Punjab
-
ਔਰਤ ਨੇ ਮਾਂ ਤੇ ਬੱਚੇ ਸਮੇਤ ਕੀਤੀ ਖੁਦਕੁਸ਼ੀ
ਮਾਲੇਰਕੋਟਲਾ, 26 ਦਸੰਬਰ : ਪਿੰਡ ਭੂਦਨ ਵਿਖੇ ਇਕੋ ਪਰਿਵਾਰ ਦੀਆਂ ਦੋ ਔਰਤਾਂ ਅਤੇ 8 ਸਾਲ ਦੇ ਬੱਚੇ ਵੱਲੋਂ ਜਹਿਰ ਨਿਗਲ ਕੇ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਸ਼ਾਮਿਲ ਕਥਿਤ ਸਾਰੇ ਦੋਸ਼ੀਆਂ ਨੂੰ ਪੁਲਿਸ ਵੱਲੋਂ ਨਾ ਫੜੇ ਜਾਣ ਅਤੇ ਪੁਲਿਸ ਤੇ ਢਿੱਲ ਵਰਤਣ ਦੇ ਦੋਸ਼ ਲਗਾਉਂਦੇ ਹੋਏ ਵੀਰਵਾਰ ਨੂੰ ਕਿਸਾਨ ਜਥੇਬੰਦੀਆਂ, ਇਨਸਾਫ਼ ਪਸੰਦ ਆਗੂਆਂ ਤੇ ਪਿੰਡ ਗੁਰਬਖ਼ਸ਼ਪੁਰਾ ਵਾਸੀਆਂ ਨੇ ਥਾਣਾ ਸੰਦੌੜ ਅੱਗੇ…
Read More » -
ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍, 26 ਦਸੰਬਰ : ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ਕੰਪਲੈਕਸ ਨੂੰ ਉਡਾਉਣ ਦੀ ਧਮਕੀ ਮਿਲਣ ਨਾਲ ਸ਼ੁੱਕਰਵਾਰ ਨੂੰ ਹੜਕੰਪ ਮਚ ਗਿਆ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਸੀ, ਜਿਸ ਵਿੱਚ ਧਮਕੀ ਦੇਣ ਵਾਲੇ ਨੇ ਡਰੋਨ ਰਾਹੀਂ ਬੰਬ ਧਮਾਕਾ ਕਰਕੇ ਅਦਾਲਤ ਨੂੰ ਉਡਾਉਣ ਦੀ ਗੱਲ ਕਹੀ ਹੈ। ਧਮਕੀ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਪ੍ਰਸ਼ਾਸਨ ਤੁਰੰਤ ਅਲਰਟ ਹੋ ਗਿਆ।…
Read More » -
ਦਸਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
ਅੰਮ੍ਰਿਤਸਰ, 26 ਦਸੰਬਰ : ਦਸਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਗੋਬਿੰਦ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਵੱਖ ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਪਤ ਹੋਵੇਗਾ। ਸੁੰਦਰ ਪਾਲਕੀ ‘ਚ…
Read More » -
ਨਵੇਂ ਸਾਲ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ ਮਹੀਨਾ
ਕਪੂਰਥਲਾ, 26 ਦਸੰਬਰ : ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਦਾਅਵਾ ਕੀਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨਵੇਂ ਸਾਲ ਵਿੱਚ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਨੂੰ ਪੂਰਾ ਕਰੇਗੀ। ਉਹ ਵੀਰਵਾਰ ਨੂੰ ਪਿੰਡ ਖੋਜੇਵਾਲ ਸਥਿਤ ‘ਦਿ ਓਪਨ ਡੋਰ ਚਰਚ’ ਵੱਲੋਂ ਆਯੋਜਿਤ ਕ੍ਰਿਸਮਸ ਦੇ ਤਿਉਹਾਰ ਵਿੱਚ ਮੁੱਖ ਮਹਿਮਾਨ ਵਜੋਂ…
Read More » -
ਹਿੰਦੂ ਜਥੇਬੰਦੀਆਂ ਨੇ ਸ਼ਹਿਰ ’ਚ ਕੀਤਾ ਰੋਸ ਪ੍ਰਦਰਸ਼ਨ
ਸੰਗਰੂਰ, 26 ਦਸੰਬਰ : ਬੰਗਲਾ ਦੇਸ਼ ਵਿਚ ਇਕ ਹਿੰਦੂ ਨੌਜਵਾਨ ਦੀਪੂ ਦਾਸ ਦਾ ਬੇਰਹਿਮੀ ਨਾਲ ਕਤਲ ਤੇ ਉੱਥੇ ਹਿੰਦੂ ਵਰਗ ’ਤੇ ਲਗਾਤਾਰ ਹੋ ਰਹੇ ਕਥਿਤ ਅਤਿਆਚਾਰਾਂ ਦੇ ਖ਼ਿਲਾਫ਼ ਸ਼ੁੱਕਰਵਾਰ ਨੂੰ ਸੰਗਰੂਰ ’ਚ ਵਿਸ਼ਵ ਹਿੰਦੂ ਪਰਿਸ਼ਦ ਜ਼ਿਲ੍ਹਾ ਮੰਤਰੀ ਵਿਜੇ ਢੋਲੇਵਾਲ, ਬਜਰੰਗ ਦਲ ਸਮੇਤ ਹੋਰਨਾਂ ਹਿੰਦੂ ਜਥੇਬੰਦੀਆਂ ਤੇ ਸੰਸਥਾਵਾਂ ਦੇ ਪ੍ਰਤੀਨਿਧੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਸ਼ਹਿਰ ਦੇ ਸੁਨਾਮੀ ਗੇਟ…
Read More » -
ਲਾਪਤਾ ਨੌਜਵਾਨ ਦੀ ਭਾਖੜਾ ਨਹਿਰ ’ਚੋਂ ਲਾਸ਼ ਬਰਾਮਦ
ਘਨੌਲੀ, 26 ਦਸੰਬਰ : ਘਨੌਲੀ ਦੇ ਲਾਪਤਾ ਹੋਏ ਨੌਜਵਾਨ ਦੀ ਭਾਖੜਾ ਨਹਿਰ ’ਚੋਂ ਲਾਸ਼ ਬਰਾਮਦ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਘਨੌਲੀ ਦੇ ਜਾਂਚ ਅਧਿਕਾਰੀ ਏਐੱਸਆਈ ਰਾਜ ਕੁਮਾਰ ਨੇ ਦੱਸਿਆ ਕਿ ਮਨੋਜ ਕੁਮਾਰ (30) ਵਾਸੀ ਘਨੌਲੀ 18 ਦਸੰਬਰ ਤੋਂ ਘਨੌਲੀ ਤੋਂ ਲਾਪਤਾ ਸੀ। ਉਕਤ ਨੌਜਵਾਨ ਦੀ ਪੁਲਿਸ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਤਲਾਸ਼ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ…
Read More » -
ਘਰ ’ਚ ਇਕੱਲੀ 23 ਸਾਲਾ ਮੁਟਿਆਰ ਨੇ ਫਾਹਾ ਲਾ ਕੇ ਕੀਤੀ ਖੁਦਕੁਸ਼ੀ
ਜਸਵਿੰਦਰ ਸਿੰਘ ਸੰਧੂ ਚੰਡੀਗੜ੍ਹ, 26 ਦਸੰਬਰ : ਆਈਟੀ ਪਾਰਕ ਥਾਣਾ ਖੇਤਰ ਅਧੀਨ ਪਿੰਡ ਕਿਸ਼ਨਗੜ੍ਹ ਵਿਚ ਇਕ 23 ਸਾਲਾ ਮੁਟਿਆਰ ਨੇ ਉਸ ਸਮੇਂ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ, ਜਦੋਂ ਉਸ ਦੇ ਮਾਪੇ ਅਤੇ ਭਰਾ ਉਸ ਲਈ ਰਿਸ਼ਤਾ ਵੇਖਣ ਯੀਪੀ ਦੇ ਉਨਾਓ ਜ਼ਿਲ੍ਹੇ ਗਏ ਹੋਏ ਸਨ। ਇਸ ਘਟਨਾ ਦਾ ਖੁਲਾਸਾ ਵੀਰਵਾਰ ਸਵੇਰੇ ਉਸ ਸਮੇਂ ਹੋਇਆ, ਜਦੋਂ ਗੁਆਂਢੀਆਂ ਨੂੰ ਸ਼ੱਕ ਹੋਇਆ ਕਿ ਲੜਕੀ…
Read More » -
ਮਤਰੇਏ ਪਿਤਾ ਨੇ ਕੀਤਾ ਨਾਬਾਲਗ ਬੇਟੀ ਦਾ ਕਤਲ
ਅੰਮ੍ਰਿਤਸਰ, 26 ਦਸੰਬਰ : ਕੋਟ ਖ਼ਾਲਸਾ ਇਲਾਕੇ ਵਿਚ ਇਕ ਭਿਆਨਕ ਘਟਨਾ ਸਾਹਮਣੇ ਆਈ ਹੈ। ਇਕ 16 ਸਾਲਾ ਨਾਬਾਲਗ ਲੜਕੀ ਦਾ ਉਸ ਦੇ ਮਤਰੇਏ ਪਿਤਾ ਨੇ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਅਤੇ ਫੋਰੈਂਸਿਕ ਟੀਮਾਂ ਮੌਕੇ ‘ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਅਨੁਸਾਰ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਕਿ ਕੋਟ ਖ਼ਾਲਸਾ ਇਲਾਕੇ ਦੇ ਇਕ…
Read More » -
ਕਾਂਗਰਸ ਤੋਂ ਮੁਅੱਤਲ ਹੋਣ ਤੋਂ ਬਾਅਦ ਨਵਜੋਤ ਕੌਰ ਸਿੱਧੂ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ
ਅੰਮ੍ਰਿਤਸਰ, 26 ਦਸੰਬਰ : ਕਾਂਗਰਸ ਪਾਰਟੀ ਤੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ, ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਪਤਨੀ ਅਤੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੇ ਕੇਂਦਰੀ ਸੜਕ ਆਵਾਜਾਈ ਅਤੇ ਹਾਈਵੇਅ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਮੁਲਾਕਾਤ ਬਾਰੇ ਜਾਣਕਾਰੀ ਇੰਟਰਨੈੱਟ ਰਾਹੀਂ ਸਾਂਝੀ ਕੀਤੀ, ਜਿੱਥੇ ਉਨ੍ਹਾਂ ਨੇ ਕੇਂਦਰੀ ਮੰਤਰੀ ਨਾਲ ਆਪਣੀਆਂ ਫੋਟੋਆਂ ਵੀ ਪੋਸਟ…
Read More » -
ਕੁੜੀ ਦੇ ਸਿਰ ਵਿਚ ਗੋਲ਼ੀ ਮਾਰ ਕੇ ਕਤਲ ਕਰਨ ਵਾਲਾ ਅਰਜਨ ਗ੍ਰਿਫ਼ਤਾਰ
ਤਰਨਤਾਰਨ, 26 ਦਸੰਬਰ : ਤਰਨਤਾਰਨ ਦੇ ਪਿੰਡ ਬਨਵਾਲੀਪੁਰ ਵਾਸੀ ਲੜਕੀ ਨੂੰ ਨੈਸ਼ਨਲ ਹਾਈਵੇ ’ਤੇ ਪੈਂਦੇ ਪਿੰਡ ਰਸੂਲਪੁਰ ਦੇ ਅੱਡੇ ’ਤੇ ਘਰ ਜਾਣ ਲਈ ਆਟੋ ਉਡੀਕ ਕਰਦਿਆਂ ਗੋਲ਼ੀ ਮਾਰ ਕੇ ਕਤਲ ਕਰਨ ਦੇ ਮਾਮਲੇ ਵਿਚ ਲੋੜੀਂਦੇ ਅਰਜਨ ਸਿੰਘ ਨਾਮਕ ਮੁਲਜ਼ਮ ਨੂੰ ਤਰਨਤਾਰਨ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਜਿਸ ਕੋਲੋਂ ਹੱਤਿਆ ਵਿਚ ਵਰਤਿਆ ਪਿਸਟਲ ਅਤੇ ਮੋਟਰਸਾਈਕਲ ਵੀ ਬਰਾਮਦ ਹੋ ਗਿਆ। ਜਦੋਂਕਿ…
Read More »