਦੀ ਕੈਂਪ ਵਸਨੀਕ ਇਕ 39 ਸਾਲਾਂ ਨੌਜਵਾਨ ਨੇ ਗਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਆਪਣੇ ਪਿੱਛੇ ਵਿਧਵਾ ਪਤਨੀ ਅਤੇ ਦੋ ਬੱਚੇ ਛੱਡ ਗਿਆ ਹੈ। ਪੁਲਿਸ ਨੂੰ ਮ੍ਰਿਤਕ ਤੋਂ ਮਿਲੇ ਖੁਦਕੁਸ਼ੀ ਨੋਟ ਵਿਚ ਉਸਨੇ ਆਪਣੀ ਖੁਦਕੁਸ਼ੀ ਲਈ…
Read More » -
ਕਾਰ ਤੇ ਬਲੈਰੋ ਕੈਂਪਰ ਵਿਚਾਲੇ ਆਹਮੋ-ਸਾਹਮਣੀ ਭਿਆਨਕ ਟੱਕਰ, ਇਕ ਦੀ ਮੌਤ, ਪਤੀ-ਪਤਨੀ ਤੇ ਬੇਟੀ ਗੰਭੀਰ ਜ਼ਖ਼ਮੀ
ਰਈਆ, 11 ਫਰਵਰੀ : ਅੰਮ੍ਰਿਤਸਰ-ਜਲੰਧਰ ਮੁੱਖ ਮਾਰਗ ‘ਤੇ ਬਿਆਸ ਵਿਚ ਬਣੇ ਫਲਾਈ ਓਵਰ ਉੱਪਰ ਇਕ ਕਾਰ ਤੇ ਕੈਂਪਰ ਦਰਮਿਆਨ ਭਿਆਨਕ ਟੱਕਰ ਹੋਣ ਕਾਰਨ ਵੱਡਾ ਸੜਕੀ ਹਾਦਸਾ ਵਾਪਰਿਆ ਹੈ। ਇਸ ਸੜਕ ਹਾਦਸੇ ਦੇ ਦੌਰਾਨ ਜਿੱਥੇ ਕਾਰ ਦੇ ਡਰਾਈਵਰ ਦੀ ਮੌਤ ਹੋ ਗਈ ਹੈ, ਉੱਥੇ ਹੀ ਕਾਰ ਵਿਚ ਸਵਾਰ ਪਤੀ-ਪਤਨੀ ਅਤੇ ਉਨ੍ਹਾਂ ਦੀ ਬੇਟੀ ਗੰਭੀਰ ਜ਼ਖ਼ਮੀ ਹਾਲਤ ਕਾਰਨ ਫਿਲਹਾਲ ਹਸਪਤਾਲ ਵਿਚ ਜ਼ੇਰੇ…
Read More »